ਇਸ ਗਲਤੀ ਨਾਲ FasTag ਲੱਗੇ ਹੋਣ ਦੇ ਬਾਵਜੂਦ ਦੇਣਾ ਪਵੇਗਾ ਦੁੱਗਣਾ ਟੋਲ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧੀਨ ਇੱਕ ਏਜੰਸੀ NHMCL ਨੇ FASTag ਸੰਬੰਧੀ ਨਵੇਂ ਨਿਯਮਾਂ ਨੂੰ ਸੂਚਿਤ ਕੀਤਾ ਹੈ। ਜੇਕਰ ਤੁਹਾਡੇ ਕੋਲ ਫਾਸਟੈਗ ਹੈ ਅਤੇ ਤੁਸੀਂ ਇਸਨੂੰ ਗੱਡੀ ਦੇ ਸ਼ੀਸ਼ੇ ‘ਤੇ ਨਹੀਂ ਲਗਾਇਆ ਹੈ, ਤਾਂ ਇਸਨੂੰ ਹੁਣੇ ਲਗਾਓ। ਕਿਉਂਕਿ ਹੁਣ ਜੇਕਰ ਤੁਸੀਂ ਆਪਣੇ ਹੱਥ ਵਿੱਚ FASTag ਲੈ ਕੇ ਟੋਲ ਕੱਟਣ ਦੀ ਕੋਸ਼ਿਸ਼ ਕਰਦੇ ਹੋ, ਤਾਂ…

Read More

600 ਨੌਕਰੀਆਂ ਲਈ ਪਹੁੰਚੇ 25 ਹਜ਼ਾਰ ਨੌਜਵਾਨ, ਦੇਖੋ ਬੇਰੁਜ਼ਗਾਰੀ ਦੀ ਮੂੰਹ ਬੋਲਦੀ ਤਸਵੀਰ

ਏਅਰ ਇੰਡੀਆ ਏਅਰਪੋਰਟ ਸਰਵਿਸਿਜ਼ ਲਿਮਟਿਡ ਨੇ ਲੋਡਰ ਸਟਾਫ ਦੀਆਂ 600 ਅਸਾਮੀਆਂ ਲਈ ਵਾਕ-ਇਨ ਇੰਟਰਵਿਊ ਵਿਚ ਹਜ਼ਾਰਾਂ ਲੋਕ ਪਹੁੰਚ ਗਏ। ਇੱਥੇ 25 ਹਜ਼ਾਰ ਲੋਕ ਨੌਕਰੀ ਲਈ ਆਏ ਸਨ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਬਿਨੈਕਾਰਾਂ ਨੂੰ ਸਿਰਫ਼ ਆਪਣੇ ਰਿਜ਼ਿਊਮ ਜਮ੍ਹਾਂ ਕਰਾਉਣ ਅਤੇ ਵਾਪਸ ਜਾਣ ਲਈ ਕਿਹਾ ਗਿਆ। ਬੇਰੁਜ਼ਗਾਰੀ ਦੀ ਅਜਿਹੀ ਤਸਵੀਰ ਮੁੰਬਈ ਤੋਂ ਸਾਹਮਣੇ ਆਈ…

Read More

ਸੜਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਹੋਇਆ ਜਖ਼ਮੀ

ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ…

Read More

ਕਿਸਾਨਾਂ ਨੂੰ ਸਰਹੱਦ ਤੇ ਰੋਕਣ ਵਾਲੇ ਤਿੰਨ IPS ਨੂੰ ਮਿਲੇਗਾ ਪੁਰਸਕਾਰ

ਕੌਮੀ ਰਾਜਧਾਨੀ ਦਿੱਲੀ ਲਈ ਢਾਲ ਬਣੇ ਹਰਿਆਣਾ-ਪੰਜਾਬ ਸਰਹੱਦ ਦੇ ਸ਼ੰਭੂ ਅਤੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ’ਤੇ ਚੌਕਸੀ ਵਰਤਣ ਲਈ ਹਰਿਆਣਾ ਦੇ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ ਛੇ ਪੁਲੀਸ ਅਧਿਕਾਰੀਆਂ ਨੂੰ ਬਹਾਦਰੀ ਦੇ ਮੈਡਲ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਪੁਲਿਸ ਨੇ ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਤਜਵੀਜ਼ ਬਣਾ ਕੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ…

Read More

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।  ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼…

Read More

ਖਾਲਿਸਤਾਨੀ ਸੰਗਠਨ ਰਚ ਰਿਹਾ ਹੈ ਵੱਡੀ ਸਾਜ਼ਿਸ਼, ਅਲਰਟ ਜਾਰੀ

ਖਾਲਿਸਤਾਨੀ ਜਥੇਬੰਦੀਆਂ ਆਜ਼ਾਦੀ ਦਿਵਸ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਹਨ। ਖਾਲਿਸਤਾਨੀ ਸਾਜਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਗਸਤ ਨੂੰ ਇਹ ਜਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਥਾਵਾਂ ‘ਤੇ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾ ਸਕਦੀਆਂ ਹਨ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੂੰ ਟਾਰਗੇਟ ਕਿਲਿੰਗ ਦੇ ਵੀ ਇਨਪੁਟ…

Read More

ਕੋਰੋਨਾ ਤੋਂ ਬਾਅਦ ਫੈਲਿਆ ਇਹ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ

ਭਾਰਤ ਵਿਚ ਇਨ੍ਹੀਂ ਦਿਨੀਂ ਇਕ ਬਿਮਾਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਗੁਜਰਾਤ ਦੇ ਅਰਾਵਲੀ ਜ਼ਿਲ੍ਹੇ ਵਿਚ ਪਿਛਲੇ ਕੁਝ ਸਮੇਂ ਤੋਂ ਚਾਂਦੀਪੁਰਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਇਹ ਬਿਮਾਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਹੁਣ ਇਸ ਕਾਰਨ ਜ਼ਿਲ੍ਹੇ ਵਿੱਚ 6 ਮੌਤਾਂ ਹੋ ਚੁੱਕੀਆਂ ਹਨ। ਗੁਜਰਾਤ ਤੋਂ ਬਾਅਦ ਹੁਣ ਰਾਜਸਥਾਨ ਵਿਚ ਚਾਂਦੀਪੁਰਾ ਵਾਇਰਸ ਦੀ…

Read More

ਮੌਸਮ ਹੋਇਆ ਸੁਹਾਵਣਾ! ਪੰਜਾਬ ਵਿੱਚ ਸ਼ੁਰੂ ਹੋਈ ਭਾਰੀ ਬਾਰਸ਼

ਚੰਡੀਗੜ੍ਹ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।  ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ…

Read More

ਸਮੁੰਦਰ ਵਿੱਚ ਡੁੱਬਿਆ ਜਹਾਜ਼, 13 ਭਾਰਤੀਆਂ ਸਣੇ 3 ਕ੍ਰੂ ਮੈਂਬਰ ਸਨ ਸਵਾਰ

ਓਮਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਅਨੁਸਾਰ ਯਮਨ ਵੱਲ ਜਾ ਰਿਹਾ ਇੱਕ ਤੇਲ ਦਾ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ ਹੈ। ਓਮਾਨ ਦੇ ਸਮੁੰਦਰੀ ਸੁਰੱਖਿਆ ਕੇਂਦਰ ਮੁਤਾਬਕ ਇਸ ਤੇਲ ਟੈਂਕਰ ਦਾ ਨਾਂ ਪ੍ਰੈਸਟੀਜ ਫਾਲਕਨ ਦੱਸਿਆ ਜਾ ਰਿਹਾ ਹੈ, ਜਿਸ ‘ਤੇ ਸਵਾਰ 16 ਕ੍ਰੂ ਮੈਂਬਰਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।…

Read More

ਵਾਟਰ ਕੈਨਨ ਬੁਆਏ ਨਵਦੀਪ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅੰਬਾਲੇ ਚ ਧਰਨਾ ਖ਼ਤਮ

ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ ਜਲਵੇੜਾ ਨੂੰ ਬੀਤੀ ਰਾਤ ਕਰੀਬ 10 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਵਿੱਚ ਅੰਬਾਲਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਇਸ ਦੌਰਾਨ ਬੀਤੇ ਦਿਨੀ…

Read More