BJP ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ,ਦਰਜ ਕਰਵਾਈ ਸ਼ਿਕਾਇਤ

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਸੰਗਠਨ ਜਨਰਲ…

Read More

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਲਕੇ 10 ਜੁਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ…

Read More

ਔਰਤਾਂ ਨੂੰ ਪੀਰੀਅਡ ਦੌਰਾਨ ਛੁੱਟੀ ਦੇਣ ਵਾਲੇ ਮਾਮਲੇ ਤੇ SC ਨੇ ਦਿੱਤੇ ਅਹਿਮ ਨਿਰਦੇਸ਼

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਮਹੱਤਵਪੂਰਨ ਨਿਰਦੇਸ਼ ਦਿੱਤੇ ਕਿ ਔਰਤਾਂ ਨੂੰ ਪੀਰੀਅਡ ਲੀਵ ਮਿਲਣੀ ਚਾਹੀਦੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮਹਿਲਾ ਕਰਮਚਾਰੀਆਂ ਲਈ ਮਾਹਵਾਰੀ ਛੁੱਟੀ ‘ਤੇ ਮਾਡਲ ਨੀਤੀ ਬਣਾਉਣ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ…

Read More

ਆਸਟ੍ਰੇਲੀਆ ਨੇ Visa Rules ਕੀਤੇ ਸਖ਼ਤ, ਹੁਣ ਭਾਰਤੀਆਂ ਦੀ ਐਂਟਰੀ ਔਖੀ

ਜ਼ਿਆਦਾਤਰ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਸੁਪਨੇ ਦੇਖਦੀ ਹੈ। ਉਨ੍ਹਾਂ ਵਿੱਚੋਂ ਕਈ ਨੌਜਵਾਨ ਵਿਦਿਆਰਥੀਆਂ ਦਾ ਇਹ ਖਵਾਹਿਸ਼ ਹੁੰਦੀ ਹੈ ਕਿ ਉਹ ਵਿਦੇਸ਼ ਜਾ ਕੇ ਪੜ੍ਹਾਈ ਕਰਨ। ਪਰ ਅੱਜਕੱਲ੍ਹ ਦੇ ਸਮੇਂ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨੀ ਔਖੀ ਹੋ ਰਹੀ ਹੈ। ਇੱਥੇ ਅਸੀ ਆਸਟ੍ਰੇਲੀਆ ਦੀ ਗੱਲ ਕਰ ਰਹੇ ਹਾਂ। ਇਹ ਖਬਰ ਪੜ੍ਹ ਉਨ੍ਹਾਂ ਨੌਜਵਾਨਾਂ ਦਾ ਦਿਲ…

Read More

ਮਮਤਾ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਮਾਮਲੇ ਦੀ ਜਾਂਚ ਕਰੇਗੀ CBI

ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬੰਗਾਲ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੋਲਕਾਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸੰਦੇਸ਼ਖਾਲੀ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ, ਜ਼ਮੀਨ ਹੜੱਪਣ ਅਤੇ ਰਾਸ਼ਨ…

Read More

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ (SIT) ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ।…

Read More

ਮਸ਼ਹੂਰ ਕੁੱਲੜ ਪੀਜ਼ਾ ਜੋੜੇ ਨਾਲ ਵਾਪਰੀ ਇੱਕ ਹੋਰ ਘਟਨਾ, Live ਹੋ ਕੇ ਦੱਸੀ ਸਾਰੀ ਗੱਲ

ਜਲੰਧਰ ਦੇ ਮਸ਼ਹੂਰ ਕੁੱਲੜ ਪੀਜ਼ਾ ਜੋੜੇ ਦੀ ਕਾਰ ‘ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ ਦੇ ਸ਼ੀਸ਼ੇ ਪੱਥਰਾਂ ਨਾਲ ਤੋੜ ਦਿੱਤੇ ਗਏ ਅਤੇ ਕਾਰ ‘ਤੇ ਡੈਂਟ ਪਾ ਦਿੱਤੇ। ਇਹ ਘਟਨਾ ਪੱਛਮੀ ਹਲਕੇ ਦੇ ਉਜਾਲਾ ਨਗਰ ਦੀ ਹੈ। ਕੁੱਲੜ ਪੀਜ਼ਾ ਕਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ…

Read More

ਭਾਰਤ ਵਿੱਚ ਕੋਰੋਨਾ ਮਗਰੋਂ ਹੁਣ ਇਸ ਬੀਮਾਰੀ ਨੇ ਪੈਰ ਪਸਾਰੇ, ਅਲਰਟ ਜਾਰੀ

ਕੋਰੋਨਾ ਵਾਇਰਸ ਦੇ ਅਟੈਕ ਮਗਰੋਂ ਹੁਣ ਜ਼ੀਕਾ ਵਾਇਰਸ ਨੇ ਖੌਫ ਪੈਦਾ ਕਰ ਦਿੱਤਾ ਹੈ। ਜ਼ੀਕਾ ਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਭਾਰਤ ਦੇ ਸਿਹਤ ਅਧਿਕਾਰੀਆਂ ਦੀ ਚਿੰਤਾ ਵਧ ਗਈ ਹੈ। ਜ਼ੀਕਾ ਵਾਇਰਸ ਇੱਕ ਫਲੇਵੀਵਾਇਰਸ ਹੈ ਜੋ ਮੁੱਖ ਤੌਰ ‘ਤੇ ਸੰਕਰਮਿਤ ਏਡੀਜ਼ ਮੱਛਰ ਖਾਸਕਰ ਏਡੀਜ਼ ਏਜੀਪਟੀ ਤੇ ਏਡੀਜ਼ ਐਲਬੋਪਿਕਟਸ ਦੇ ਕੱਟਣ ਨਾਲ ਫੈਲਦਾ ਹੈ। ਮੰਨਿਆ ਜਾਂਦਾ ਹੈ…

Read More

ਗੁਰਦੁਆਰਾ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ, ਪਰਵਾਸੀ ਨੇ ਨਿਸ਼ਾਨ ਸਾਹਿਬ ਨਾਲ ਕੀਤੀ ਛੇੜਛਾੜ

ਜਲੰਧਰ ਦੇ ਗੁਰਾਇਆ ਨੇੜਲੇ ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲ ਦੇ ਇੱਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਨੌਜਵਾਨ ਬਿਨਾਂ ਸਿਰ ਢੱਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਖੁਸ਼ਕਿਸਮਤੀ ਨਾਲ ਉਕਤ ਨੌਜਵਾਨ ਨੂੰ ਗ੍ਰੰਥੀ ਅਤੇ ਹੋਰ ਲੋਕਾਂ ਨੇ ਪਹਿਲਾਂ ਹੀ ਰੋਕ ਲਿਆ। ਇਸ ਮਾਮਲੇ ਵਿੱਚ ਗੁਰਾਇਆ ਥਾਣਾ ਪੁਲਿਸ…

Read More

ਛੇੜਛਾੜ ਤੋਂ ਗੁੱਸੇ ਵਿੱਚ ਆਈ ਕੁੜੀ ਨੇ ਸੜਕ ਵਿਚਾਲੇ ਉਤਾਰ ਦਿੱਤੀ ਪੈਂਟ, ਪੜ੍ਹੋ ਪੂਰਾ ਮਾਮਲਾ

ਉੱਤਰ ਪ੍ਰਦੇਸ਼ ਦੇ ਬਦਾਊਨ ਜ਼ਿਲ੍ਹੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਇੱਕ ਕੁੜੀ ਇੱਕ ਈ-ਰਿਕਸ਼ਾ ਚਾਲਕ ਨਾਲ ਲੜਦੀ ਦਿਖਾਈ ਦੇ ਰਹੀ ਹੈ। ਇੱਕ ਕੁੜੀ ਸੜਕ ਦੇ ਵਿਚਕਾਰ ਆਪਣੀ ਪੈਂਟ ਲਾਹ ਕੇ ਇੱਕ ਈ-ਰਿਕਸ਼ਾ ਡਰਾਈਵਰ ਨੂੰ ਕੁੱਟਦੀ ਦਿਖਾਈ ਦੇ ਰਹੀ ਹੈ। ਜਾਂਚ ਦੌਰਾਨ ਮਾਮਲਾ ਵੱਖਰਾ ਨਿਕਲਿਆ। ਦਰਅਸਲ,…

Read More