ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ…

Read More

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਤੇ ਵੱਡਾ ਐਕਸ਼ਨ

MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ, ਕੁਲਵਿੰਦਰ ਕੌਰ ‘ਤੇ ਕਾਰਵਾਈ ਕਰਦਿਆਂ ਉਸਦੀ ਬਦਲੀ ਕਰ ਦਿੱਤੀ ਗਈ ਹੈ। ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਵਿਖੇ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ 6 ਜੂਨ…

Read More

ਪੰਜਾਬ ਵਿੱਚ ਮਾਨਸੂਨ ਹੋਇਆ ਤੇਜ਼, ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ। ਅਗਲੇ ਤਿੰਨ ਦਿਨਾਂ…

Read More

ਕਾਂਗਰਸ ਨੂੰ ਵੱਡਾ ਝਟਕਾ! ਸੀਨੀਅਰ ਆਗੂ ‘AAP’ ਵਿੱਚ ਹੋਏ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇੱਕ ਸੀਨੀਅਰ ਆਗੂ ਨੂੰ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਹੈ। ਅੱਜ CM ਭਗਵੰਤ ਮਾਨ ਦੀ ਅਗਵਾਈ ਵਿੱਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ…

Read More

ਸਲਮਾਨ ਖ਼ਾਨ ਨੂੰ ਵੀ ਮਾਰਨਾ ਚਾਹੁੰਦਾ ਸੀ ਲਾਰੈਂਸ ਬਿਸ਼ਨੋਈ, ਹੋਇਆ ਵੱਡਾ ਖ਼ੁਲਾਸਾ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਪਨਵੇਲ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਇਹ ਸੰਕੇਤ ਮਿਲੇ ਹਨ ਕਿ ਲਾਰੇਂਸ ਬਿਸ਼ਨੋਈ ਗੈਂਗ ਸਿੱਧੂ ਮੂਸੇਵਾਲ ਵਾਂਗ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਸੀ। ਪੁਲਿਸ ਮੁਤਾਬਕ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਇਸ ਮਾਮਲੇ…

Read More

ਆਸਟ੍ਰੇਲੀਆ ਦੀ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ!

ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਵੱਧ ਪੈਸੇ ਖ਼ਰਚ ਕਰਨੇ ਪੈਣਗੇ। ਆਸਟ੍ਰੇਲੀਆ ਨੇ ਸੋਮਵਾਰ ਤੋਂ ਕੌਮਾਂਤਰੀ ਸਟੂਡੈਂਟ ਵੀਜ਼ੇ ਦੀ ਫੀਸ ਦੁੱਗਣੀ ਤੋਂ ਵੀ ਵੱਧ ਕਰ ਦਿੱਤੀ ਹੈ। ਆਸਟ੍ਰੇਲੀਆ ਸਰਕਾਰ ਨੇ ਇਹ ਕਦਮ ਹੁਣੇ ਜਿਹੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ ’ਤੇ ਵਧੇ ਦਬਾਅ ਕਾਰਨ ਚੁੱਕਿਆ ਹੈ। ਆਸਟ੍ਰੇਲੀਆ…

Read More

ਬਿਜਲੀ ਦਾ ਬਿੱਲ Online ਭਰਨ ਵਾਲਿਆਂ ਲਈ ਆਈ ਵੱਡੀ ਖ਼ਬਰ, ਪੜ੍ਹ ਕੇ ਹੋ ਜਾਓਗੇ ਹੈਰਾਨ

ਬਿਜਲੀ ਦਾ ਬਿੱਲ ਆਨਲਾਈਨ ਭਰਨ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਤੇਲੰਗਾਨਾ ਵਿੱਚ GooglePay, PhonePe, Paytm, AmazonPay ਵਰਗੇ ਪਲੇਟਫਾਰਮਾਂ ਰਾਹੀਂ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ। ਇਸ ਦੀ ਬਜਾਏ, TGSPDCL ਅਤੇ TGNPDCL ਨੇ ਆਪਣੇ ਸਾਰੇ ਖਪਤਕਾਰਾਂ ਨੂੰ ਆਪਣੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪ ਰਾਹੀਂ ਭੁਗਤਾਨ ਕਰਨ ਲਈ…

Read More

ਜਲੰਧਰ ਜ਼ਿਮਨੀ ਚੋਣ ਲਈ CM ਮਾਨ ਅੱਜ ਕਰਨਗੇ ਰੋਡ ਸ਼ੋਅ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ CM ਭਗਵੰਤ ਮਾਨ ਅੱਜ ਵੈਸਟ ਹਲਕੇ ਦੇ 3 ਵੱਖ-ਵੱਖ ਵਾਰਡਾਂ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ ਕਰੀਬ 4 ਵਜੇ ਤੈਅ ਕੀਤਾ ਗਿਆ ਹੈ। ਇਹ ਰੋਡ ਸ਼ੋਅ ਬਸਤੀ ਗੁਜਾਂ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਿਰ ਤੋਂ ਸ਼ੁਰੂ ਹੋਵੇਗਾ। ਜਿਸਦੇ ਬਾਅਦ CM ਮਾਨ ਸ਼ਾਮ 5 ਵਜੇ…

Read More

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਆਈ ਵੱਡੀ ਖ਼ਬਰ

ਪੰਜਾਬ ਦੀ ਮਾਨ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਪਣੇ 9 ਸਾਥੀਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ।  ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ…

Read More

ਭਗੌੜਾ ਵਿਜੇ ਮਾਲਿਆ ਨੂੰ ਝਟਕਾ! CBI ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ

ਭਾਰਤੀ ਬੈਂਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਹੁਣ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦੇ ਕਰਜ਼ ਡਿਫਾਲਟ ਮਾਮਲੇ ‘ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ…

Read More