ਸਿਆਸਤ ਚ ਵੱਡਾ ਧਮਾਕਾ! ਅਕਾਲੀ ਦਲ ਦੀ ਉਮੀਦਵਾਰ AAP ਵਿੱਚ ਸ਼ਾਮਲ

ਜਲੰਧਰ ਵੈਸਟ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਨ੍ਹਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ…

Read More

GST ਨੂੰ ਲੈ ਕੇ ਸੋਸ਼ਲ ਮੀਡੀਆ Influencer’s ਲਈ ਆਈ ਵੱਡੀ ਖ਼ਬਰ

ਅੱਜ ਦੇ ਡਿਜੀਟਲ ਯੁੱਗ ਵਿੱਚ, YouTube ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਮੱਗਰੀ ਸਿਰਜਣਹਾਰਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਨ੍ਹਾਂ ਸਿਰਜਣਹਾਰਾਂ ਦੁਆਰਾ ਤਿਆਰ ਕੀਤੀ ਸਮੱਗਰੀ ਅਤੇ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਵੀ ਸਰਕਾਰ ਲਈ ਮਹੱਤਵਪੂਰਨ ਬਣ ਗਈ ਹੈ। ਹਾਲ ਹੀ ਵਿੱਚ ਸਰਕਾਰ ਨੇ ਯੂਟਿਊਬ ਅਤੇ ਹੋਰ ਡਿਜੀਟਲ ਸਮੱਗਰੀ ਨਿਰਮਾਤਾਵਾਂ ‘ਤੇ ਜੀਐਸਟੀਵਲਗਾਉਣ ਦਾ ਫੈਸਲਾ…

Read More

ਸੰਸਦ ਵਿੱਚ ਰਾਜਾ ਵੜਿੰਗ ਨੇ ਪਹਿਲੀ ਵਾਰ ਚੁੱਕਿਆ ਮੂਸੇਵਾਲਾ ਦਾ ਮੁੱਦਾ, ਸੁਣੋ ਕੀ ਆਖਿਆ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਂਸਦ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ ਤੱਕ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। ਸਿੱਧੂ ਮੂਸੇਵਾਲਾ ਇੱਕ ਮਸ਼ਹੂਰ ਕਲਾਕਾਰ ਸੀ, ਦੁਨੀਆ ਭਰ ਵਿੱਚ ਉਸਦਾ ਨਾਮ ਸੀ। ਚਾਹੇ ਤਾਮਿਲਨਾਡੂ ਹੋਵੇ, ਚਾਹੇ ਮਹਾਰਾਸ਼ਟਰ ਤੇ ਚਾਹੇ ਨਿਊਯਾਰਕ…

Read More

4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਪੰਜਾਬ ਆ ਰਹੀ ਕੁੜੀ ਦੀ ਮੌਤ

ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ ਸੁਪਨਾ ਹੀ ਰਹਿ ਗਿਆ। ਦਰਅਸਲ, 20 ਜੂਨ ਨੂੰ ਨਵੀਂ ਦਿੱਲੀ ਦੇ ਰਸਤੇ ਪੰਜਾਬ ਜਾਣ ਵਾਲੀ ਫਲਾਈਟ ’ਚ ਸਵਾਰ ਹੋਣ ਤੋਂ ਥੋੜ੍ਹੀ ਦੇਰ ਬਾਅਦ ਭਾਰਤੀ ਮੂਲ ਦੀ ਇਕ ਲੜਕੀ ਦੀ ਮੌਤ ਹੋ ਗਈ।…

Read More

ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ! ਤਨਖਾਹਾਂ ਵਿੱਚ ਹੋਇਆ ਵਾਧਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਰਾਹੀਂ ਲੱਗੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇ 1 ਲੱਖ 19 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਤੋਹਫ਼ਾ ਦਿੰਦਿਆਂ, ਉਨ੍ਹਾਂ ਦੀਆਂ ਤਨਖਾਹਾਂ ਵਿੱਚ 8 ਫ਼ੀਸਦ ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਦੇ ਇਹ ਆਦੇਸ਼ ਪਹਿਲੀ ਜੁਲਾਈ, 2024 ਤੋਂ ਲਾਗੂ ਹੋਣਗੇ। ਇਹ ਐਲਾਨ ਮੁੱਖ ਮੰਤਰੀ…

Read More

Zomato ਤੇ ਡਿੱਗੀ ਵੱਡੀ ਗਾਜ, ਮੰਗਿਆ 9 ਕਰੋੜ ਦਾ ਵਾਧੂ ਟੈਕਸ, ਜਾਣੋ ਵਜ੍ਹਾ

ਆਮਦਨ ਕਰ ਵਿਭਾਗ ਵੱਲੋਂ ਹਰ ਸਾਲ ਕਈ ਵੱਡੀਆਂ ਕੰਪਨੀਆਂ ਨੂੰ ਟੈਕਸ ਭਰਨ ਲਈ ਨੋਟਿਸ ਜਾਰੀ ਕੀਤੇ ਜਾਂਦੇ ਹਨ। ਅਜਿਹਾ ਹੀ ਇੱਕ ਨੋਟਿਸ ਫੂਡ ਡਿਲੀਵਰੀ ਕੰਪਨੀ ਨੂੰ ਭੇਜਿਆ ਹੈ। ਦੱਸ ਦਈਏ ਕਿ ਇਹ ਨੋਟਿਸ GST ਵੱਲੋਂ ਭੇਜਿਆ ਗਿਆ ਹੈ।  ਜ਼ੋਮੈਟੋ ਲਿਮਟਿਡ ਨੂੰ ਵਪਾਰਕ ਟੈਕਸ (ਆਡਿਟ), ਕਰਨਾਟਕ ਦੇ ਸਹਾਇਕ ਕਮਿਸ਼ਨਰ ਤੋਂ 9.45 ਕਰੋੜ ਰੁਪਏ ਦਾ ਵਸਤੂ ਅਤੇ…

Read More

ਕਰਨਾਲ ਵਿੱਚ ਰੇਲ ਹਾਦਸਾ- ਚੱਲਦੀ ਮਾਲ ਗੱਡੀ ਚੋਂ 7-8 ਕੰਟੇਨਰ ਡਿੱਗੇ

ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਅੰਬਾਲਾ ਤੋਂ ਦਿੱਲੀ ਜਾ ਰਹੀ ਮਾਲ ਗੱਡੀ ਦੀ ਪਿਛਲੀ ਬੋਗੀ ਦੇ ਪਹੀਏ ਪਟੜੀ ਤੋਂ ਉਤਰ ਗਏ। ਜਿਸ ਕਾਰਨ ਮਾਲ ਗੱਡੀ ਦੇ 7 ਤੋਂ 8 ਕੰਟੇਨਰ ਪਟੜੀ ‘ਤੇ ਡਿੱਗ ਗਏ। ਇਨ੍ਹਾਂ ਕੰਟੇਨਰਾਂ ਵਿੱਚੋਂ ਇੱਕ ਓ.ਐਚ.ਈ ਦੇ ਖੰਭੇ ਨਾਲ ਟਕਰਾ ਗਿਆ। ਜਿਸ ਕਾਰਨ ਓ.ਐਚ.ਈ ਲਾਈਨ ਟੁੱਟ ਗਈ ਅਤੇ ਰੇਲਵੇ ਟ੍ਰੈਕ ਵਿੱਚ…

Read More

ਮਾਨਸੂਨ ਨੇ ਦਿੱਤੀ ਦਸਤਕ, 14 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵੱਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵੱਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ। ਇਸ…

Read More

ਅੱਜ ਤੋਂ ਹੋਣਗੇ 7 ਵੱਡੇ ਬਦਲਾਅ, ਹਰ ਜੇਬ ਤੇ ਪਵੇਗਾ ਅਸਰ

 ਅੱਜ ਤੋਂ ਨਵਾਂ ਜੁਲਾਈ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਕਿਸੇ ਵੀ ਮਹੀਨੇ ਦੀ ਪਹਿਲੀ ਤਰੀਕ ਨੂੰ ਦੇਸ਼ ਵਿੱਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਦੇ ਹਨ, ਜਿਸ ਦਾ ਅਸਰ ਸਿੱਧਾ ਤੁਹਾਡੇ ਬੈਂਕ ਖਾਤੇ ਤੋਂ ਲੈ ਕੇ ਤੁਹਾਡੇ ਘਰ ਦੀ ਰਸੋਈ ਤੱਕ ਪੈਂਦਾ ਹੈ। 1 ਜੁਲਾਈ, 2024 ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਕ੍ਰੈਡਿਟ…

Read More

ਨਵੇਂ ਕਾਨੂੰਨ ਤਹਿਤ ਗੋਲਡੀ ਬਰਾੜ ਵੱਲੋਂ ਫਿਰੌਤੀ ਵਸੂਲਨ ਦਾ ਮਾਮਲਾ ਹੋਇਆ ਦਰਜ

ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ‘ਚ ਵੀ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਵੱਲੋਂ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਦਰਜ ਕਰਵਾਈ ਗਈ ਹੈ। ਮੁਲਜ਼ਮ ਕਾਲ ਕਰਨ ਵਾਲੇ ਨੇ ਡਾਕਟਰ ਕੁਲਵਿੰਦਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ। ਨਾਲ ਹੀ ਉਨ੍ਹਾਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ…

Read More