ਔਰਤ ਨੇ ਮੰਗਵਾਏ 133 ਰੁਪਏ ਦੇ ਮੋਮੋਜ਼, ਡਲਿਵਰੀ ਨਾ ਹੋਣ ਤੇ ਅਦਾਲਤ ਨੇ ਸੁਣਾਇਆ ਫੈਸਲਾ

ਫੂਡ ਡਿਲੀਵਰੀ ਐਪਸ ਨੂੰ ਲੈ ਕੇ ਹਰ ਰੋਜ਼ ਦਿਲਚਸਪ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਕਰਨਾਟਕ ਦੇ ਬੈਂਗਲੁਰੂ ਤੋਂ ਜ਼ੋਮੈਟੋ ਐਪ ਤੋਂ ਮੋਮੋ ਆਰਡਰ ਕਰਨ ਦਾ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਬੈਂਗਲੁਰੂ ਵਿੱਚ ਇੱਕ ਔਰਤ ਨੇ ਜ਼ੋਮੈਟੋ ਤੋਂ ਮੋਮੋ ਦਾ ਆਰਡਰ ਦਿੱਤਾ ਸੀ, ਪਰ ਆਰਡਰ ਦੀ ਡਿਲੀਵਰੀ ਨਹੀਂ ਹੋ ਸਕੀ। ਜਿਸ ਤੋਂ ਬਾਅਦ…

Read More

ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਪੜ੍ਹੋ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਇਕ ਮਿਊਜ਼ਿਕ ਕੰਪਨੀ ਵਿਚਾਲੇ ਵਰਕ ਕੰਟ੍ਰੈਕਟ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਇਕਰਾਰਨਾਮੇ ਦੀ ਆਜ਼ਾਦੀ ਇਕਰਾਰ ਕਰਨ ਵਾਲੀਆਂ ਧਿਰਾਂ ਵਿਚਕਾਰ ਸਮਾਨਤਾ ਤੇ ਸੌਦੇਬਾਜ਼ੀ ਦੀ ਸ਼ਕਤੀ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਹਾਈ ਕੋਰਟ ਨੇ ਕਿਹਾ…

Read More

ਪੰਜ ਸਿੰਘ ਸਾਹਿਬਾਨ ਨੇ ਗਿਆਨੀ ਇਕਬਾਲ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ,ਪੜ੍ਹੋ ਪੂਰੀ ਖ਼ਬਰ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਤਨਖਾਹੀਆ ਕਰਾਰ ਦਿੱਤਾ ਹੈ। ਗਿਆਨੀ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ। ਗਿਆਨੀ ਇਕਬਾਲ ਸਿੰਘ…

Read More

ਅਗਲੇ ਹਫ਼ਤੇ ਕਿਸਾਨਾਂ ਜਾਣਗੇ ਦਿੱਲੀ, ਪੜ੍ਹੋ ਕੀ ਹੋ ਸਕਦੇ ਵੱਡੇ ਐਲਾਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਸਾਂਝੀ ਮੀਟਿੰਗ ਐਤਵਾਰ ਨੂੰ ਖਨੌਰੀ ਸਰਹੱਦ ਵਿਖੇ ਹੋਈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 22 ਜੁਲਾਈ ਨੂੰ ਦਿੱਲੀ ਦੇ ਕਾਂਸਟੀਚਿਊਸ਼ਨਲ ਕਲੱਬ ਵਿਖੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ। ਇਸ…

Read More

Diljit Dosanjh ਨੇ ਜਿੱਤਿਆ ਕੈਨੇਡੀਅਨ PM ਟਰੂਡੋ ਦਾ ਦਿਲ, ਸਟੇਜ਼ ਤੇ ਦਿੱਤਾ ਸਰਪ੍ਰਾਈਜ਼

ਅਦਾਕਾਰ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਡੰਕਾ ਦੁਨੀਆ ਭਰ ਵਿੱਚ ਵੱਜ ਰਿਹਾ ਹੈ। ਉਹ ਆਪਣੇ ਗੀਤਾਂ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੇ ਹਨ। ਦਿਲਜੀਤ ਦੇ ਭਾਰਤ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਪ੍ਰਸ਼ੰਸਕ ਹਨ। ਇਸ ਕਾਰਨ ਵਿਦੇਸ਼ਾਂ ‘ਚ ਵੀ ਉਨ੍ਹਾਂ ਦੇ ਸੰਗੀਤ ਦੌਰੇ ਨੂੰ ਲੈ ਕੇ ਪ੍ਰਸ਼ੰਸਕ ਦੀਵਾਨਾ ਹੋ ਰਹੇ ਹਨ। ਦਿਲਜੀਤ ਦੋਸਾਂਝ ਅੱਜਕੱਲ੍ਹ…

Read More

ਪੰਜਾਬ ਵਿੱਚ ਸਕੂਲ ਪੱਧਰ ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ- ਹਰਜੋਤ ਬੈਂਸ

ਪੰਜਾਬ ‘ਚ ਹੁਣ ਸੂਬਾ ਸਰਕਾਰ ਨੇ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ‘ਚ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਬੈਂਸ ਜਰਮਨੀ ਗਏ ਹੋਏ ਹਨ। ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ…

Read More

ਰੇਲਵੇ ਸਟੇਸ਼ਨ ਤੋਂ ਮਾਸੂਮ ਬੱਚੀ ਗਾਇਬ, CCTV ਆਈ ਸਾਹਮਣੇ

ਪੰਜਾਬ ਦੇ ਲੁਧਿਆਣਾ ਤੋਂ ਰੇਲਵੇ ਸਟੇਸ਼ਨ ‘ਤੇ 7 ਮਹੀਨੇ ਦੀ ਇੱਕ ਬੱਚੀ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਰਿਵਾਰ ਵੈਸ਼ਨੋ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਆਏ ਸਨ ਤੇ ਰਾਤ ਹੋਣ ਕਾਰਨ ਸਟੇਸ਼ਨ ਤੇ ਆਰਾਮ ਕਰਨ ਲੱਗੇ। ਸਵੇਰੇ 4 ਵਜੇ ਦੇ ਕਰੀਬ ਬੱਚੇ ਉਨ੍ਹਾਂ ਕੋਲ ਮੌਜੂਦ ਨਹੀਂ ਸੀ। ਅਗਵਾ ਹੋਈ…

Read More