ਜੇਲ੍ਹ ਵਿੱਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ। ਸੰਸਦ ਦਾ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਲੋਕ…

Read More

ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ! ਸਰਕਾਰ ਹੋਈ ਚੌਕੰਨੀ

ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ…

Read More

ਹਰਿਆਣਾ ਪੁਲਿਸ ਨੇ ਨਹੀਂ ਖੋਲ੍ਹਿਆ ਸ਼ੰਭੂ ਬਾਰਡਰ, ਨਹੀਂ ਮੰਨਿਆ ਹਾਈਕੋਰਟ ਦਾ ਕਹਿਣਾ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਲਗਾਈ ਬੈਰੀਕੇਡਿੰਗ ਹਟਾਉਣ ਦਾ ਅੱਜ ਆਖਰੀ ਦਿਨ ਹੈ। ਹਾਲਾਂਕਿ 10 ਜੁਲਾਈ ਨੂੰ  7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਫਿਲਹਾਲ ਸ਼ੰਭੂ ਸਰਹੱਦ ‘ਤੇ ਕੀਤੀ ਗਈ  8 ਲੇਅਰ ਬੈਰੀਕੇਡਿੰਗ ਨੂੰ ਨਹੀਂ ਹਟਾਇਆ ਜਾਵੇਗਾ। ਕਿਉਂਕਿ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ…

Read More

ਪੰਜਾਬ ਦੇ ਇਸ ਜਿਲ੍ਹੇ ਵਿੱਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਦੇ ਮਾਲੇਰਕੋਟਲਾ ਜਿਲ੍ਹੇ ਦੇ ਸਕੂਲ ਭਲਕੇ 17 ਜੁਲਾਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ। ਇਸ ਲਈ ਸਕੂਲ ਜਾਣ ਤੋਂ ਪਹਿਲਾਂ ਸਲਾਨਾ ਛੁੱਟੀਆਂ ਦਾ ਕਲੰਡਰ ਚੈਕ ਕਰੋ। ਮਹਾਰਾਸ਼ਟਰ, ਕੇਰਲ, ਕਰਨਾਟਕ, ਗੋਆ, ਗੁਜਰਾਤ ਸਮੇਤ ਕਈ ਰਾਜਾਂ ਵਿਚ…

Read More

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਡਾ ਫੈਸਲਾ

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:- ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ…

Read More

ਔਰਤ ਨੇ ਮੰਗਵਾਏ 133 ਰੁਪਏ ਦੇ ਮੋਮੋਜ਼, ਡਲਿਵਰੀ ਨਾ ਹੋਣ ਤੇ ਅਦਾਲਤ ਨੇ ਸੁਣਾਇਆ ਫੈਸਲਾ

ਫੂਡ ਡਿਲੀਵਰੀ ਐਪਸ ਨੂੰ ਲੈ ਕੇ ਹਰ ਰੋਜ਼ ਦਿਲਚਸਪ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਕਰਨਾਟਕ ਦੇ ਬੈਂਗਲੁਰੂ ਤੋਂ ਜ਼ੋਮੈਟੋ ਐਪ ਤੋਂ ਮੋਮੋ ਆਰਡਰ ਕਰਨ ਦਾ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਬੈਂਗਲੁਰੂ ਵਿੱਚ ਇੱਕ ਔਰਤ ਨੇ ਜ਼ੋਮੈਟੋ ਤੋਂ ਮੋਮੋ ਦਾ ਆਰਡਰ ਦਿੱਤਾ ਸੀ, ਪਰ ਆਰਡਰ ਦੀ ਡਿਲੀਵਰੀ ਨਹੀਂ ਹੋ ਸਕੀ। ਜਿਸ ਤੋਂ ਬਾਅਦ…

Read More

ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਪੜ੍ਹੋ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਇਕ ਮਿਊਜ਼ਿਕ ਕੰਪਨੀ ਵਿਚਾਲੇ ਵਰਕ ਕੰਟ੍ਰੈਕਟ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਇਕਰਾਰਨਾਮੇ ਦੀ ਆਜ਼ਾਦੀ ਇਕਰਾਰ ਕਰਨ ਵਾਲੀਆਂ ਧਿਰਾਂ ਵਿਚਕਾਰ ਸਮਾਨਤਾ ਤੇ ਸੌਦੇਬਾਜ਼ੀ ਦੀ ਸ਼ਕਤੀ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਹਾਈ ਕੋਰਟ ਨੇ ਕਿਹਾ…

Read More

ਪੰਜ ਸਿੰਘ ਸਾਹਿਬਾਨ ਨੇ ਗਿਆਨੀ ਇਕਬਾਲ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ,ਪੜ੍ਹੋ ਪੂਰੀ ਖ਼ਬਰ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਤਨਖਾਹੀਆ ਕਰਾਰ ਦਿੱਤਾ ਹੈ। ਗਿਆਨੀ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ। ਗਿਆਨੀ ਇਕਬਾਲ ਸਿੰਘ…

Read More

ਅਗਲੇ ਹਫ਼ਤੇ ਕਿਸਾਨਾਂ ਜਾਣਗੇ ਦਿੱਲੀ, ਪੜ੍ਹੋ ਕੀ ਹੋ ਸਕਦੇ ਵੱਡੇ ਐਲਾਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਸਾਂਝੀ ਮੀਟਿੰਗ ਐਤਵਾਰ ਨੂੰ ਖਨੌਰੀ ਸਰਹੱਦ ਵਿਖੇ ਹੋਈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 22 ਜੁਲਾਈ ਨੂੰ ਦਿੱਲੀ ਦੇ ਕਾਂਸਟੀਚਿਊਸ਼ਨਲ ਕਲੱਬ ਵਿਖੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ। ਇਸ…

Read More

Diljit Dosanjh ਨੇ ਜਿੱਤਿਆ ਕੈਨੇਡੀਅਨ PM ਟਰੂਡੋ ਦਾ ਦਿਲ, ਸਟੇਜ਼ ਤੇ ਦਿੱਤਾ ਸਰਪ੍ਰਾਈਜ਼

ਅਦਾਕਾਰ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਡੰਕਾ ਦੁਨੀਆ ਭਰ ਵਿੱਚ ਵੱਜ ਰਿਹਾ ਹੈ। ਉਹ ਆਪਣੇ ਗੀਤਾਂ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੇ ਹਨ। ਦਿਲਜੀਤ ਦੇ ਭਾਰਤ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਪ੍ਰਸ਼ੰਸਕ ਹਨ। ਇਸ ਕਾਰਨ ਵਿਦੇਸ਼ਾਂ ‘ਚ ਵੀ ਉਨ੍ਹਾਂ ਦੇ ਸੰਗੀਤ ਦੌਰੇ ਨੂੰ ਲੈ ਕੇ ਪ੍ਰਸ਼ੰਸਕ ਦੀਵਾਨਾ ਹੋ ਰਹੇ ਹਨ। ਦਿਲਜੀਤ ਦੋਸਾਂਝ ਅੱਜਕੱਲ੍ਹ…

Read More