ਸਾਵਧਾਨ ! E-Challan ਦੇ ਨਾਮ ਤੇ ਹੋ ਰਹੀ ਵੱਡੀ ਧੋਖਾਧੜੀ

ਅੱਜ ਦੇ ਸਮੇਂ ਵਿੱਚ ਲੋਕ ਬਾਈਕ ਤੇ ਕਾਰਾਂ ਖ਼ਰੀਦਣਾ ਚਾਹੁੰਦੇ ਹਨ। ਕਈ ਵਾਰ ਉਨ੍ਹਾਂ ਦਾ ਵਾਹਨ ਟ੍ਰੈਫਿਕ ਨਿਯਮ ਤੋੜਦਾ ਹੈ ਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦਾ ਹੈ। ਨਿਯਮ ਤੋੜਨ ਕਾਰਨ ਲੋਕ ਉਸ ਵਾਹਨ ਦੇ ਚਲਾਨ ਵੀ ਕੱਟਦੇ ਹਨ ਪਰ ਸਾਈਬਰ ਧੋਖੇਬਾਜ਼ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਈ-ਚਲਾਨ ਦਾ…

Read More

ਹੁਣ ਦਫਤਰਾਂ ਵਿੱਚ 14 ਘੰਟੇ ਕਰਨਾ ਪਏਗਾ ਕੰਮ! ਜਾਰੀ ਹੋ ਸਕਦਾ ਨਵਾਂ ਪ੍ਰਸਤਾਵ

ਭਾਰਤ ਦਾ ਦੱਖਣੀ ਰਾਜ ਕਰਨਾਟਕ ਇਨ੍ਹੀਂ ਦਿਨੀਂ ਲਗਾਤਾਰ ਚਰਚਾ ‘ਚ ਹੈ। ਪ੍ਰਾਈਵੇਟ ਸੈਕਟਰ ਵਿੱਚ ਸਥਾਨਕ ਲੋਕਾਂ ਦੀ ਹਿੱਸੇਦਾਰੀ ਦਾ ਮੁੱਦਾ ਅਜੇ ਠੰਢਾ ਨਹੀਂ ਹੋਇਆ ਸੀ ਕਿ ਕੰਮ ਦੇ ਘੰਟਿਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਦੀ ਸੀਮਾ ਵਧਾਉਣ ਦੇ ਪ੍ਰਸਤਾਵ ਤੋਂ ਆਈਟੀ ਕਰਮਚਾਰੀਆਂ ਦੀਆਂ ਯੂਨੀਅਨਾਂ ਨਾਰਾਜ਼ ਹਨ।…

Read More

Live ਸ਼ੋਅ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਛਾਈ ਸੋਗ ਦੀ ਲਹਿਰ

ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਮਸ਼ਹੂਰ ਬ੍ਰਾਜ਼ੀਲੀਅਨ ਗਾਇਕ Ayres Sasaki ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ…

Read More

ਅੰਮ੍ਰਿਤਪਾਲ ਸਿੰਘ ਦੀਆਂ ਵਧ ਸਕਦੀਆਂ ਮੁਸ਼ਕਿਲਾਂ, ਹੋ ਸਕਦੀ ਮੈਂਬਰਸ਼ਿਪ ਰੱਦ

ਪੰਜਾਬ ‘ਚ ਸਭ ਤੋਂ ਵੱਡੇ ਫਰਕ ਨਾਲ ਜਿੱਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਆਜ਼ਾਦ ਚੋਣ ਲੜੇ ਉਮੀਦਵਾਰ ਵਿਕਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ। ਵਿਕਰਮਜੀਤ…

Read More

ਹੁਣ ਰਿਚਾਰਜ ਕਰਨ ਤੇ ਮਿਲੇਗਾ 1 ਲੱਖ ਰੁਪਏ ਦਾ ਇਨਾਮ, ਜਾਣੋ ਪੂਰਾ ਪਲੈਨ

ਭਾਰਤ ਸੰਚਾਰ ਨਿਗਮ ਲਿਮਿਟੇਡ BSNL ਨੇ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਧਮਾਕੇਦਾਰ ਪੇਸ਼ਕਸ਼ ਪੇਸ਼ ਕੀਤੀ ਹੈ। ਕੰਪਨੀ ਕੁਝ ਟੈਰਿਫ ਪਲਾਨ ‘ਤੇ ਰੀਚਾਰਜ ਕਰਨ ‘ਤੇ 1 ਲੱਖ ਰੁਪਏ ਦਾ ਇਨਾਮ ਦੇਵੇਗੀ। ਇਹ ਵਿਸ਼ੇਸ਼ ਪੇਸ਼ਕਸ਼ ਸਿਰਫ਼ ਭਾਰਤ ‘ਚ ਰਹਿਣ ਵਾਲੇ BSNL ਯੂਜ਼ਰਜ਼ ਲਈ ਵੈਲਿਡ ਹੈ। ਕੰਪਨੀ ਨੇ ਯੂਜ਼ਰਜ਼ ਨੂੰ ਹਰ ਮਹੀਨੇ ਇਨਾਮ ਦੇਣ ਦਾ ਐਲਾਨ ਕੀਤਾ ਹੈ।…

Read More

ਵਿੱਤ ਮੰਤਰੀ ਸੀਤਾਰਮਨ ਨੇ ਲੋਕ ਸਭਾ ਚ ਪੇਸ਼ ਕੀਤਾ ਆਰਥਿਕ ਸਰਵੇਖਣ, ਜਾਣੋ ਕੀ ਰਿਹਾ ਖਾਸ

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ। ਭਲਕੇ ਸੰਸਦ ਵਿੱਚ ਦੇਸ਼ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸਨੂੰ ਰਾਜ ਸਭਾ ਵਿੱਚ ਵੀ…

Read More

ਮੋਬਾਇਲ ਟਾਰਚ ਨਾਲ ਹੋਈ ਮਹਿਲਾ ਦੀ ਡਿਲਵਰੀ, ਪਟਿਆਲਾ ਦੇ ਹਸਪਤਾਲ ਦਾ ਵੱਡਾ ਕਾਂਡ

ਪਟਿਆਲਾ ਦਾ ਰਾਜਿੰਦਰਾ ਹਸਪਤਾਲ ਜੋ ਕਿ ਸਮੁੱਚੇ ਮਾਲਵਾ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਬੀਤੀ ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਫੋਟੋ ਗਾਇਨੀਕੋਲੋਜੀ ਵਿਭਾਗ ਦੀ ਹੈ…

Read More

ਹੁਣ ਐਤਵਾਰ ਦੀ ਥਾਂ ਸੋਮਵਾਰ ਨੂੰ ਹੋਵੇਗੀ ਸਕੂਲਾਂ ਵਿੱਚ ਛੁੱਟੀ, ਜਾਣੋ ਵਜ੍ਹਾ

22 ਜੁਲਾਈ 2024 ਨੂੰ ਕਈ ਜ਼ਿਲ੍ਹਿਆਂ ਵਿਚ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਸਾਵਣ ਦਾ ਮਹੀਨਾ ਸੋਮਵਾਰ ਤੋਂ ਸ਼ੁਰੂ ਹੋਣ ਕਾਰਨ ਇਸ ਨੂੰ ਜ਼ਿਆਦਾ ਖਾਸ ਮੰਨਿਆ ਜਾਂਦਾ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿਚ ਸਾਵਣ ਵਿੱਚ ਸ਼ਿਵ ਭਗਤਾਂ ਵੱਲੋਂ ਕੱਢੀ ਗਈ ਕਾਂਵੜ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ…

Read More

ਪੰਜਾਬ ਨੂੰ ਮਿਲੇਗਾ ਨਵਾਂ ਪੰਥਕ ਦਲ! ਸਰਬਜੀਤ ਖ਼ਾਲਸਾ ਬਣਾਉਣਗੇ ਨਵੀਂ ਪਾਰਟੀ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਸੰਪਰਦਾਵਾਂ ਦੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ…

Read More

ਹੁਣ ਸਰਕਾਰੀ ਕਰਮਚਾਰੀ ਵੀ RSS ਵਿੱਚ ਸ਼ਾਮਲ ਹੋ ਸਕਣਗੇ, ਮੋਦੀ ਸਰਕਾਰ ਨੇ ਖਤਮ ਕੀਤੀ ਪਾਬੰਦੀ

RSS ਦੀਆਂ ਗਤੀਵਿਧੀਆਂ ‘ਚ ਸਰਕਾਰੀ ਕਰਮਚਾਰੀਆਂ ਦੇ ਸ਼ਾਮਲ ਹੋਣ ‘ਤੇ ਲੱਗੀ ਪਾਬੰਦੀ ਹੁਣ ਹਟਾ ਲਈ ਗਈ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਨੇ ਇਸ ਦਾ ਸਵਾਗਤ ਕੀਤਾ ਹੈ। ਕਾਂਗਰਸ ਨੇਤਾਵਾਂ ਨੇ ਅਧਿਕਾਰਤ ਆਦੇਸ਼ ਦੀ ਕਾਪੀ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਆਈਟੀ…

Read More