IRS ਅਫਸਰ ਨੂੰ ਸਰਕਾਰ ਨੇ ਮਹਿਲਾ ਤੋਂ ਪੁਰਸ਼ ਬਣਨ ਦੀ ਦਿੱਤੀ ਇਜਾਜ਼ਤ

ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰਾਲੇ ਨੇ ਇੱਕ ਸੀਨੀਅਰ ਇੰਡੀਅਨ ਰੈਵੇਨਿਊ ਸਰਵਿਸ (IRS) ਅਧਿਕਾਰੀ ਦੁਆਰਾ ਅਧਿਕਾਰਤ ਤੌਰ ‘ਤੇ ਆਪਣਾ ਨਾਮ ਅਤੇ ਲਿੰਗ ਬਦਲਣ ਦੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ – ਭਾਰਤੀ ਸਿਵਲ ਸੇਵਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਆਰਡਰ ਦੇ ਅਨੁਸਾਰ, ਸ਼੍ਰੀਮਤੀ ਐਮ ਅਨੁਸੂਯਾ, ਆਈਆਰਐਸ (ਸੀਐਂਡਆਈਟੀ: 2013) ਨੇ ਮੰਤਰਾਲੇ ਨੂੰ ਇੱਕ…

Read More

ਐਲਵਿਸ਼ ਯਾਦਵ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਭੇਜਿਆ ਨੋਟਿਸ

YouTuber ਅਤੇ Bigg Boss OTT 2 ਦੇ ਜੇਤੂ ਐਲਵਿਸ਼ ਯਾਦਵ ਲਈ ਮੁਸੀਬਤਾਂ ਵੱਧ ਸਕਦੀਆਂ ਹਨ। ਈਡੀ ਨੇ ਐਲਵਿਸ਼ ਨੂੰ ਨੋਟਿਸ ਭੇਜਿਆ ਹੈ ਤੇ ਪੇਸ਼ ਹੋਣ ਦੇ ਲਈ ਆਦੇਸ਼ ਦਿੱਤੇ ਹਨ। ਐਲਵਿਸ਼ ਨੂੰ ਇਹ ਨੋਟਿਸ ਸੱਪ ਦੇ ਜ਼ਹਿਰ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਵਿੱਚ ਦਿੱਤਾ ਗਿਆ ਹੈ। ਹਾਲਾਂਕਿ ਐਲਵਿਸ਼ ਇਨ੍ਹੀ ਦਿਨੀਂ ਭਾਰਤ ਵਿੱਚ ਨਹੀਂ ਹਨ। ਉਹ…

Read More

IPhone ਵਾਲੇ ਹੋ ਜਾਣ ਸਾਵਧਾਨ! ਸਰਕਾਰੀ ਏਜੰਸੀ ਨੇ ਦਿੱਤੀ ਚੇਤਾਵਨੀ

 iPhone ਉਪਭੋਗਤਾ ਇਸ ਸਕੈਮ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ। ਆਈਫੋਨ iMessage ‘ਤੇ ਉਪਭੋਗਤਾਵਾਂ ਨੂੰ ਇੱਕ ਸੰਦੇਸ਼ ਭੇਜ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਲਤ ਪਤੇ ਕਾਰਨ ਤੁਹਾਡਾ ਪਾਰਸਲ ਡਿਲੀਵਰ ਨਹੀਂ ਹੋ ਰਿਹਾ। ਦੇਸ਼ ਵਿੱਚ ਹਰ ਰੋਜ਼ ਸਾਈਬਰ ਧੋਖਾਧੜੀ ਹੋ ਰਹੀ ਹੈ। ਲੋਕਾਂ ਨੂੰ ਹਰ ਰੋਜ਼ ਕਈ ਤਰ੍ਹਾਂ ਦੇ…

Read More

ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਪਿੱਛੋਂ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਉਧਰ, ਕਿਸਾਨਾਂ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਕੂਚ ਕਰਨਗੇ। ਕਿਸਾਨ ਆਗੂ ਮਨਜੀਤ ਰਾਏ ਨੇ ਆਖਿਆ ਹੈ ਕਿ…

Read More

ਹਾਈਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ।…

Read More

ਟਮਾਟਰ ਦੀਆਂ ਕੀਮਤਾਂ ਨੇ ਮਚਾਈ ਹਾਹਾਕਾਰ, 90 ਰੁਪਏ ਪ੍ਰਤੀ ਕਿਲੋ ਹੋ ਗਿਆ ਭਾਅ

 ਦੇਸ਼ ਦੇ ਸਾਰੇ ਸ਼ਹਿਰਾਂ ਵਿਚ ਹਰੀਆਂ ਸਬਜ਼ੀਆਂ ਦੇ ਨਾਲ-ਨਾਲ ਟਮਾਟਰ ਦੀਆਂ ਕੀਮਤਾਂ ਦੇ ਭਾਅ ਵੱਧ ਚੁੱਕੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਟਮਾਟਰ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੌਨਸੂਨ ਦੀ ਭਾਰੀ ਬਾਰਿਸ਼ ਕਾਰਨ ਕਈ ਸੂਬਿਆਂ ‘ਚ ਟਮਾਟਰ ਦੀ ਫਸਲ ਨੂੰ ਨੁਕਸਾਨ ਹੋਇਆ ਹੈ। ਸਬਜ਼ੀ ਵਿਕਰੇਤਾ ਨੇ ਦੱਸਿਆ…

Read More

ਪੰਜਾਬ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਤੇ ਨਹੀਂ ਰੋਕੇਗੀ ਪੁਲਿਸ, ਸਰਕਾਰ ਵੱਲੋਂ ਸਖਤ ਹੁਕਮ ਜਾਰੀ

ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮ ਵੱਲੋਂ ਕਾਰਵਾਈ ਕਰਨ ਤੋਂ ਨਹੀਂ ਰੋਕੇਗਾ ਜਾਵਾਗੇ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਨੂੰ ਜਾਰੀ ਕੀਤੇ ਗਏ ਹਨ। ਜ਼ਖਮੀਆਂ ਦੀ…

Read More

ਜੀਓ, ਏਅਰਟੈੱਲ, ਵੋਡਾਫੋਨ-ਆਈਡੀਆ ਨੂੰ ਝਟਕਾ! ਰਿਚਾਰਜ ਪਲਾਨ ਹੋਏ ਮਹਿੰਗੇ

ਦੇਸ਼ ਦੀਆਂ ਤਿੰਨ ਵੱਡੀਆਂ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਜੀਓ, ਏਅਰਟੈੱਲ ਅਤੇ ਵੋਡਾਫੋਨ ਆਈਡੀਆ ਨੇ ਹਾਲ ਹੀ ਵਿੱਚ ਆਪਣੇ ਰੀਚਾਰਜ ਪਲਾਨ ਮਹਿੰਗੇ ਕਰ ਦਿੱਤੇ। ਇਨ੍ਹਾਂ ਤਿੰਨਾਂ ਕੰਪਨੀਆਂ ਦੇ ਪਲਾਨ ‘ਚ ਕਰੀਬ 25 ਫੀਸਦੀ ਦਾ ਵਾਧਾ ਹੋਇਆ। ਪ੍ਰਾਈਵੇਟ ਕੰਪਨੀਆਂ ਦੇ ਰੀਚਾਰਜ ਪਲਾਨ ਮਹਿੰਗੇ ਹੋਣ ਤੋਂ ਬਾਅਦ BSNL ਲਈ ਚੰਗੇ ਦਿਨ ਆ ਗਏ ਹਨ। ਬੀਐਸਐਨਐਲ ਪ੍ਰਤੀ ਲੋਕਾਂ ਦਾ ਕ੍ਰੇਜ਼…

Read More

ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ਤੇ ਲਗਾਈ ਰੋਕ, ਪੜ੍ਹੋ ਪੂਰਾ ਮਾਮਲਾ

ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸੀਬਤਾਂ ਘੱਟ ਹੋਣ ਦਾ ਸੰਕੇਤ ਨਹੀਂ ਦੇ ਰਹੀਆਂ ਹਨ। ਉਸ ਦੀ ਆਯੁਰਵੈਦਿਕ ਉਤਪਾਦ ਬਣਾਉਣ ਵਾਲੀ ਕੰਪਨੀ ਪਤੰਜਲੀ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਉੱਤਰਾਖੰਡ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ। ਦਰਅਸਲ, ਉੱਤਰਾਖੰਡ ਪ੍ਰਸ਼ਾਸ਼ਨ…

Read More

ਸਾਬਕਾ ਖੇਡ ਮੰਤਰੀ ਨੂੰ ਲੱਗਾ ਵੱਡਾ ਸਦਮਾ, ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਦਲਜੀਤ ਕੌਰ ਦੀ ਸਿਹਤ ਬੁੱਧਵਾਰ ਸਵੇਰੇ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਦੋਂ ਤੱਕ ਉਹ ਉੱਥੇ ਪਹੁੰਚਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ…

Read More