ਸ਼ਿਮਲਾ ਜਾਣਾ ਹੋਵੇਗਾ ਆਸਾਨ! 12 ਕਿਲੋਮੀਟਰ ਘਟੇਗੀ ਦੂਰੀ

ਨੈਸ਼ਨਲ ਹਾਈਵੇਅ ਅਥਾਰਟੀ (NHAI) ਅਧੀਨ ਹਿਮਾਚਲ ਪ੍ਰਦੇਸ਼ ਵਿੱਚ ਚਾਰ ਮਾਰਗੀ ਪ੍ਰੋਜੈਕਟਾਂ ਦਾ ਨਿਰਮਾਣ ਲਗਾਤਾਰ ਚੱਲ ਰਿਹਾ ਹੈ। ਕਾਲਕਾ ਅਤੇ ਸ਼ਿਮਲਾ ਨੂੰ ਜੋੜਨ ਵਾਲੇ ਫੋਰ ਲੇਨ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ NHI ਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਕੈਥਲੀਘਾਟ-ਧਾਲੀ ਫੋਰ ਲੇਨ ‘ਤੇ ਬਣ ਰਹੀ ਸ਼ੁੰਗਲ ਸੁਰੰਗ ਦਾ ਬ੍ਰੇਕ-ਥਰੂ ਹੋਇਆ ਅਤੇ ਸੁਰੰਗ ਦੇ ਦੋਵੇਂ ਸਿਰੇ…

Read More

ਨਿਊਜ਼ੀਲੈਂਡ ਨੇ Parent Resident Visa ਦਾ ਕੀਤਾ ਐਲਾਨ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ

ਨਿਊਜ਼ੀਲੈਂਡ ਨੇ ਵੀਜ਼ਾ ਸਬੰਧੀ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਭਾਰਤੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ। ਦਰਅਸਲ, ਹੁਣ ਦਿ ਪੈਰੇਂਟ ਰੈਜ਼ੀਡੈਂਟ ਵੀਜ਼ਾ ਤਹਿਤ ਨਿਊਜ਼ੀਲੈਂਡ ਵਾਸੀ ਹੁਣ ਆਪਣੇ ਮਾਤਾ-ਪਿਤਾ ਨੂੰ ਪੱਕੇ ਤੌਰ ਤੇ ਆਪਣੇ ਕੋਲ ਪੱਕੇ ਰੱਖ ਸਕਦੇ ਹਨ । ਪੈਰੇਂਟ ਰੈਜ਼ੀਡੈਂਟ ਵੀਜ਼ਾ ਲਈ ਪ੍ਰਕਿਰਿਆ ਵਿੱਚ Expression of Interest ਮਤਲਬ ਦਿਲਚਸਪੀ ਦਾ ਪ੍ਰਗਟਾਵਾ ਪੇਸ਼ ਕਰਨਾ ਸ਼ਾਮਲ ਹੈ…

Read More

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਆਖਰੀ ਅਪੀਲ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਯਾਨੀ ਸਿੱਧੂ ਮੂਸੇਵਾਲਾ ਨੂੰ ਅੱਜ ਜਹਾਨੋ ਗਏ 787 ਦਿਨ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਮਾਪੇ ਹਾਲੇ ਵੀ ਇਨਸਾਫ਼ ਲਈ ਦਰ ਦਰ ‘ਤੇ ਜਾ ਰਹੇ ਹਨ। ਇਸ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਇੱਕ ਅਪੀਲ ਕੀਤੀ ਹੈ।  ਬਲਕੌਰ ਸਿੰਘ ਨੇ ਲਿਖਿਆ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਹਰਿਆਣਾ ਅਤੇ ਪੰਜਾਬ ਵਿਚਾਲੇ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਕਿਸਾਨ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਇਸ ਨੂੰ ਬੈਰੀਕੇਡ ਲਗਾ ਕੇ ਬੰਦ ਰੱਖਿਆ ਹੋਇਆ ਹੈ। ਹਰਿਆਣਾ ਸਰਕਾਰ ਨੇ ਬਾਰਡਰ ਖੋਲ੍ਹਣ ਸਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਬੁੱਧਵਾਰ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਅੰਬਾਲਾ ਨੇੜੇ ਸ਼ੰਭੂ…

Read More

ਹਰ ਮਹੀਨੇ ਕਿੰਨੀ ਕਮਾਈ ਕਰਦੇ ਹਨ Zomato, Swiggy ਦੇ Delivery Boy, ਹਫ਼ਤੇ ਦੀ ਕਮਾਈ ਸੁਣ ਕੇ ਹੀ ਉੱਡ ਜਾਣਗੇ ਹੋਸ਼

Zomato, Swiggy ਵਰਗੀਆਂ ਬਹੁਤ ਸਾਰੀਆਂ ਫੂਡ ਡਿਲੀਵਰੀ ਐਪਸ ਲਗਭਗ ਹਰ ਮੋਬਾਈਲ ਫੋਨ ਵਿੱਚ ਦਿਖਾਈ ਦਿੰਦੀਆਂ ਹਨ। ਅਜਿਹਾ ਇਸ ਲਈ ਵੀ ਹੈ ਕਿਉਂਕਿ ਇਸ ਦੀ ਮਦਦ ਨਾਲ ਮਨਪਸੰਦ ਰੈਸਟੋਰੈਂਟ ਦਾ ਖਾਣਾ ਇਕ ਕਲਿੱਕ ਨਾਲ ਸਿੱਧਾ ਘਰ ਵਿਚ ਪਲੇਟ ਵਿਚ ਪਹੁੰਚਾਇਆ ਜਾ ਰਿਹਾ ਹੈ।  ਹੁਣ ਇਸ ਪ੍ਰਕਿਰਿਆ ਨੂੰ ਪੂਰਾ ਕਰਨ ‘ਚ ਸਭ ਤੋਂ ਵੱਡੀ ਭੂਮਿਕਾ ਡਿਲੀਵਰੀ ਬੁਆਏ…

Read More

ਕ੍ਰਿਕਟਰ ਹਰਭਜਨ ਸਿੰਘ ਤੇ ਹੋਰਨਾਂ ਦੀਆਂ ਮੁਸ਼ਕਿਲਾਂ ਵਧੀਆਂ, ਕੇਸ ਦਰਜ ਕਰਨ ਦੀ ਮੰਗ

ਨੈਸ਼ਨਲ ਐਸੋਸੀਏਸ਼ਨ ਆਫ ਡੈੱਫ ਦੇ ਕਾਰਜਕਾਰੀ ਮੈਂਬਰ ਅਤੇ ਪਟਿਆਲਾ ਐਸੋਸੀਏਸ਼ਨ ਆਫ ਡੈਫ ਦੇ ਪ੍ਰਧਾਨ ਜਗਦੀਪ ਸਿੰਘ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮਖੌਲ ਉਡਾਉਣ ’ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਤੇ ਹੋਰਨਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ ਤੇ ਸੁਰੇਸ਼ ਰੈਨਾ ਵੱਲੋਂ ਦਿਵਿਆਂਗਾਂ ਦੀ ਨਕਲ ਕਰ ਕੇ ਇਕ ਵੀਡੀਓ…

Read More

ਸ਼ਮਸ਼ਾਨ ਵਿੱਚ ਪੰਚਾਇਤ ਮੈਂਬਰ ਨਾਲ ਚਿੱਟਾ ਲਾਉਂਦਾ ਪੰਜਾਬ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ!

ਨਸ਼ੇ ਖ਼ਿਲਾਫ਼ ਵਿੱਡੀ ਆਪਣੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮਲੋਟ ਦੇ ਪਿੰਡ ਅਬੁਲ ਖੁਰਾਨਾ ਦੇ ਸ਼ਮਸ਼ਾਨਘਾਟ ਵਿਚ ਛਾਪੇਮਾਰੀ ਕਰ ਕੇ ਪੁਲਸ ਮੁਲਾਜ਼ਮ ਸੰਦੀਪ ਕੁਮਾਰ ਜੋ ਪਹਿਲਾਂ ਹੀ ਸਸਪੈਂਡ ਕੀਤਾ ਹੋਇਆ ਹੈ ਅਤੇ ਪੰਚਾਇਤ ਮੈਂਬਰ ਸਣੇ 4 ਲੋਕਾਂ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਥਾਣਾ ਸਿਟੀ ਮਲੋਟ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ…

Read More

ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਸਾਂਝੀ ਕੀਤੀ ਹੈ। ਅਕਾਲੀ ਦਲ ਦੇ ਬਾਗੀ…

Read More

ਕਾਠਮੰਡੂ ਚ ਉਡਾਣ ਭਰਦੇ ਸਮੇਂ ਹੋਇਆ ਜਹਾਜ਼ ਹਾਦਸਾਗ੍ਰਸਤ, 18 ਲੋਕਾਂ ਦੀ ਮੌ.ਤ

 ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋਇਆ ਅਤੇ ਅੱਗ ਲੱਗ ਗਈ। ਇਹ ਘਟਨਾ ਅੱਜ ਸਵੇਰੇ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ…

Read More