ਵਿੱਤ ਮੰਤਰਾਲੇ ਦਾ ਵੱਡਾ ਐਲਾਨ, PF ਤੇ ਵਧਿਆ ਵਿਆਜ

7 ਕਰੋੜ EPFO ​​ਖਾਤਾ ਧਾਰਕਾਂ ਲਈ ਵੱਡੀ ਖਬਰ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ। ਮੰਤਰਾਲੇ ਨੇ ਕਰਮਚਾਰੀ ਭਵਿੱਖ ਨਿਧੀ ਜਮ੍ਹਾਂ ਲਈ ਵਿਆਜ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਫਰਵਰੀ ‘ਚ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਵਿੱਤੀ ਸਾਲ 2023-24 ਲਈ ਵਿਆਜ ਦਰ ਨੂੰ 8.25 ਫੀਸਦੀ ਤੱਕ ਵਧਾਉਣ ਦਾ ਐਲਾਨ ਕੀਤਾ ਸੀ,…

Read More

ਅੰਬਾਨੀਆਂ ਦਾ Gold Plated Card ਹੋ ਰਿਹਾ ਵਾਇਰਲ, ਦੇਖੋ ਕਿਹੋ ਜਿਹਾ ਹੈ ਕਾਰਡ

ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਘਰ ‘ਚ ਅੱਜ ਸ਼ਹਿਨਾਈ ਵੱਜਣ ਜਾ ਰਹੀ ਹੈ। ਉਨ੍ਹਾਂ ਦੇ ਛੋਟੇ ਬੇਟੇ ਅਨੰਤ ਅੰਬਾਨੀ ਦਾ ਵਿਆਹ 12 ਜੁਲਾਈ ਨੂੰ ਮੰਗੇਤਰ ਰਾਧਿਕਾ ਮਰਚੈਂਟ ਨਾਲ ਹੋਵੇਗਾ। ਉਹ 12 ਜੁਲਾਈ ਨੂੰ ਮੁੰਬਈ ਵਿੱਚ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿਚ ਸੱਤ ਫੇਰੇ ਲੈਣਗੇ। ਗੁਜਰਾਤ ਦੇ ਜਾਮਨਗਰ ‘ਚ ਪਹਿਲਾਂ ਪ੍ਰੀ-ਵੈਡਿੰਗ ਪਾਰਟੀ ਅਤੇ ਫਿਰ ਕਰੂਜ਼ ‘ਤੇ…

Read More

ਲੈਂਡਸਲਾਈਡ ਦੌਰਾਨ ਨਦੀ ਵਿੱਚ ਡਿੱਗੀਆਂ ਬੱਸਾਂ, 7 ਭਾਰਤੀਆਂ ਦੀ ਮੌ.ਤ

ਨੇਪਾਲ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਲਗਪਗ 65 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 65 ਸਵਾਰੀਆਂ ਸਨ। ਜਿਨ੍ਹਾਂ ‘ਚ 7 ਭਾਰਤੀ ਦੱਸੇ ਜਾ ਰਹੇ ਹਨ। ਚਿਤਵਨ ਦੇ ਮੁੱਖ…

Read More

ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਦਾ ਬਿਆਨ ਆਇਆ ਸਾਹਮਣੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4-5 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਹੁਣ…

Read More

ਦੁਪਹਿਰ ਵੇਲੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ। ਭਾਰਤ ਅਤੇ ਪਾਕਿਸਤਾਨ ਦੋਵੇਂ ਭੂਚਾਲ ਨਾਲ ਪ੍ਰਭਾਵਿਤ ਹੋਏ ਹਨ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦਸ ਦਈਏ ਕਿ…

Read More

ਅਨੰਤ-ਰਾਧਿਕਾ ਦੇ ਵਿਆਹ ‘ਤੇ ਖ਼ਰਚ ਹੋਣਗੇ 29,23,74,25,000 ਅਰਬ ਰੁਪਏ! 

ਅੰਬਾਨੀ ਪਰਿਵਾਰ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਪਰਿਵਾਰਾਂ ਵਿੱਚੋਂ ਇੱਕ ਹੈ। ਕਾਰੋਬਾਰ ਦੇ ਲਿਹਾਜ਼ ਨਾਲ ਹੀ ਨਹੀਂ ਬਲਕਿ ਜੀਵਨ ਸ਼ੈਲੀ ਅਤੇ ਪਰਿਵਾਰਕ ਕਾਰਜਾਂ ਦੇ ਮਾਮਲੇ ਵਿਚ ਵੀ ਅੰਬਾਨੀ ਪਰਿਵਾਰ ਦੀ ਸ਼ਾਨਦਾਰ ਅਤੇ ਸ਼ਾਹੀ ਸ਼ੈਲੀ ਸਾਫ਼ ਨਜ਼ਰ ਆਉਂਦੀ ਹੈ। ਇਨ੍ਹੀਂ ਦਿਨੀਂ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਸ਼ਾਨਦਾਰ ਵਿਆਹ ਹਰ ਪਾਸੇ ਸੁਰਖੀਆਂ ‘ਚ ਹੈ। ਜਿੱਥੇ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਗਾਈ ਮੋਹਰ, ਪੜ੍ਹੋ ਪੂਰੀ ਖ਼ਬਰ

ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਸਰਹੱਦ…

Read More

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 107 ਉਪ ਜ਼‍ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ/ਤੈਨਾਤਿਆ ਕੀਤੀਆਂ ਗਈਆਂ ਹਨ।

Read More

Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ…

Read More

JIO ਨੇ ਦਿੱਤੀ ਵੱਡੀ ਰਾਹਤ, ਲਾਂਚ ਕੀਤੇ ਅਨਲਿਮਟਿਡ 5G ਡਾਟਾ ਪਲਾਨ

ਭਾਰਤੀ ਏਅਰਟੈੱਲ, ਰਿਲਾਇੰਸ ਜਿਓ, ਵੋਡਾਫੋਨ ਆਈਡੀਆ ਨੇ ਪਿਛਲੇ ਹਫਤੇ ਆਪਣੇ ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਗਾਹਕਾਂ ਨੂੰ ਇਨ੍ਹਾਂ ਤਿੰਨਾਂ ਕੰਪਨੀਆਂ ਦੇ ਪ੍ਰੀਪੇਡ ਅਤੇ ਪੋਸਟਪੇਡ ਪਲਾਨ ਲਈ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਖਰਚ ਕਰਨਾ ਪਵੇਗਾ। ਹਾਲਾਂਕਿ, ਜੀਓ ਨੇ ਹੁਣ ਤਿੰਨ ਨਵੇਂ ‘ਟਰੂ ਅਨਲਿਮਟਿਡ ਅਪਗ੍ਰੇਡ’ ਐਡ-ਆਨ ਪਲਾਨ ਪੇਸ਼ ਕਰ ਦਿਤੇ ਹਨ। ਇਹ ਤਿੰਨ ਨਵੇਂ ਪ੍ਰੀਪੇਡ ਪਲਾਨ…

Read More