ਪੰਜਾਬ ਵਿੱਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਹਾਲਾਂਕਿ ਉਕਤ…

Read More

ਕਿਮ ਜੋਂਗ ਉਨ ਦੀ ਤਾਨਾਸ਼ਾਹੀ, 30 ਵਿਦਿਆਰਥੀਆਂ ਦਾ ਗੋਲੀ ਮਾਰ ਕੀਤਾ ਕਤਲ

ਉੱਤਰੀ ਕੋਰੀਆ ਵਿੱਚ ਕਿਮ ਜੋਂਗ ਉਨ ਦੀ ਤਾਨਾਸ਼ਾਹੀ ਦਾ ਇੱਕ ਹੋਰ ਦ੍ਰਿਸ਼ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ ਕੋਰੀਆ ਦੀ ਸਰਕਾਰ ਨੇ ਜਨਤਕ ਤੌਰ ‘ਤੇ 30 ਨਾਬਾਲਗ ਵਿਦਿਆਰਥੀਆਂ ਨੂੰ ਗੋਲੀ ਮਾਰ ਦਿੱਤੀ ਸੀ। ਇਨ੍ਹਾਂ ਵਿਦਿਆਰਥੀਆਂ ਦਾ ਕਸੂਰ ਸਿਰਫ਼ ਇਹ ਸੀ ਕਿ ਉਨ੍ਹਾਂ ਨੇ ਦੱਖਣੀ ਕੋਰੀਆ ਵਿੱਚ ਬਣੇ ਨਾਟਕ ਦੇਖੇ ਸਨ, ਜਿਨ੍ਹਾਂ ਨੂੰ…

Read More

ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਕਈ ਦਿਨ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ

17 ਜੁਲਾਈ ਨੂੰ ਮੁਹੱਰਮ ਲਈ ਨੈਸ਼ਨਲ ਬੈਂਕ ਹੋਲੀ ਡੇਅ ਹੈ ਅਤੇ ਭਲਕੇ ਭਾਰਤੀ ਸ਼ੇਅਰ ਬਾਜ਼ਾਰ ਵੀ ਬੰਦ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਇੱਕ ਸੂਬਾ ਅਜਿਹਾ ਵੀ ਹੈ ਜਿੱਥੇ ਅੱਜ ਵੀ ਬੈਂਕਾਂ ਵਿੱਚ ਛੁੱਟੀ ਹੈ। ਉੱਤਰਾਖੰਡ ‘ਚ ਹਰੇਲਾ ਦੇ ਮੌਕੇ ‘ਤੇ ਅੱਜ 16 ਜੁਲਾਈ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਬੈਂਕ ਬੰਦ ਰਹਿਣਗੇ। ਇਸ ਵਿੱਚ SBI…

Read More

16ਵੇਂ ਵਿੱਤ ਕਮਿਸ਼ਨ ਦੀ ਟੀਮ ਆਵੇਗੀ ਪੰਜਾਬ, CM ਮਾਨ ਨੇ ਸੱਦੀ ਮੀਟਿੰਗ

ਪੰਜਾਬ ਨੂੰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਤੋਂ ਚੰਗੇ ਫੰਡ ਮਿਲਣ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਵੀ ਤੇਜ਼ੀ ਮਿਲੇਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਪੂਰੀ ਰਣਨੀਤੀ ਤਿਆਰ ਕਰ ਲਈ ਹੈ। 16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ…

Read More

ਗੱਡੀ ਨਾਲੋਂ ਵੀ ਮਹਿੰਗਾ ਫੈਂਸੀ ਨੰਬਰ, 24.30 ਲੱਖ ਵਿੱਚ ਵਿਕਿਆ 0001 ਨੰਬਰ

 ਚੰਡੀਗੜ੍ਹ ਦੇ ਲੋਕ ਵੀਆਈਪੀ ਸਟੇਟਸ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਸ਼ਹਿਰ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ ਨੰਬਰ ਲਈ ਵਾਹਨ ਦੀ…

Read More

ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ RBI ਨੇ ਦਿੱਤੀ ਵੱਡੀ ਰਾਹਤ

ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਲਈ ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਤੇ ਕਰਜ਼ ਦੇਣ ਵਾਲੀਆਂ ਸੰਸਥਾਵਾਂ ਨੂੰ ਕਿਹਾ ਹੈ ਕਿ ਉਹ ਕਰਜ਼ ਲੈਣ ਤੋਂ ਬਾਅਦ ਕਿਸ਼ਤਾਂ ਨਾ ਚੁਕਾਉਣ ਵਾਲੇ ਡਿਫਾਲਟਰਾਂ ਦੇ ਖਾਤਿਆਂ ਨੂੰ…

Read More

ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ਤੇ ED ਨੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਫਰੀਦਕੋਟ ਸ਼ਹਿਰ ਵਿੱਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਟੀਮਾਂ ਸਵੇਰੇ 6 ਵਜੇ ਆਪਣੇ ਟਿਕਾਣਿਆਂ ‘ਤੇ ਪਹੁੰਚ ਗਈਆਂ। ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਂ ਪਹਿਲੀ ਵਾਰ ਸਾਹਮਣੇ ਆਇਆ…

Read More

‘ਤੌਬਾ-ਤੌਬਾ’ ਗੀਤ ‘ਤੇ ਰੀਲ ਬਣਾਉਣਾ ਯੁਵਰਾਜ ਤੇ ਹਰਭਜਨ ਨੂੰ ਪਿਆ ਭਾਰੀ, ਮੰਗੀ ਮੁਆਫ਼ੀ

ਟੀਮ ਇੰਡੀਆ ਨੇ ਵਿਸ਼ਵ ਚੈਂਪੀਅਨਸ਼ਿਪ ਆਫ ਲੈਜੇਂਡਸ 2024 ਦੀ ਟਰਾਫੀ ਜਿੱਤ ਲਈ ਹੈ। ਖਿਤਾਬ ਜਿੱਤਣ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਰੈਨਾ ਨੇ ਵਿੱਕੀ ਕੌਸ਼ਲ ਦੇ ਗੀਤ ‘ਤੌਬਾ ਤੌਬਾ’ ‘ਤੇ ਆਪਣੇ ਅੰਦਾਜ਼ ‘ਚ ਡਾਂਸ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਕੁਝ ਐਥਲੀਟਾਂ…

Read More

ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ

ਪੰਜਾਬ ਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਕਈ ਮਗੀਨਿਆਂ ਤੋਂ ਡਟੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਦਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ…

Read More

ਹੁਣ Swiggy, BigBasket ਤੇ Zomato ਰਾਹੀਂ ਜਲਦੀ ਹੀ ਸ਼ਰਾਬ ਦੀ ਹੋਮ ਡਿਲੀਵਰੀ?

ਸਵਿਗੀ, ਬਿਗਬਾਸਕੇਟ ਅਤੇ ਜ਼ੋਮੈਟੋ ਵਰਗੇ ਪਲੇਟਫਾਰਮ ਜਲਦੀ ਹੀ ਘੱਟ ਅਲਕੋਹਲ ਵਾਲੇ ਡਰਿੰਕਸ ਜਿਵੇਂ ਕਿ ਬੀਅਰ, ਵਾਈਨ ਅਤੇ ਲਿਕਰਸ ਤੋਂ ਸ਼ੁਰੂ ਹੋ ਕੇ ਸ਼ਰਾਬ ਦੀ ਸਪਲਾਈ ਕਰ ਸਕਦੇ ਹਨ। ਨਵੀਂ ਦਿੱਲੀ, ਕਰਨਾਟਕ, ਹਰਿਆਣਾ, ਪੰਜਾਬ, ਤਾਮਿਲਨਾਡੂ, ਗੋਆ ਅਤੇ ਕੇਰਲ ਵਰਗੇ ਰਾਜ ਇਸ ਸਬੰਧੀ ਪਾਇਲਟ ਪ੍ਰੋਜੈਕਟਾਂ ਦੀ ਪੜਚੋਲ ਕਰ ਰਹੇ ਹਨ, ਇਕਨਾਮਿਕ ਟਾਈਮਜ਼ ਨੇ ਜਾਣਕਾਰ ਉਦਯੋਗ ਦੇ ਅਧਿਕਾਰੀਆਂ…

Read More