AAP ਨੇ ਖਿੱਚੀ ਹਰਿਆਣਾ ਚੋਣਾਂ ਦੀ ਤਿਆਰੀ, ਘੜੀ ਰਣਨੀਤੀ

ਕੁਝ ਹੀ ਦਿਨਾਂ ਵਿੱਚ ਹਰਿਆਣਾ ਚੋਣਾਂ ਲਈ ਬਿਗੁਲ ਵੱਜ ਜਾਵੇਗਾ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਚੋਣ ਜਿੱਤਣ ਦਾ ਦਾਅਵਾ ਕਰ ਦਿੱਤਾ ਹੈ। ਇਸ ਮੌਕੇ ਨਾਅਰਾ ਦਿੱਤਾ ਗਿਆ ਹੈ ਕਿ…

Read More

ਸਰਕਾਰ ਦਾ ਵੱਡਾ ਐਲਾਨ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਮਹਾਰਾਸ਼ਟਰ ਵਿੱਚ ਚੋਣ ਵਰ੍ਹਾ ਨੇੜੇ ਆਉਂਦੇ ਹੀ, ਸ਼ਿੰਦੇ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ। ਲਾਡਲੀ ਬੇਹਨਾ ਯੋਜਨਾ ਦੀ ਤਰਜ਼ ‘ਤੇ, ਹੁਣ ਲਾਡਲਾ ਭਾਈ ਯੋਜਨਾ ਤਹਿਤ ਹਰ ਮਹੀਨੇ 10,000 ਰੁਪਏ ਤੱਕ ਦਾ ਲਾਭ ਮਿਲੇਗਾ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪੰਢਰਪੁਰ ਦੇ ਵਿੱਠਲ ਮੰਦਰ ‘ਚ ਮਹਾਪੂਜਾ ਤੋਂ ਬਾਅਦ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ। ਸੀਐੱਮ…

Read More

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ ‘ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਮੁਲਜ਼ਮ ਕਿਸੇ…

Read More

ਸ਼ਾਪਿੰਗ ਮਾਲ ‘ਚ ਅੱਗ ਲੱਗਣ ਨਾਲ 16 ਲੋਕਾਂ ਦੀ ਮੌ.ਤ

ਚੀਨ ਦੇ ਦੱਖਣ-ਪੱਛਮੀ ਸ਼ਹਿਰ ਜ਼ਿਗੋਂਗ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਅੱਗ ਲੱਗ ਗਈ ਹੈ। ਇਸ ਘਟਨਾ ‘ਚ 16 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਤੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ 6 ਵਜੇ ਤੋਂ ਬਾਅਦ 14 ਮੰਜ਼ਿਲਾ ਵਪਾਰਕ ਇਮਾਰਤ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀਆਂ ਟੀਮਾਂ…

Read More

ਬਿਕਰਮ ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਉਸ ਨੇ ਐਸਆਈਟੀ ਨੂੰ ਦੱਸਿਆ ਹੈ ਕਿ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਉਸ ਦੇ ਇੱਕ ਕੇਸ ਦੀ ਸੁਣਵਾਈ ਹੋ ਰਹੀ ਹੈ। ਜਦੋਂ ਕਿ ਇਸੇ ਮਾਮਲੇ ਦੀ…

Read More

ਸ਼ੰਭੂ ਬਾਰਡਰ ਨਾ ਖੋਲ੍ਹ ਕੇ ਕਸੂਤੀ ਘਿਰੀ ਹਰਿਆਣਾ ਸਰਕਾਰ

ਸ਼ੰਭੂ ਬਾਰਡਰ ਨਾ ਖੋਲ੍ਹਣ ਕਰਕੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਹਰਿਆਣਾ ਦੇ ਚੀਫ ਸੈਕਟਰੀ ਨੂੰ ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਉਦੇ ਪ੍ਰਤਾਪ ਸਿੰਘ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ ਉਪਰ ਕੰਮ ਕਰਨ, ਨਹੀਂ ਤਾਂ…

Read More

ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਏਗੀ ਜ਼ਮੀਨ ਐਕਵਾਇਰ, ਪੜ੍ਹੋ ਪੂਰੀ ਖ਼ਬਰ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਮੌਜੂਦਾ ਰੇਲਵੇ ਲਾਈਨਾਂ ‘ਤੇ ਟ੍ਰੈਫਿਕ ਲੋਡ ਨੂੰ ਘੱਟ ਕਰਨ ਅਤੇ ਰੇਲਗੱਡੀਆਂ ਦੀ ਰਫਤਾਰ ਵਧਾਉਣ ਲਈ ਦਿੱਲੀ ਤੋਂ ਜੰਮੂ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਰੇਲਵੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ…

Read More

ਮੌਸਮ ਦਾ ਬਦਲਦਾ ਮਿਜਾਜ਼, 9 ਜ਼ਿਲ੍ਹਿਆ ਵਿੱਚ ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ। ਦਸ ਦੇਈਏ ਕਿ ਪੰਜਾਬ ਵਿੱਚ…

Read More

ਇਸ ਗਲਤੀ ਨਾਲ FasTag ਲੱਗੇ ਹੋਣ ਦੇ ਬਾਵਜੂਦ ਦੇਣਾ ਪਵੇਗਾ ਦੁੱਗਣਾ ਟੋਲ

ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧੀਨ ਇੱਕ ਏਜੰਸੀ NHMCL ਨੇ FASTag ਸੰਬੰਧੀ ਨਵੇਂ ਨਿਯਮਾਂ ਨੂੰ ਸੂਚਿਤ ਕੀਤਾ ਹੈ। ਜੇਕਰ ਤੁਹਾਡੇ ਕੋਲ ਫਾਸਟੈਗ ਹੈ ਅਤੇ ਤੁਸੀਂ ਇਸਨੂੰ ਗੱਡੀ ਦੇ ਸ਼ੀਸ਼ੇ ‘ਤੇ ਨਹੀਂ ਲਗਾਇਆ ਹੈ, ਤਾਂ ਇਸਨੂੰ ਹੁਣੇ ਲਗਾਓ। ਕਿਉਂਕਿ ਹੁਣ ਜੇਕਰ ਤੁਸੀਂ ਆਪਣੇ ਹੱਥ ਵਿੱਚ FASTag ਲੈ ਕੇ ਟੋਲ ਕੱਟਣ ਦੀ ਕੋਸ਼ਿਸ਼ ਕਰਦੇ ਹੋ, ਤਾਂ…

Read More

600 ਨੌਕਰੀਆਂ ਲਈ ਪਹੁੰਚੇ 25 ਹਜ਼ਾਰ ਨੌਜਵਾਨ, ਦੇਖੋ ਬੇਰੁਜ਼ਗਾਰੀ ਦੀ ਮੂੰਹ ਬੋਲਦੀ ਤਸਵੀਰ

ਏਅਰ ਇੰਡੀਆ ਏਅਰਪੋਰਟ ਸਰਵਿਸਿਜ਼ ਲਿਮਟਿਡ ਨੇ ਲੋਡਰ ਸਟਾਫ ਦੀਆਂ 600 ਅਸਾਮੀਆਂ ਲਈ ਵਾਕ-ਇਨ ਇੰਟਰਵਿਊ ਵਿਚ ਹਜ਼ਾਰਾਂ ਲੋਕ ਪਹੁੰਚ ਗਏ। ਇੱਥੇ 25 ਹਜ਼ਾਰ ਲੋਕ ਨੌਕਰੀ ਲਈ ਆਏ ਸਨ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਬਿਨੈਕਾਰਾਂ ਨੂੰ ਸਿਰਫ਼ ਆਪਣੇ ਰਿਜ਼ਿਊਮ ਜਮ੍ਹਾਂ ਕਰਾਉਣ ਅਤੇ ਵਾਪਸ ਜਾਣ ਲਈ ਕਿਹਾ ਗਿਆ। ਬੇਰੁਜ਼ਗਾਰੀ ਦੀ ਅਜਿਹੀ ਤਸਵੀਰ ਮੁੰਬਈ ਤੋਂ ਸਾਹਮਣੇ ਆਈ…

Read More