ਪੰਜਾਬ ਵਿੱਚ 2 ਦਿਨ ਵਰ੍ਹੇਗਾ ਜ਼ੋਰਦਾਰ ਮੀਂਹ, ਅਲਰਟ ਜਾਰੀ

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਪੈ ਰਹੀ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 8 ਜ਼ਿਲ੍ਹਿਆਂ ‘ਚ ਆਰੇਂਜ ਅਤੇ 15 ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।…

Read More

ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈ ਦਿੱਤੀ ਹੈ। ਭਾਕਰ ਅਤੇ ਸਰਬਜੋਤ ਦੀ ਭਾਰਤੀ ਜੋੜੀ ਨੇ ਕੋਰੀਆ ਦੇ ਲੀ ਵੋਂਹੋ ਅਤੇ ਓਹ ਯੇ ਜਿਨ ਨੂੰ 16-10 ਨਾਲ ਹਰਾ…

Read More

ਅੱਜ ਖੁੱਲ੍ਹਿਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਆਗੂ ਗ੍ਰਿਫ਼ਤਾਰ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਨਾਲ ਜੁੜੀ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਵਿਰੋਧ ਵਿਚਾਲੇ ਪ੍ਰਸ਼ਾਸਨ ਵੱਲੋਂ ਸਵੇਰੇ-ਸਵੇਰੇ ਲਾਡੋਵਾਲ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਗਿਆ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਟੋਲ ਪਲਾਜ਼ੇ ਦੇ ਨਾਲ-ਨਾਲ ਇੱਥੇ ਆਉਣ ਵਾਲੇ ਰਸਤਿਆਂ…

Read More

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਗਵਰਨਰ ਵਜੋਂ ਚੁੱਕੀ ਸਹੁੰ

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਸਹੁੰ ਚੁੱਕ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਰਹੇ। ਗੁਲਾਬ ਚੰਦ ਕਟਾਰੀਆ ਨੇ ਗਵਰਨਰ ਵਜੋਂ ਚੁੱਕਣ ਤੋਂ ਪਹਿਲਾਂ ਮੰਦਿਰ ਅਤੇ ਗੁਰੂਘਰ ‘ਚ ਮੱਥਾ ਟੇਕਿਆ। ਗੁਲਾਬ ਚੰਦ…

Read More

1 ਅਗਸਤ ਤੋਂ ਲਾਗੂ ਹੋਣਗੇ ਫਾਸਟੈਗ ਦੇ ਨਵੇਂ ਨਿਯਮ, ਪੜ੍ਹੋ ਕੀ ਹੋਣਗੇ ਬਦਲਾਅ 

ਫਾਸਟੈਗ ਨਾਲ ਸਬੰਧਤ ਸੇਵਾਵਾਂ ‘ਤੇ 1 ਅਗਸਤ ਤੋਂ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ। ਹੁਣ ਵਾਹਨ ਲੈਣ ਤੋਂ ਬਾਅਦ 90 ਦਿਨਾਂ ਦੇ ਅੰਦਰ ਫਾਸਟੈਗ ਨੰਬਰ ‘ਤੇ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਅਪਲੋਡ ਕਰਨਾ ਹੋਵੇਗਾ। ਜੇਕਰ ਨੰਬਰ ਨਿਰਧਾਰਤ ਸਮੇਂ ਦੇ ਅੰਦਰ ਅਪਡੇਟ ਨਹੀਂ ਹੁੰਦਾ ਹੈ, ਤਾਂ ਇਸਨੂੰ ਹੌਟਲਿਸਟ ਵਿੱਚ ਪਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 30…

Read More

ਬਹੁ-ਕਰੋੜੀ ਡ.ਰੱਗ ਮਾਮਲੇ ਵਿੱਚ ਵੱਡਾ ਫੈਸਲਾ, ਜਗਦੀਸ਼ ਭੋਲਾ ਸਣੇ 17 ਲੋਕ ਦੋਸ਼ੀ ਕਰਾਰ

ਪੰਜਾਬ ‘ਚ ਬਹੁ-ਕਰੋੜੀ ਡਰੱਗ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਵੇਗੀ। ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹਨ। ਅਦਾਲਤ ਨੇ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਜਗਦੀਸ਼ ਭੋਲਾ ਨੂੰ 10 ਸਾਲ ਦੀ ਸਜ਼ਾ ਸੁਣਾਈ…

Read More

ਬੰਬ ਹੋਣ ਦੀ ਸੂਚਨਾ ਮਿਲਣ ਤੇ ਫ਼ਿਰੋਜ਼ਪੁਰ ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਚੈਕਿੰਗ ਜਾਰੀ

ਪੰਜਾਬ ਦੇ ਫ਼ਿਰੋਜ਼ਪੁਰ ‘ਚ ਮੰਗਲਵਾਰ ਸਵੇਰੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟ੍ਰੇਨ ਨੂੰ ਰੋਕ ਦਿੱਤਾ ਗਿਆ ਹੈ। ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟ੍ਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ…

Read More

ਮਨੂ ਭਾਕਰ ਨੇ ਰਚਿਆ ਇਤਿਹਾਸ, ਇੱਕ ਓਲੰਪਿਕ ਚ 2 ਮੈਡਲ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਐਥਲੀਟ 

ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਦੂਜਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਵਾਰ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਸਮਾਗਮ ਵਿੱਚ ਮਨੂ ਦੇ ਨਾਲ ਸਰਬਜੋਤ ਸਿੰਘ ਵੀ ਟੀਮ ਵਿੱਚ ਸ਼ਾਮਲ ਸੀ। ਆਜ਼ਾਦੀ ਤੋਂ ਬਾਅਦ, ਮਨੂ ਇੱਕ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ…

Read More

ਪੰਜਾਬ ਵਿੱਚ ਲਾਗੂ ਹੋਵੇਗੀ ਪ੍ਰਧਾਨ ਮੰਤਰੀ ਸ਼੍ਰੀ ਯੋਜਨਾ, ਸੂਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ

ਰਾਜ ਸਰਕਾਰ ਨੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ ਯੋਜਨਾ) ਯੋਜਨਾ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਰ ਕਰਦੇ ਹੋਏ ਕੇਂਦਰ ਨੂੰ ਪੱਤਰ ਲਿਖਿਆ ਹੈ। ਇਸ ਸਕੀਮ ਦਾ ਉਦੇਸ਼ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਰਾਸ਼ਟਰੀ ਸਿੱਖਿਆ ਨੀਤੀ, 2020 (NEP) ਨੂੰ ਦਰਸਾਉਣਾ ਹੈ। ਵਿਦਿਆਰਥੀਆਂ ਨੂੰ ਭਾਰਤ ਦੀ ਵਿਰਾਸਤ ਅਤੇ ਭਾਰਤ ਦੀਆਂ ਕਦਰਾਂ-ਕੀਮਤਾਂ, ਭਾਰਤੀ ਭਾਸ਼ਾਵਾਂ…

Read More

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸਿੰਘ ਖ਼ਿਲਾਫ਼ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 5 ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਸੰਦੀਪ ਵਿਰੁੱਧ ਧਾਰਾ 354, 354 ਏ, 354 ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਸਨ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਖੇਡ ਮੰਤਰੀ…

Read More