ਪੰਜਾਬ ਵਿੱਚ ਸਕੂਲ ਪੱਧਰ ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ- ਹਰਜੋਤ ਬੈਂਸ

ਪੰਜਾਬ ‘ਚ ਹੁਣ ਸੂਬਾ ਸਰਕਾਰ ਨੇ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ‘ਚ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਬੈਂਸ ਜਰਮਨੀ ਗਏ ਹੋਏ ਹਨ। ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ…

Read More

ਰੇਲਵੇ ਸਟੇਸ਼ਨ ਤੋਂ ਮਾਸੂਮ ਬੱਚੀ ਗਾਇਬ, CCTV ਆਈ ਸਾਹਮਣੇ

ਪੰਜਾਬ ਦੇ ਲੁਧਿਆਣਾ ਤੋਂ ਰੇਲਵੇ ਸਟੇਸ਼ਨ ‘ਤੇ 7 ਮਹੀਨੇ ਦੀ ਇੱਕ ਬੱਚੀ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਰਿਵਾਰ ਵੈਸ਼ਨੋ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਆਏ ਸਨ ਤੇ ਰਾਤ ਹੋਣ ਕਾਰਨ ਸਟੇਸ਼ਨ ਤੇ ਆਰਾਮ ਕਰਨ ਲੱਗੇ। ਸਵੇਰੇ 4 ਵਜੇ ਦੇ ਕਰੀਬ ਬੱਚੇ ਉਨ੍ਹਾਂ ਕੋਲ ਮੌਜੂਦ ਨਹੀਂ ਸੀ। ਅਗਵਾ ਹੋਈ…

Read More

ਅੰਬਾਨੀਆ ਦੇ ਵਿਆਹ ਵਿੱਚ ਵੰਡੀਆਂ 2-2 ਕਰੋੜ ਦੀਆਂ ਘੜੀਆਂ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਇਸ ਹਫਤੇ ਵਿਆਹ ਹੋਇਆ ਹੈ। ਹਜ਼ਾਰਾਂ ਕਰੋੜਾਂ ਦੀ ਲਾਗਤ ਵਾਲੇ ਇਸ ਵਿਆਹ ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਦਿੱਗਜਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਆਏ ਮਹਿਮਾਨਾਂ ਨੂੰ ਅੰਬਾਨੀ ਪਰਿਵਾਰ ਵੱਲੋਂ ਕਈ ਮਹਿੰਗੇ ਤੋਹਫ਼ੇ ਦਿੱਤੇ ਗਏ। ਇਨ੍ਹਾਂ ‘ਚੋਂ ਕਈਆਂ…

Read More

ਪੰਜਾਬ ਕੈਬਨਿਟ ਵਿੱਚ ਹੋ ਸਕਦਾ ਵੱਡਾ ਫੇਰਬਦਲ

ਪੰਜਾਬ ਦੀ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ । ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਸਰਕਾਰ ਨੇ ਇਸ ਦੇ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ । ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ…

Read More

ਨਾਮੀ ਬਦਮਾਸ਼ ਦੇ 5 ਸਾਥੀ ਹਥਿਆਰਾਂ ਸਣੇ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ…

Read More

ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਮਿਲੀਆਂ ਨਵੀਆਂ ਹਿਦਾਇਤਾਂ

ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਨਿਕਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹੁਣ ਪੰਜਾਬ ਪੁਲਿਸ ਤੁਹਾਡਾ ਚਲਾਨ ਦੇ ਨਾਲ-ਨਾਲ ਪਰਚਾ ਵੀ…

Read More

TATA ਅਤੇ BSNL ਵਿਚਾਲੇ ਵੱਡੀ ਡੀਲ, ਮਿਲੇਗਾ ਫਾਸਟ ਇੰਟਰਨੈੱਟ

ਜਦੋਂ ਤੋਂ ਜਿਓ ਅਤੇ ਏਅਰਟੈੱਲ ਦੇ ਰੀਚਾਰਜ ਮਹਿੰਗੇ ਹੋਏ ਹਨ, ਉਦੋਂ ਤੋਂ ਇੰਟਰਨੈੱਟ ਦੀ ਦੁਨੀਆ ‘ਚ BSNL ਦੀ ਗੱਲ ਫਿਰ ਤੋਂ ਸ਼ੁਰੂ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਲੋਕ BSNL ਵਿਚ ਪੋਰਟ ਕਰਨ ਦੀ ਵਕਾਲਤ ਕਰ ਰਹੇ ਹਨ। ਇਸ ਸਬੰਧੀ ਕਈ ਟਰੈਂਡ ਚੱਲ ਰਹੇ ਹਨ। ਇਸ ਦੌਰਾਨ, TATA ਅਤੇ BSNL ਵਿਚਕਾਰ ਸੌਦੇ ਦੀ ਖਬਰ ਹੈ,…

Read More

PM ਮੋਦੀ ਨੇ ਟਰੰਪ ਤੇ ਹੋਏ ਹਮਲੇ ਤੇ ਜਤਾਈ ਚਿੰਤਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੋਣ ਰੈਲੀ ਦੌਰਾਨ ਹੋਏ ਹਮਲੇ ‘ਤੇ ਦੁਨੀਆ ਭਰ ਦੇ ਦੇਸ਼ਾਂ ਦੇ ਮੁਖੀਆਂ ਨੇ ਚਿੰਤਾ ਪ੍ਰਗਟਾਈ ਹੈ।  ਇਨ੍ਹਾਂ ‘ਚੋਂ ਇਕ ਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਸਵੇਰੇ ਐਕਸ (ਪਹਿਲਾ ਟਵਿੱਟਰ ) ‘ਤੇ ਪੋਸਟ ਕੀਤਾ ਕਿ ਉਹ ਆਪਣੇ ‘ਦੋਸਤ’ ਡੋਨਾਲਡ ਟਰੰਪ ‘ਤੇ ਹੋਏ ਹਮਲੇ…

Read More

BJP ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ! ਹੁਣ ਮਹਾਰਾਸ਼ਟਰ ਤੇ ਹਰਿਆਣਾ ਵਿੱਚ ਵੀ ਔਖਾ

ਸੱਤ ਸੂਬਿਆਂ ਦੀਆਂ 13 ਅਸੈਂਬਲੀ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਨੇ ਬੀਜੇਪੀ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ 13 ਸੀਟਾਂ ’ਚੋਂ ਇੰਡੀਆ ਗੱਠਜੋੜ ਨੇ 10 ਸੀਟਾਂ ਜਿੱਤ ਲਈਆਂ ਹਨ। ਭਾਜਪਾ ਨੂੰ ਦੋ ਸੀਟਾਂ ਮਿਲੀਆਂ ਜਦਕਿ ਇੱਕ ਆਜ਼ਾਦ ਉਮੀਦਵਾਰ ਨੇ ਚੋਣ ਜਿੱਤੀ ਹੈ। ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ…

Read More

ਅਮਰੀਕਾ ਵਿੱਚ ਹੋਈ ਵੱਡੀ ਵਾਰਦਾਤ, ਭਾਸ਼ਣ ਦੇ ਰਹੇ ਟਰੰਪ ਤੇ ਤਾਬੜਤੋੜ ਫਾਇਰਿੰਗ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਉਪਰ ਤਾਬੜਤੋੜ ਫਾਇਰਿੰਗ ਕੀਤੀ ਗਈ ਪਰ ਉਹ ਵਾਲ-ਵਾਲ ਬਚ ਗਏ। ਪੈਨਸਿਲਵੇਨੀਆ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਟਰੰਪ ‘ਤੇ ਹਮਲਾ ਕੀਤਾ ਗਿਆ, ਜਿਸ ‘ਚ ਉਹ ਜ਼ਖਮੀ ਹੋ ਗਏ। ਇੱਕ ਸ਼ੂਟਰ ਨੇ ਟਰੰਪ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜੋ ਉਨ੍ਹਾਂ ਦੇ ਕੰਨ ਛੂਹ ਕੇ ਲੰਘ ਗਈਆਂ। ਇਸ ਘਟਨਾ ‘ਚ…

Read More