17 ਜੁਲਾਈ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਹੋ ਸਕਦੈ ਐਲਾਨ!

 ਸ਼ੀਆ ਭਾਈਚਾਰੇ ਵੱਲੋਂ ਕਰਬਲਾ ਦੇ ਸ਼ਹੀਦਾਂ ਦੀ ਯਾਦ ‘ਚ ਮਨਾਏ ਜਾਂਦੇ ਮੁਹੱਰਮ ਦੇ ਮੌਕੇ ਤੇ ਜਨਤਕ ਛੁੱਟੀ ਐਲਾਨਣ ਲਈ ਸੱਜਾਦ ਹੁਸੈਨ, ਅੰਜੁਮਨ ਏ ਹੁਸੈਨੀਆ (ਰਜਿ.) ਦੇ ਜਨਰਲ ਸਕੱਤਰ ਮੁਹੰਮਦ ਓਵਨ, ਸ਼ੇਖ ਸੱਜਾਦ ਹੁਸੈਨ,ਹਾਜੀ ਸ਼ੇਖ ਲਿਆਕਤ ਅਲੀ, ਸ਼ੇਖ ਤੋਕੀਰ ਹੁਸੈਨ ਤੇ ਸ਼ਾਹ ਹੁਸੈਨ ਜੈਦੀ ਵੱਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਸਬੰਧੀ ਅੰਜੁਮਨ…

Read More

CM ਮਾਨ ਨੇ ਦਿੱਤੀ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ‘ਚ AAP ਦੀ ਸ਼ਾਨਦਾਰ ਜਿੱਤ ਦੀ ਵਧਾਈ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੇ ਜਿੱਤ ਦਰਜ ਕੀਤੀ ਹੈ।  ਮਹਿੰਦਰ ਭਗਤ 37325 ਵੋਟਾਂ ਨਾਲ ਚੋਣ ਜਿੱਤ ਗਏ। ਇਸ ਦੇ ਨਾਲ ਹੀ ਕਾਂਗਰਸ ਦੀ ਸੁਰਿੰਦਰ ਕੌਰ ਨੂੰ 16757, ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਅਕਾਲੀ ਦਲ ਦੀ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਬਿੰਦਰ ਕੁਮਾਰ…

Read More

ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਖਿਲਾਫ ਸੁਪਰੀਮ ਕੋਰਟ ਪੁੱਜੀ ਹਰਿਆਣਾ ਸਰਕਾਰ

 ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਖਿਲਾਫ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। 10 ਜੁਲਾਈ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਹਰਿਆਣਾ ਹਾਈਕੋਰਟ ਨੇ 10 ਜੁਲਾਈ…

Read More

ਮੁੜ ਜ਼ਿੰਦਾ ਹੋ ਸਕਣਗੇ ਮਰ ਚੁੱਕੇ ਲੋਕ! ਜਾਣੋ ਅਮੀਰ ਆਪਣੇ ਆਪ ਨੂੰ ਕਿਉਂ ਕਰਵਾ ਰਹੇ ਫ੍ਰੀਜ਼?

ਅੱਜਕੱਲ੍ਹ ਦੇ ਤਕਨੀਕੀ ਯੁੱਗ ਵਿੱਚ ਅਸੀ ਆਪਣੇ ਆਸੇ-ਪਾਸੇ ਕਈ ਅਜੀਬੋ-ਗਰੀਬ ਖਬਰਾਂ ਸੁਣਦੇ ਹਾਂ। ਜਿਨ੍ਹਾਂ ਵਿੱਚੋਂ ਕੁਝ ਅਜਿਹੀਆਂ ਹੁੰਦੀਆਂ ਹਨ, ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ। ਇਸ ਵਿਚਾਲੇ ਅੱਜ ਅਸੀ ਗੱਲ ਕਰਾਂਗੇ ਉਨ੍ਹਾਂ ਲੋਕਾਂ ਬਾਰੇ, ਜਿਨ੍ਹਾਂ ਨੂੰ ਮਰਨ ਤੋਂ ਬਾਅਦ ਦੁਬਾਰਾ ਜ਼ਿੰਦਾ ਕਰੇ ਜਾਣ ਦੀਆਂ ਚਰਚਾਵਾਂ ਹੋ ਰਹੀਆਂ ਹਨ। ਕੀ ਕਈ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ…

Read More

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਬ੍ਰੇਨ ਟਿਊਮਰ ਨੂੰ ਦਿੱਤੀ ਮਾਤ

ਮਸ਼ਹੂਰ ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਅਜਿਹਾ ਖੁਲਾਸਾ ਕੀਤਾ ਹੈ। ਜਿਸ ਨੂੰ ਜਾਣਨ ਤੋਂ ਬਾਅਦ ਹਰ ਕੋਈ ਹੈਰਾਨ ਹੋ ਗਿਆ। ਦਰਅਸਲ, ਬੱਬੂ ਮਾਨ ਦੇ ਨਾਲ ਫ਼ਿਲਮ ‘ਹਸ਼ਰ’ ‘ਚ ਨਜ਼ਰ ਆ ਚੁੱਕੀ ਅਦਾਕਾਰਾ ਗੁਰਲੀਨ ਨੇ ਸੋਸ਼ਲ ਮੀਡੀਆ ਉੱਪਰ ਅਜਿਹਾ ਪੋਸਟ ਸ਼ੇਅਰ ਕੀਤਾ ਹੈ, ਜਿਸ ਨੂੰ ਪੜ੍ਹਨ ਤੋਂ ਬਾਅਦ ਹਰ ਕੋਈ ਹੈਰਾਨ…

Read More

ਸੱਤ ਜਨਮਾਂ ਦੇ ਬੰਧਨ ਵਿੱਚ ਬੱਝੇ ਅਨੰਤ-ਰਾਧਿਕਾ, ਵਿਆਹ ਦੀ ਪਹਿਲੀ ਤਸਵੀਰ ਨੇ ਵਾਇਰਲ ਹੁੰਦੇ ਹੀ ਮਚਾਇਆ ਤਹਿਲਕਾ

ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਅਨੰਤ ਨੇ ਜਿਓ ਵਰਲਡ ਸੈਂਟਰ ਵਿੱਚ ਆਪਣੀ ਮੰਗੇਤਰ ਰਾਧਿਕਾ ਮਰਚੈਂਟ ਨਾਲ ਵਿਆਹ ਕਰਵਾਇਆ। ਇਹ ਜੋੜਾ ਸੱਤ ਫੇਰੇ ਲੈ ਕੇ ਸੱਤ ਜਨਮਾਂ ਲਈ ਇੱਕ ਦੂਜੇ ਦਾ ਬਣ ਗਿਆ ਹੈ। ਵਿਆਹ ਤੋਂ ਬਾਅਦ ਅਨੰਤ-ਰਾਧਿਕਾ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਲਾੜਾ-ਲਾੜੀ…

Read More

ਟੀਮ ਇੰਡੀਆ ਨੂੰ ਵੱਡਾ ਝਟਕਾ, ਹੁਣ ਇਸ ਦਿੱਗਜ ਨੇ ਸੰਨਿਆਸ ਦਾ ਕੀਤਾ ਫੈਸਲਾ

ਇੰਗਲੈਂਡ ਦੇ ਮਹਾਨ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਲਾਰਡਸ ‘ਚ ਵੈਸਟਇੰਡੀਜ਼ ਖਿਲਾਫ ਪਹਿਲੇ ਟੈਸਟ ਮੈਚ ਤੋਂ ਬਾਅਦ ਆਪਣੇ 22 ਸਾਲ ਲੰਬੇ ਅੰਤਰਰਾਸ਼ਟਰੀ ਕਰੀਅਰ ‘ਤੇ ਪੂਰਾ ਵਿਰਾਮ ਲਗਾ ਦਿੱਤਾ ਹੈ। ਦੂਜੇ ਪਾਸੇ ਟੀਮ ਇੰਡੀਆ ਦੇ ਦਿੱਗਜ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਸਾਲ 2024 ‘ਚ ਧਰਮਸ਼ਾਲਾ ਮੈਦਾਨ ‘ਤੇ ਆਪਣਾ 100ਵਾਂ ਮੈਚ ਖੇਡਿਆ ਸੀ। ਰਵੀਚੰਦਰਨ ਅਸ਼ਵਿਨ ਹੁਣ 37 ਸਾਲ…

Read More

ਜਲੰਧਰ ਪੱਛਮੀ ਦੇ ਨਵੇਂ ਵਿਧਾਇਕ ਬਣੇ AAP ਦੇ ਉਮੀਦਵਾਰ ਮਹਿੰਦਰ ਭਗਤ

ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਨਤੀਜਾ ਸ਼ਨੀਵਾਰ ਯਾਨੀ ਅੱਜ ਐਲਾਨ ਦਿੱਤਾ ਗਿਆ ਹੈ।ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ…

Read More