15 ਦਿਨਾਂ ਦੀ ਬੱਚੀ ਦਾ ਇਲਾਜ ਨਾ ਕਰਵਾ ਸਕਿਆ ਪਿਓ, ਜ਼ਿੰਦਾ ਦਫ਼ਨਾਇਆ

ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 15 ਦਿਨਾਂ ਦੀ ਧੀ ਨੂੰ ਜ਼ਿੰਦਾ ਦਫ਼ਨਾ ਦਿੱਤਾ, ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਤਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਜਿਸ ਨੇ ਵੀ ਇਸ ਘਟਨਾ ਬਾਰੇ ਸੁਣਿਆ ਉਹ ਹੈਰਾਨ ਰਹਿ ਗਿਆ। ਏਐਨਆਈ…

Read More

ਪਿੰਜੌਰ ਚ ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖਮੀ

ਪੰਚਕੂਲਾ ਦੇ ਪਿੰਜੌਰ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ । ਜ਼ਖਮੀਆਂ ਨੂੰ ਪਿੰਜੌਰ ਦੇ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ਪੰਚਕੂਲਾ ਲਿਆਂਦਾ ਗਿਆ ਹੈ । ਇੱਕ ਮਹਿਲਾਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ PGI ਚੰਡੀਗੜ੍ਹ ਰੈਫਰ ਕਰ ਦਿੱਤਾ…

Read More

ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਅਲਰਟ ਜਾਰੀ, ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਦੇ ਸਾਰੇ ਸ਼ਹਿਰਾਂ ’ਚ ਮਾਨਸੂਨ ਦੀ ਆਮਦ ਹੋ ਚੁੱਕੀ ਹੈ। ਸੂਬੇ ਭਰ ਵਿਚ ਪੈ ਰਹੇ ਮੀਂਹ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਦੇ ਚਿਹਰਿਆਂ ਉਤੇ ਰੌਣਕਾਂ ਲਿਆ ਦਿੱਤੀਆਂ ਹਨ। ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵੀ ਆਮ ਨਾਲੋਂ 6.5 ਡਿਗਰੀ ਸੈਲਸੀਅਸ ਤੱਕ ਥੱਲੇ ਡਿੱਗ ਗਿਆ ਹੈ।  ਮੌਸਮ ਵਿਗਿਆਨੀਆਂ ਨੇ ਸੂਬੇ ਵਿਚ ਭਰਵੇਂ ਮੀਂਹ ਦੀ ਪੇਸ਼ੀਨਗੋਈ ਕੀਤੀ…

Read More

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਬ.ਦਮਾ.ਸ਼ ਦਲਜੀਤ ਭਾਨਾ ਦੀ ਪੈਰੋਲ ਕੀਤੀ ਰੱਦ

ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਨੇ ਬਦਮਾਸ਼ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਕਾਂਗਰਸ ਨੇ ਵੀ ਭਾਨਾ ਦੀ ਪੈਰੋਲ ਰੱਦ ਕਰਨ ਲਈ ਕਮਿਸ਼ਨ ਵਿੱਚ…

Read More

ਬਰਨਾਲਾ ਦੀ ਧੀ ਨੇ NMMS ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਚਮਕਾਇਆ ਪੰਜਾਬ ਦਾ ਨਾਂਅ

NMMS ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਗਰਲਜ਼ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਵਿੰਸੀ ਜਿੰਦਲ ਨੇ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਦੀਆਂ 17 ਲੜਕੀਆਂ ਨੇ ਇਸ ਮੈਰਿਟ ਲਿਸਟ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਹੁਸਨਪ੍ਰੀਤ ਕੌਰ ਪੁੱਤਰੀ ਸ਼੍ਰੀ…

Read More

ਜਲੰਧਰ ਵਿੱਚ ਵੱਡੀ ਕਾਰਵਾਈ, BKI ਦੇ ਮੈਂਬਰ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਵੱਖਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਦਸ ਦੇਈਏ ਕਿ DGP…

Read More

ਅੱਜ ਸ਼ਾਮ ਤੋਂ 2 ਦਿਨ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਜਾਣੋ ਕਾਰਨ

ਲੋਕ ਸਭਾ ਚੋਣਾਂ ਮਗਰੋਂ ਹੁਣ ਪੰਜਾਬ ਵਿਚ ਜ਼ਿਮਨੀ ਚੋਣਾਂ ਨੂੰ ਲੈਕੇ ਮਹੌਲ ਭਖਿਆ ਹੋਇਆ ਹੈ। ਜਲੰਧਰ ਵੇਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਇਹ ਸੀਟ ਖਾਲੀ ਹੋ ਗਈ ਸੀ। ਹੁਣ 10 ਜੁਲਾਈ ਨੂੰ ਜਲੰਧਰ ਵੈਸਟ ਹਲਕੇ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਤੇ…

Read More

ਟਮਾਟਰ ਦੀਆਂ ਕੀਮਤਾਂ ਨੇ ਉਡਾਏ ਸਭ ਦੇ ਹੋਸ਼, 80 ਰੁਪਏ ਕਿਲੋ ਪਹੁੰਚਿਆ ਭਾਅ

ਇੱਕ ਪਾਸੇ ਜਿੱਥੇ ਮਾਨਸੂਨ ਦੇ ਨਾਲ-ਨਾਲ ਦੇਸ਼ ਭਰ ਵਿੱਚ ਹੋਈ ਭਾਰੀ ਬਾਰਿਸ਼ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਸਬਜ਼ੀਆਂ ਦੇ ਭਾਅ ਵੱਧ ਜਾਂਦੇ ਹਨ, ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪੈਂਦਾ ਹੈ। ਖਾਸ ਕਰਕੇ ਰਸੋਈ ਦੇ ਮਾਮਲੇ ਵਿੱਚ ਲੋਕਾਂ ਦੇ ਖਰਚੇ ਵਧਣ ਜਾ ਰਹੇ ਹਨ। ਆਲੂ…

Read More

ਜੰਮੂ-ਕਸ਼ਮੀਰ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਹਮਲਾ, ਜਵਾਨ ਸ਼ਹੀਦ

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਪੁਲਸ ਨੇ ਦੱਸਿਆ ਕਿ ਮੋਦਰਗਾਮ ‘ਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਅਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਦੇ ਬਾਅਦ ਕੁਲਗਾਮ ਜ਼ਿਲੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦਾ ਪਤਾ ਲਗਾਇਆ ਗਿਆ। ਇਹ ਮੁਕਾਬਲਾ ਅਜਿਹੇ ਸਮੇਂ ‘ਚ ਹੋ ਰਿਹਾ…

Read More

ਦੀਪਿਕਾ ਪਾਦੂਕੋਣ ਨੇ ਰਣਵੀਰ ਸਿੰਘ ਨੂੰ ਜਨਮ ਦਿਨ ਤੇ ਦਿੱਤਾ ਖ਼ਾਸ ਤੋਹਫ਼ਾ

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਬਹੁਤ ਜਲਦ ਮਾਂ ਬਣਨ ਵਾਲੀ ਹੈ। ਅਦਾਕਾਰਾ ਸਤੰਬਰ ਵਿੱਚ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ। ਇਸ ਦੌਰਾਨ ਦੀਪਿਕਾ ਆਪਣੇ ਮੈਟਰਨਿਟੀ ਫੈਸ਼ਨ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਸਫਲ ਰਹੀ। ਇਸ ਤੋਂ ਪਹਿਲਾਂ ਕਲਕੀ ਦੇ ਲਾਂਚ ਈਵੈਂਟ ‘ਚ ਦੀਪਿਕਾ ਬਲੈਕ ਬਾਡੀਕੋਨ ਡਰੈੱਸ ‘ਚ ਨਜ਼ਰ ਆਈ ਸੀ। ਹਾਲ ਹੀ ‘ਚ ਉਸ…

Read More