ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਖ਼ਤਮ, 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ

ਖਾਲਿਸਤਾਨ ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ( ਨੂੰ  ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਅੱਜ ਅਦਾਲਤ…

Read More

ਕੇਜਰੀਵਾਲ ਦੀ ਬੀਮਾਰੀ ਤੇ ਗਰਮਾਈ ਸਿਆਸਤ, ਸੰਜੇ ਸਿੰਘ ਨੇ ਖੋਲ੍ਹੇ ਰਾਜ

ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭੋਜਨ ਅਤੇ ਬਿਮਾਰੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਫਿਰ ਦੋਸ਼ ਲਗਾਇਆ ਹੈ ਕਿ ਭਾਜਪਾ ਅਤੇ ਐਲਜੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼…

Read More

ਬੰਗਲਾਦੇਸ਼ ਵਿੱਚ ਲੱਗਾ ਕਰਫਿਊ, ਮਿਲੇ ਮਾਰਨ ਦੇ ਹੁਕਮ, ਪੜ੍ਹੋ ਪੂਰਾ ਮਾਮਲਾ

ਬੰਗਲਾਦੇਸ਼ ‘ਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਵੱਧ ਰਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਸੈਨਿਕਾਂ ਨੇ ਬੰਗਲਾਦੇਸ਼ ਦੀਆਂ ਸੜਕਾਂ ਉੱਤੇ ਗਸ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੀ ਹੁਣ ਐਕਸ਼ਨ ਮੋਡ ਵਿੱਚ ਆ ਗਈ ਹੈ ਅਤੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਕਰਨ…

Read More

NEET-UG ਪੇਪਰ ਲੀਕ ਮਾਮਲੇ ਵਿੱਚ CBI ਦਾ ਵੱਡਾ ਐਕਸ਼ਨ, ਮਾਸਟਰਮਾਈਂਡ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ CBI ਨੇ NEET-UG ਪੇਪਰ ਲੀਕ ਮਾਮਲੇ ਦੇ ਮਾਸਟਰਮਾਈਂਡ ਅਤੇ ਦੋ MBBS ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਦੋਵੇਂ ਐਮਬੀਬੀਐਸ ਦੇ ਪੇਪਰ ਸੋਲਵਰ ਵਜੋਂ ਕੰਮ ਕਰਦੇ ਸਨ। ਦੋਵਾਂ ਦੀ ਪਛਾਣ ਕੁਮਾਰ ਮੰਗਲਮ ਬਿਸ਼ਨੋਈ ਅਤੇ ਦੀਪੇਂਦਰ ਕੁਮਾਰ ਵਜੋਂ ਹੋਈ ਹੈ ਅਤੇ ਦੋਵੇਂ ਭਰਤਪੁਰ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ।…

Read More

UPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 2029 ‘ਚ ਖਤਮ ਹੋਣਾ ਸੀ। ਪਰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਠੀਕ ਪਹਿਲਾਂ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜੋ ਸਾਹਮਣੇ ਆ ਰਿਹਾ ਹੈ ਉਸ ਮੁਤਾਬਕ ਸੋਨੀ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਮਨੋਜ ਸੋਨੀ ਨੇ…

Read More

ਕੇਦਾਰਨਾਥ ਪੈਦਲ ਮਾਰਗ ਤੇ ਵੱਡਾ ਹਾਦਸਾ, ਪੱਥਰ ਡਿੱਗਣ ਕਾਰਨ ਤਿੰਨ ਮੌ.ਤਾਂ

ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ ‘ਤੇ ਐਤਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਿਰਬਾਸਾ ਨੇੜੇ ਪਹਾੜੀ ਤੋਂ ਅਚਾਨਕ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਡਿੱਗ ਪਏ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਯਾਤਰਾ ‘ਤੇ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਪੰਜ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚ ਦੋ ਯਾਤਰੀ ਮਹਾਰਾਸ਼ਟਰ ਦੇ ਦੱਸੇ…

Read More

ਪੰਜਾਬ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਮੁਤਾਬਕ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਨਾਲ ਹੀ ਨਮੀ ਵਾਲੀ ਗਰਮੀ ਜਾਰੀ…

Read More

ਮੀਂਹ ਕਾਰਨ ਟਮਾਟਰ ਦੇ ਭਾਅ 100 ਰੁਪਏ ਕਿਲੋ ਤੋਂ ਪਾਰ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਇਸ ਦਾ ਡੂੰਘਾ ਅਸਰ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਟਮਾਟਰ ਦੀ ਰੀਟੇਲ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈ ਹੈ। ਇਸ ਤਰ੍ਹਾਂ ਪ੍ਰਤੀਕੂਲ ਮੌਸਮ ਨੇ ਮੰਡੀ ਵਿੱਚ ਟਮਾਟਰ ਦੀ ਸੈਂਚਰੀ ਬਣਾ ਦਿੱਤੀ ਹੈ। ਸਮਾਚਾਰ ਏਜੰਸੀ ਪੀਟੀਆਈ…

Read More

ਘਰ ਵਿਚ ਇਕੱਲੇ ਰਹਿੰਦੇ ਸ਼ਖ਼ਸ ਨੂੰ ਆਇਆ 4 ਕਰੋੜ ਦਾ ਬਿਜਲੀ ਬਿੱਲ

ਗਰਮੀਆਂ ਵਿਚ ਬਿਜਲੀ ਦੇ ਬਿੱਲਾਂ ਦਾ ਵਧਣਾ ਕੋਈ ਅਨੋਖੀ ਗੱਲ ਨਹੀਂ ਹੈ, ਪਰ ਸੈਕਟਰ 122 ਦੇ ਇੱਕ ਵਸਨੀਕ ਨੂੰ ਤਿੰਨ ਮਹੀਨਿਆਂ ਦਾ 4 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਆ ਗਿਆ ਹੈ। ਬਿਜਲੀ ਵੰਡ ਕੰਪਨੀ ਨੇ ਇਸ ਲਈ ਗਲਤ ਮੀਟਰ ਰੀਡਿੰਗ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਨੂੰ ਠੀਕ ਕਰਨ ਦਾ ਭਰੋਸਾ ਦਿੱਤਾ ਹੈ। ਸੈਕਟਰ ਦੇ…

Read More

FASTag ਨੂੰ ਲੈ ਕੇ NHAI ਨੇ ਬਦਲਿਆ ਨਿਯਮ, ਪੜ੍ਹੋ ਪੂਰੀ ਖ਼ਬਰ

ਜੇਕਰ ਤੁਸੀਂ ਵੀ ਹਾਈਵੇ ‘ਤੇ ਆਪਣੀ ਗੱਡੀ ਰਾਹੀਂ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬੇਹੱਦ ਖਾਸ ਹੈ। ਦਰਅਸਲ, ਹੁਣ ਥੋੜ੍ਹੀ ਜਿਹੀ ਲਾਪਰਵਾਹੀ ਜੇਬ ‘ਤੇ ਬੋਝ ਵਧਾ ਸਕਦੀ ਹੈ। ਦੱਸ ਦੇਈਏ ਕਿ ਹੁਣ NHAI ਨੇ ਟੋਲ ਪਲਾਜ਼ਾ ‘ਤੇ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ। ਇਸਦੇ ਤਹਿਤ ਹੁਣ ਜਿਨ੍ਹਾਂ ਲੋਕਾਂ ਦੀਆਂ ਗੱਡੀਆਂ ‘ਤੇ ਫਾਸਟੈਗ ਨਹੀਂ…

Read More