PM ਦਾ ਮਜ਼ਾਕ ਉਡਾਉਣਾ ਪੱਤਰਕਾਰ ਨੂੰ ਪਿਆ ਮਹਿੰਗਾ,ਪੜ੍ਹੋ ਅਦਾਲਤ ਨੇ ਕੀ ਦਿੱਤੀ ਸਜ਼ਾ

ਇਟਲੀ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦਾ ਮਜ਼ਾਕ ਉਡਾਉਣ ਵਾਲੇ ਪੱਤਰਕਾਰ ਨੂੰ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਪ੍ਰਧਾਨ ਮੰਤਰੀ ਨੂੰ ਅਦਾ ਕਰਨ ਦੇ ਹੁਕਮ ਦਿੱਤੇ ਹਨ।  ਰਾਇਟਰਜ਼ ਦੀ ਰਿਪੋਰਟ ਮੁਤਾਬਕ, ਮਿਲਾਨ ਦੀ ਅਦਾਲਤ ਨੇ ਪੱਤਰਕਾਰ ਨੂੰ ਜਾਰਜੀਆ ਮੇਲੋਨੀ ਦਾ ਮਜ਼ਾਕ ਉਡਾਉਣ ਲਈ 5000 ਯੂਰੋ (ਕਰੀਬ 4.55 ਲੱਖ ਰੁਪਏ) ਦਾ ਹਰਜਾਨਾ…

Read More

ਚੋਣਾਂ ਖ਼ਤਮ ਹੁੰਦੇ ਹੀ ਹੋਏ ਦੰਗੇ, ਹਿੰ.ਸਾ ਨਾਲ ਕੰਬਿਆ ਦੇਸ਼

ਟੇਨ ਦੇ ਲੀਡਸ ਸ਼ਹਿਰ ਵਿੱਚ ਦੰਗੇ ਭੜਕ ਗਏ ਹਨ। ਬੀਤੀ ਰਾਤ ਸ਼ਹਿਰ ਵਾਸੀਆਂ ਨੇ ਸੜਕਾਂ ‘ਤੇ ਆ ਕੇ ਭੰਨ-ਤੋੜ ਅਤੇ ਅੱਗਜ਼ਨੀ ਕੀਤੀ। ਸ਼ਹਿਰ ਦੇ ਮੱਧ ਵਿੱਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਹੰਗਾਮਾ ਕੀਤਾ। ਇਸ ਦੌਰਾਨ ਦੰਗਾਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ‘ਤੇ ਵੀ ਹਮਲਾ ਕੀਤਾ। ਬੱਸ ਨੂੰ ਅੱਗ ਲਗਾ ਦਿੱਤੀ ਗਈ। ਕਈ ਕਾਰਾਂ…

Read More

Microsoft ਦੇ ਸਰਵਰ ਵਿੱਚ ਖਰਾਬੀ, ਦੁਨੀਆ ਭਰ ਵਿੱਚ ਹਵਾਈ ਸੇਵਾਵਾਂ ਪ੍ਰਭਾਵਿਤ

ਦੁਨੀਆ ਭਰ ਦੇ ਕਈ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੇਵਾਵਾਂ ਠੱਪ ਹੋ ਗਈਆਂ ਹਨ । ਇਸ ਕਾਰਨ ਕਈ ਕੰਪਨੀਆਂ ਦੇ ਜਹਾਜ਼ ਉੱਡਣ ਦੇ ਯੋਗ ਨਹੀਂ ਹਨ। ਟਿਕਟ ਬੁਕਿੰਗ ਤੋਂ ਲੈ ਕੇ ਚੈੱਕ-ਇਨ ਤੱਕ ਸਮੱਸਿਆਵਾਂ ਹਨ।ਮਾਈਕ੍ਰੋਸਾਫਟ ਦੇ ਸਰਵਰ ਵਿੱਚ ਖਰਾਬੀ ਕਾਰਨ ਅਜਿਹਾ ਹੋ ਰਿਹਾ ਹੈ। ਇਸ ਸਮੱਸਿਆ ਕਾਰਨ ਦੁਨੀਆ ਭਰ ਵਿੱਚ ਉਡਾਣਾਂ ਨੂੰ ਕੈਂਸਲ ਕਰਨਾ…

Read More

ਪੰਜਾਬੀਓ ਭੁੱਲ ਜਾਓ ਕੈਨੇਡਾ ਦੀ PR! ਸਰਕਾਰ ਨੇ ਦਿੱਤਾ ਵੱਡਾ ਝਟਕਾ….

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਇਸ ਦਾ ਵੱਡਾ ਅਸਰ ਪਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹਨ। ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ ਅਤੇ ਸਟੱਡੀ ਵੀਜ਼ੇ ਨੂੰ ਕੈਨੇਡਾ…

Read More

ਪੰਜਾਬ ਦੇ ਖਿਡਾਰੀ ਲਈ ਮਸੀਹਾ ਬਣਿਆ ਕਰਨ ਔਜਲਾ, ਮੋੜਿਆ 9 ਲੱਖ ਦਾ ਕਰਜ਼ਾ

ਪੰਜਾਬੀ ਗਾਇਕ ਕਰਨ ਔਜਲਾ ਕਾਫ਼ੀ ਸੁਰਖੀਆਂ ਇਕੱਠੀਆਂ ਕਰ ਰਹੇ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ…

Read More

ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਬਲਜੀਤ ਗ੍ਰਿਫਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਦੇ ਇਕ ਅਹਿਮ ਸਹਿਯੋਗੀ ਨੂੰ ਅੱਤਵਾਦੀ ਨੈੱਟਵਰਕ ਨਾਲ ਜੁੜੇ ਇਕ ਵੱਡੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਦਿੱਤੀ ਗਈ। ਇਹ ਮਾਮਲਾ ਕਾਰੋਬਾਰੀਆਂ ਸਮੇਤ ਹੋਰ ਲੋਕਾਂ ਤੋਂ ਫਿਰੌਤੀ ਲਈ ਮਾਰੂ ਹਥਿਆਰ ਸਪਲਾਈ ਕਰਨ ਨਾਲ ਸਬੰਧਤ ਹੈ।…

Read More

Karan Aujla ਦਾ ਹੋਇਆ ਐਕਸੀਡੇਂਟ, ਗੱਡੀ ਪਲਟੀ

ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤ ਤੌਬਾ ਤੌਬਾ ਨੂੰ ਲੈਕੇ ਸੁਰਖੀਆਂ ਵਿਚ ਹਨ। ਵਿੱਕੀ ਕੌਸ਼ਲ ਦੀ ਬਾਲੀਵੁੱਡ ਫਿਲਮ ‘ਬੈਡ ਨਿਊਜ਼’ ਲਈ ਗਾਇਆ ਉਨ੍ਹਾਂ ਦਾ ਇਹ ਗੀਤ ਇੰਸਟਾਗ੍ਰਾਮ ਤੋਂ ਲੈਕੇ ਯੂਟਿਊਬ ਤੱਕ ਹਰ ਪਾਸੇ ਟਰੈਂਡ ਕਰ ਰਿਹਾ ਹੈ। ਗਾਇਕ ਨੂੰ ਲੈਕੇ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ। ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਕਰਨ ਔਜਲਾ ਹਾਦਸੇ…

Read More

ਮੁੜ ਤਪੇਗੀ ਧਰਤੀ! 38 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਵਿੱਚ ਅਲਰਟ ਤੋਂ ਬਾਅਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ…

Read More

Amazon Prime Day ਸੇਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਐਕਟਿਵ ਹੋਇਆ Cyber Fraud

ਐਮਾਜ਼ਾਨ ਪ੍ਰਾਈਮ ਡੇ ਸੇਲ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸੰਬੰਧੀ ਲੋਕਾਂ ਨੇ ਆਪਣੀ ਖਰੀਦਦਾਰੀ ਸੂਚੀ ਵੀ ਤਿਆਰ ਕਰ ਲਈ ਹੈ। ਪਰ ਵਿਕਰੀ ਦੇ ਲਾਈਵ ਹੋਣ ਤੋਂ ਪਹਿਲਾਂ, ਸਾਈਬਰ ਅਪਰਾਧੀ ਸਰਗਰਮ ਹੋ ਗਏ ਹਨ, ਜੋ ਮਿੰਟਾਂ ਵਿੱਚ ਲੋਕਾਂ ਦੀ ਬਚਤ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਸਾਈਬਰ ਧੋਖੇਬਾਜ਼ਾਂ ਨੇ ਕਈ ਫਰਜ਼ੀ…

Read More

Reel ਬਣਾਉਂਦੇ ਸਮੇਂ ਤਿਲਕਿਆ ਪੈਰ, ਖੱਡ ਵਿੱਚ ਡਿੱਗੀ YouTuber

ਆਪਣੀ ਬਣਾਈਆਂ ‘ਰੀਲਾਂ’ ਨਾਲ ਮਸ਼ਹੂਰ ਹੋਈ ਮੁੰਬਈ ਦੀ ਅਨਵੀ ਕਾਮਦਾਰ ਦੀ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਵੀਡੀਓ ਬਣਾਉਂਦੇ ਸਮੇਂ ਖਾਈ ‘ਚ ਡਿੱਗ ਕੇ ਮੌਤ ਹੋ ਗਈ। 27 ਸਾਲਾ ਚਾਰਟਰਡ ਅਕਾਊਂਟੈਂਟ ਅਨਵੀ, ਜੋ ਆਪਣੇ ਸੱਤ ਦੋਸਤਾਂ ਨਾਲ ਘੁੰਮਣ ਗਈ ਸੀ, ਮੰਗਲਵਾਰ ਨੂੰ ਵੀਡੀਓ ਬਣਾਉਂਦੇ ਸਮੇਂ ਰਾਏਗੜ੍ਹ ਜ਼ਿਲ੍ਹੇ ਦੇ ਮਾਨਗਾਂਵ ਵਿੱਚ ਕੁੰਭੇ ਝਰਨੇ ਦੇ ਨੇੜੇ 300 ਫੁੱਟ…

Read More