ਬਿਕਰਮ ਮਜੀਠੀਆ ਅੱਜ ਵੀ SIT ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ…

Read More

ਮੌਸਮ ਵਿਭਾਗ ਵੱਲੋਂ ਅਗਲੇ 6 ਦਿਨ ਲਈ ਨੀਵੇਂ ਇਲਾਕਿਆਂ ਲਈ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਧਰ, ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ…

Read More

PGI ਚੰਡੀਗੜ੍ਹ ਦੇ ਇਤਿਹਾਸ ਵਿੱਚ ਹੋਏਗਾ ਸਭ ਤੋਂ ਵੱਡਾ ਬਦਲਾਅ, ਜਾਣੋ ਨਵੇਂ ਨਿਯਮ

ਪੀਜੀਆਈ ਚੰਡੀਗੜ੍ਹ 1 ਸਤੰਬਰ ਤੋਂ ਈ-ਆਫਿਸ ਰਾਹੀਂ ਮੁਲਾਜ਼ਮਾਂ ਅਤੇ ਮਰੀਜ਼ਾਂ ਨਾਲ ਸਬੰਧਤ ਕੰਮ ਪੇਪਰ ਰਹਿਤ ਕਰਨ ਜਾ ਰਿਹਾ ਹੈ। ਇਸ ਸਬੰਧੀ ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਮੁਤਾਬਕ ਪੀਜੀਆਈ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ ਅਤੇ 1 ਸਤੰਬਰ ਤੋਂ ਫਿਜ਼ੀਕਲ ਫਾਈਲਾਂ ਦੀ ਬਜਾਏ ਡਿਜੀਟਲ ਫਾਈਲਾਂ ‘ਤੇ ਕੰਮ ਕੀਤਾ…

Read More

ਪਟੜੀ ਤੋਂ ਉਤਰੀ ਇੱਕ ਹੋਰ ਰੇਲ, ਕੁੱਝ ਲੋਕਾਂ ਦੀ ਮੌ.ਤ ਦਾ ਖ਼ਦਸ਼ਾ

ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ ‘ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕਰੀਬ 20 ਯਾਤਰੀ ਜ਼ਖਮੀ ਹੋ ਗਏ। ਕੁੱਲ ਜ਼ਖ਼ਮੀਆਂ ਵਿੱਚੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਦਾ ਮੌਕੇ ’ਤੇ ਹੀ ਇਲਾਜ…

Read More

ਕੇਰਲ ਵਿੱਚ ਜ਼ਮੀਨ ਖਿਸਕਣ ਕਰਕੇ ਮਲਬੇ ਹੇਠਾਂ ਦਬੇ 100 ਤੋਂ ਵੱਧ ਲੋਕ, 12 ਦੀ ਮੌ.ਤ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ 100 ਤੋਂ ਵੱਧ ਲੋਕ ਫਸੇ ਹੋਏ ਹਨ। ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ…

Read More

ਸ਼ੰਭੂ ਪੁਲਿਸ ਨੇ ਫੜੀ Endeavour ਗੱਡੀ, ਨੋਟਾਂ ਦੇ ਢੇਰ ਨਾਲ 2 ਵਿਅਕਤੀ ਗ੍ਰਿਫ਼ਤਾਰ

ਸ਼ੰਭੂ ਬਾਰਡਰ ‘ਤੇ ਇਕ ਐਂਡੇਵਰ ਕਾਰ ‘ਚ ਕਰੋੜਾਂ ਰੁਪਏ ਦੀ ਰਕਮ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ੰਭੂ ਥਾਣੇ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਅਤੇ ਪੁਲਿਸ ਪਾਰਟੀ ਨੇ ਬੀਤੀ ਦੇਰ ਸ਼ਾਮ ਨਾਕਾਬੰਦੀ ਦੌਰਾਨ ਇਹ ਬਰਾਮਦਗੀ ਕੀਤੀ। ਪੈਸੇ ਗਿਣਨ ਤੋਂ ਬਾਅਦ ਕਾਰ ‘ਚੋਂ 1 ਕਰੋੜ 77 ਲੱਖ 17000 ਰੁਪਏ ਦੀ…

Read More

1 ਅਗਸਤ ਤੋਂ ਪੰਜਾਬ ਪੁਲਿਸ ਵੱਲੋਂ ਨਾਬਾਲਗ ਬੱਚਿਆਂ ਦੇ ਵਾਹਨ ਚਲਾਉਣ ਤੇ ਪਾਬੰਦੀ

ਪੰਜਾਬ ਪੁਲਿਸ ਵੱਲੋਂ 18 ਸਾਲ ਉਮਰ ਤੋਂ ਘੱਟ ਬੱਚਿਆਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ਦੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ 1 ਅਗਸਤ ਤੋਂ ਪੂਰੇ ਸੂਬੇ ਵਿੱਚ ਨਾਬਾਲਗਾਂ ਵੱਲੋਂ ਵਾਹਨ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ADGP ਟਰੈਫਿਕ ਐੱਸ. ਐੱਸ. ਰਾਏ…

Read More

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ…

Read More

ਕਰਨਾਟਕ ਚ ਮਿਲਿਆ ਲੀਥੀਅਮ ਦਾ ਵੱਡਾ ਭੰਡਾਰ, ਕੇਂਦਰੀ ਮੰਤਰੀ ਨੇ ਆਖੀ ਵੱਡੀ ਗੱਲ

ਕਰਨਾਟਕ ਦੇ ਦੋ ਜ਼ਿਲ੍ਹਿਆਂ ਵਿੱਚ 1,600 ਟਨ ਲਿਥੀਅਮ ਦਾ ਭੰਡਾਰ ਮਿਲਿਆ ਹੈ, ਜਿਸ ਦੀ ਜਾਣਕਾਰੀ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਦਿੱਤੀ। ਜਿਤੇਂਦਰ ਸਿੰਘ ਨੇ ਰਾਜ ਸਭਾ ਵਿੱਚ ਦੱਸਿਆ ਕਿ ਕਰਨਾਟਕ ਦੇ ਮਾਂਡਿਆ ਅਤੇ ਯਾਦਗੀਰ ਜ਼ਿਲ੍ਹਿਆਂ ਵਿੱਚ ਲਿਥੀਅਮ ਦੇ ਭੰਡਾਰ ਮਿਲੇ ਹਨ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਿਆਸੀ ‘ਚ ਲਿਥੀਅਮ ਦੇ ਭੰਡਾਰ ਮਿਲੇ ਸਨ। ਰਿਆਸੀ ਕੋਲ…

Read More

IAS ਕੋਚਿੰਗ ਸੈਂਟਰ ਦੀ ਬੇਸਮੈਂਟ ਚ ਭਰਿਆ ਪਾਣੀ, 3 ਵਿਦਿਆਰਥੀਆਂ ਮੌ.ਤ

ਦਿੱਲੀ ਚ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਇਕ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਪਾਣੀ ਭਰ ਗਿਆ। ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸ਼ਾਮ 7 ਵਜੇ ਸੂਚਨਾ ਮਿਲਣ ਤੋਂ ਬਾਅਦ NDRF ਨੂੰ ਬੁਲਾਇਆ ਗਿਆ। ਦੇਰ ਰਾਤ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਸ ਦੌਰਾਨ…

Read More