ਬੁਰੀ ਖ਼ਬਰ- ਸ਼ੰਭੂ ਬਾਰਡਰ ਤੇ ਡਟੇ ਕਿਸਾਨ ਦੀ ਮੌਤ

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਮੋਰਚਾ ਦੋ ਦੌਰਾਨ ਹੁਣ ਤੱਕ ਕਰੀਬ 26 ਕਿਸਾਨ ਵੱਖ-ਵੱਖ ਹਾਲਾਤਾਂ ਦੇ ਵਿੱਚ ਸ਼ਹੀਦ ਹੋ ਚੁੱਕੇ ਹਨ ਅਤੇ ਇਸ ਦੌਰਾਨ ਹੀ ਅੱਜ ਫਿਰ ਤੋਂ ਸ਼ੰਭੂ ਬਾਰਡਰ ਮੋਰਚੇ ਦੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਇੱਕ ਕਿਸਾਨ ਦੀ ਕਥਿਤ ਤੌਰ ਦੇ ਉੱਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ…

Read More

ਸਕੇ ਭਰਾ ਨੇ ਪੂਰੇ ਪਰਿਵਾਰ ਨੂੰ ਮੌ.ਤ ਦੇ ਘਾਟ ਉਤਾਰਿਆ, ਮਿਲੀਆਂ 5 ਅਧਸੜੀਆਂ ਲਾ.ਸ਼ਾਂ

ਅੰਬਾਲਾ ਤੋਂ ਵੱਡੀ ਖਬਰ ਆ ਰਹੀ ਹੈ। ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ‘ਚ ਪਰਿਵਾਰ ਦੇ ਪੰਜ ਦੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਇਥੋਂ ਦੇ ਪਿੰਡ ਰਤੋਰ ਦੇ ਖੇਤਾਂ ਵਿਚ ਪਰਿਵਾਰ ਦੇ 5 ਜੀਆਂ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਸਕੇ ਭਰਾ ਨੇ ਆਪਣੇ ਭਰਾ ਦਾ ਪੂਰਾ ਪਰਿਵਾਰ ਖਤਮ ਕਰ ਦਿੱਤਾ ਹੈ। ਰਾਤ…

Read More

ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ, ਵਿੱਤ ਮੰਤਰੀ ਪੇਸ਼ ਕਰਨਗੇ ਬਜਟ

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਿਲਸਿਲੇ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਨੂੰ ਕੇਂਦਰੀ ਬਜਟ ਪੇਸ਼ ਕਰੇਗੀ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਵੀ NEET ਪੇਪਰ ਲੀਕ ਅਤੇ ਰੇਲ ਸੁਰੱਖਿਆ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ…

Read More

ਹਰਿਆਣਾ ਵਿੱਚ 24 ਘੰਟੇ ਲਈ Internet ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿੱਚ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਯਾਨੀ ਕਿ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈੱਟ ਸੇਵਾਵਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਦਰਅਸਲ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਕਾਰਨ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਕਿਉਂਕਿ ਪਿਛਲੇ ਸਾਲ 31 ਤਰੀਕ ਨੂੰ ਨੂਹ ਦੰਗਿਆਂ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ।…

Read More

2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ…

Read More

ਵੱਡੀ ਖ਼ਬਰ- Joe Biden ਨੇ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਤਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ 2024 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਂ ਵਾਪਸ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਹੁਣ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਦਾਅਵੇਦਾਰ ਨਹੀਂ ਹਨ। ਬਿਡੇਨ ਤੋਂ ਬਾਅਦ ਕਮਲਾ ਹੈਰਿਸ ਅਗਲੀ ਦਾਅਵੇਦਾਰ…

Read More

17 ਟੋਲ ਪਲਾਜ਼ੇ ਬੰਦ ਹੋਣ ਕਾਰਨ ਰੋਜ਼ਾਨਾ ਬੱਚ ਰਹੇ 60 ਲੱਖ ਰੁਪਏ- CM ਭਗਵੰਤ ਮਾਨ

ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ…

Read More

WhatsApp ਤੇ ਭਰੀ ਜਾ ਸਕਦੀ ਹੈ Income Tax ਰਿਟਰਨ, ਜਾਣੋ ਇਸਦੀ ਆਸਾਨ ਪ੍ਰਕਿਰਿਆ

ਵਿੱਤੀ ਸਾਲ 2023-24 ਅਤੇ ਮੁਲਾਂਕਣ ਸਾਲ 2024-25 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਅੰਤਮ ਤਾਰੀਖ ਨੇੜੇ ਆ ਰਹੀ ਹੈ। ਅਜਿਹੀ ਸਥਿਤੀ ਵਿੱਚ, ਟੈਕਸਦਾਤਾ ਜੁਰਮਾਨੇ ਤੋਂ ਬਚਣ ਲਈ ਜਲਦੀ ਤੋਂ ਜਲਦੀ ਆਪਣੀ ਰਿਟਰਨ ਫਾਈਲ ਕਰਨਾ ਚਾਹੁੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਇੰਸਟੈਂਟ ਮੈਸੇਜਿੰਗ ਐਪ WhatsApp ਰਾਹੀਂ ਵੀ ਆਪਣੀ ਇਨਕਮ ਟੈਕਸ ਰਿਟਰਨ ਭਰ ਸਕਦੇ…

Read More

ਮੁੜ ਬਦਲੇ ਸੋਨਾ-ਚਾਂਦੀ ਦੇ ਰੇਟ, ਜਾਣੋ ਤਾਜ਼ਾ ਕੀਮਤਾਂ

 ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੋਈ ਉਤਰਾਅ-ਚੜ੍ਹਾਅ ਨਹੀਂ ਹੋਇਆ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਸਥਿਰ ਰਹੀਆਂ। ਪਿਛਲੇ ਦੋ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ (MCX) ਐਤਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿੰਦਾ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ‘ਚ ਸੋਨੇ ਦੀ ਪ੍ਰਚੂਨ ਕੀਮਤ 74,000…

Read More

ਪੰਜਾਬ ਵਿੱਚ ਜਾਰੀ ਨਵੇਂ ਹੁਕਮ! ਨਾਬਾਲਗਾਂ ਨੂੰ ਗੱਡੀ ਦੇਣ ਵਾਲੇ ਮਾਪਿਆਂ ਤੇ ਹੋਏਗੀ ਕਾਰਵਾਈ

ਜੇ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ ਇਸ ਨੂੰ 31 ਜੁਲਾਈ ਤੋਂ ਸ਼ੁਰੂ ਕਰਨ…

Read More