ਚੰਡੀਗੜ੍ਹ ਵਿੱਚ 1 ਅਗਸਤ ਤੋਂ ਵਧਣਗੀਆਂ ਬਿਜਲੀ ਦੀਆਂ ਕੀਮਤਾਂ

ਪਾਣੀ ਦੇ ਬਾਅਦ ਚੰਡੀਗੜ੍ਹ ਵਾਸੀਆਂ ਨੂੰ ਹੁਣ ਬਿਜਲੀ ਦੀਆਂ ਕੀਮਤਾਂ ਵਧਣ ‘ਤੇ ਝਟਕਾ ਲੱਗਣ ਜਾ ਰਿਹਾ ਹੈ। ਦਰਅਸਲ 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇਗਾ। ਪ੍ਰਸ਼ਾਸਨ ਨੇ ਇੰਜੀਨੀਅਰਿੰਗ ਵਿਭਾਗ ਦੀ ਪਟੀਸ਼ਨ ‘ਤੇ ਸੁਣਵਾਈ ਦੇ ਬਾਅਦ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਦੋ ਸਲੈਬਾਂ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਨੂੰ ਮਨਜ਼ੂਰੀ ਦੇ…

Read More

5000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦੇ ਭਾਅ

ਬਜਟ ਵਿੱਚ ਸੋਨਾ-ਚਾਂਦੀ ਦੀ ਕਸਟਮ ਡਿਊਟੀ ਘਟਣ ਮਗਰੋਂ ਲਗਾਤਾਰ ਚੌਥੇ ਦਿਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਚਾਰ ਦਿਨ ਵਿੱਚ ਸੋਨਾ 5,149 ਰੁਪਏ ਤੇ ਚਾਂਦੀ 6,860 ਰੁਪਏ ਸਸਤੀ ਹੋ ਗਈ ਹੈ। ਸਰਕਾਰ ਨੇ ਬਜਟ ਵਿੱਚ ਸੋਨਾ-ਚਾਂਦੀ ‘ਤੇ ਕਸਟਮ ਡਿਊਟੀ ਨੂੰ 15% ਤੋਂ ਘਟਾ ਕੇ 6% ਕਰ ਦਿੱਤੀ ਗਈ ਹੈ। ਇਸਦਾ ਅਸਰ ਇਨ੍ਹਾਂ…

Read More

ਰਾਜਾ ਵੜਿੰਗ ਨੇ ਕੈਂਸਰ ਦਾ ਇਲਾਜ ਮੁਫ਼ਤ ਕਰਨ ਦਾ ਚੁੱਕਿਆ ਮੁੱਦਾ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੁਧਿਆਣਾ ਤੋਂ MP ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਵਿੱਚ ਕੈਂਸਰ ਦੇ ਇਲਾਜ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਕੈਂਸਰ ਦੀਆਂ ਦਵਾਈਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕੀ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਸਕਦਾ ਹੈ ? ਰਾਜਾ ਵੜਿੰਗ ਨੇ ਇਸ ਬਾਰੇ ਬੋਲਦਿਆਂ ਕਿਹਾ…

Read More

ਲਾਡੋਵਾਲ ਟੋਲ ਪਲਾਜ਼ੇ ਤੋਂ ਚੁੱਕਿਆ ਜਾਵੇਗਾ ਧਰਨਾ, ਹਾਈਕੋਰਟ ਨੇ ਦਿੱਤੇ ਸਖ਼ਤੀ ਦੇ ਆਦੇਸ਼

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚਿਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤਾ ਹੈ ਕਿ ਟੋਲ ਪਲਾਜ਼ਿਆਂ ਉੱਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ 4 ਹਫਤਿਆਂ  ਅੰਦਰ ਹਟਾ ਦਿੱਤਾ ਜਾਵੇ। ਹਾਈਕੋਰਟ ਵੱਲੋਂ ਕਿਹਾ ਗਿਆ…

Read More

ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਖੰਡ! ਪੜ੍ਹੋ ਕਿਵੇਂ ਹੋ ਸਕਦੀ ਨਕਲੀ ਤੇ ਅਸਲੀ ਦੀ ਪਛਾਣ

ਅੱਜ ਕੱਲ੍ਹ ਬਾਜ਼ਾਰਾਂ ਵਿੱਚ ਖਾਣ-ਪੀਣ ਦੀਆਂ ਵੱਖ-ਵੱਖ ਵਸਤਾਂ ਵਿੱਚ ਮਿਲਾਵਟਖੋਰੀ ਆ ਰਹੀ ਹੈ। ਸਰ੍ਹੋਂ ਦਾ ਤੇਲ, ਅੰਡੇ, ਘਿਓ ਆਦਿ ਕਈ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਵੀ ਮਿਲਾਵਟ ਹੋ ਰਹੀ ਹੈ। ਉਧਰ ਹੀ ਅੱਜ ਇਨ੍ਹੀਂ ਦਿਨੀਂ ਖੰਡ ਵਿੱਚ ਵੀ ਮਿਲਾਵਟ ਹੋ ਰਹੀ ਹੈ। ਅਜਿਹੇ ਕਈ ਮਾਮਲਿਆਂ ‘ਚ ਖੰਡ ‘ਚ ਮਿਲਾਵਟ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਜੇਕਰ…

Read More

ਗਰਭ ਧਾਰਨ ਕਰਨ ਤੇ ਗਰਭਪਾਤ ਕਰਵਾਉਣ ‘ਚ ਔਰਤਾਂ ਦੀ ਰਜ਼ਾਮੰਦੀ ਲਾਜ਼ਮੀ- ਹਾਈਕੋਰਟ

 ਇਲਾਹਾਬਾਦ ਹਾਈ ਕੋਰਟ ਨੇ ਕਿਹਾ ਕਿ ਇਹ ਔਰਤ ਦੇ ਫੈਸਲੇ ‘ਤੇ ਨਿਰਭਰ ਕਰੇਗਾ ਕਿ ਉਹ ਗਰਭਪਾਤ ਕਰਵਾਉਣਾ ਚਾਹੁੰਦੀ ਹੈ ਜਾਂ ਨਹੀਂ। ਇਹ ਫੈਸਲਾ ਉਸ ਨੇ ਕਰਨਾ ਹੈ, ਕਿਸੇ ਹੋਰ ਨੇ ਨਹੀਂ। ਇਹ ਮੁੱਖ ਤੌਰ ‘ਤੇ ਭੌਤਿਕ ਆਜ਼ਾਦੀ ਦੇ ਪ੍ਰਵਾਨਿਤ ਵਿਚਾਰ ‘ਤੇ ਆਧਾਰਿਤ ਹੈ। ਇੱਥੇ ਔਰਤ ਦੀ ਸਹਿਮਤੀ ਸਰਵਉੱਚ ਹੈ। 15 ਸਾਲ ਦੀ ਇਕ ਨਾਬਾਲਗ ਜੋ…

Read More

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ! ਲੱਗਿਆ ਕਈ ਕਿਲੋਮੀਟਰ ਲੰਬਾ ਜਾਮ…

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।…

Read More

ਇਸ ਇੱਕ ਗਲਤੀ ਕਾਰਨ ਨਹੀਂ ਮਿਲੇਗਾ ਗੈਸ ਸਿਲੰਡਰ, ਜ਼ਰੂਰ ਰੱਖੋ ਇਸ ਗੱਲ ਦਾ ਧਿਆਨ

ਭਾਰਤ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਵੱਖ-ਵੱਖ ਤਰ੍ਹਾਂ ਦੇ ਲੋਕਾਂ ਲਈ ਵੱਖ-ਵੱਖ ਯੋਜਨਾਵਾਂ ਹਨ।ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਖਾਸ ਤੌਰ ‘ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਜ਼ਿਆਦਾ ਲਾਭ ਦਿੱਤਾ ਜਾਂਦਾ ਹੈ।ਗਰੀਬ ਲੋਕਾਂ ਕੋਲ ਗੈਸ ਕੁਨੈਕਸ਼ਨ ਲੈਣ ਲਈ ਪੈਸੇ…

Read More

MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

AAP ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿੱਚ ਚੁੱਕਣ ਦੇ ਇੱਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਅੰਮ੍ਰਿਤਸਰ ਵਿੱਚ ਹਵਾਈ ਅੱਡੇ ਦੇ ਵਿਸਥਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ…

Read More

3000 ਸਰਕਾਰੀ ਡਾਕਟਰ ਹੜਤਾਲ ਤੇ, ਐਮਰਜੈਂਸੀ ਸੇਵਾਵਾਂ ਤੇ ਬਾਕੀ ਸੇਵਾਵਾਂ ਬੰਦ

ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਲਗਾਤਾਰ ਦੂਜੇ ਦਿਨ ਵੀ ਠੱਪ ਹਨ। ਸੂਬੇ ਦੇ 3 ਹਜ਼ਾਰ ਸਰਕਾਰੀ ਡਾਕਟਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਹਨ। ਇੱਕ ਦਿਨ ਪਹਿਲਾਂ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਸਰਕਾਰ ਨਾਲ ਕਰੀਬ 6 ਘੰਟੇ ਚੱਲੀ ਦੋ ਦੌਰ ਦੀਆਂ ਮੀਟਿੰਗਾਂ ਵਿੱਚ ਵੀ ਕੋਈ ਹੱਲ ਨਹੀਂ ਨਿਕਲ ਸਕਿਆ, ਜਿਸ ਕਾਰਨ ਡਾਕਟਰ ਹੜਤਾਲ ’ਤੇ…

Read More