ਕੁਪਵਾੜਾ ਵਿੱਚ ਮੁੜ ਅੱਤਵਾਦੀ ਹਮਲਾ, 3 ਜਵਾਨ ਜ਼ਖਮੀ

 ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤ੍ਰੇਹਗਾਮ ਸੈਕਟਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਤਿੰਨ ਫੌਜੀ ਜ਼ਖਮੀ ਹੋਏ ਹਨ। ਮੁੱਠਭੇੜ ਅਜੇ ਵੀ ਜਾਰੀ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੂਤਰਾਂ ਮੁਤਾਬਕ ਗੋਲੀ ਲੱਗਣ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਮੌਕੇ ‘ਤੇ ਵਾਧੂ…

Read More

ਜਲਦੀ ਨਿਬੇੇੜ ਲਓ ਜ਼ਰੂਰੀ ਕੰਮ! ਅਗਲੇ ਮਹੀਨੇ14 ਦਿਨ ਬੰਦ ਰਹਿਣਗੇ ਬੈਂਕ

ਭਾਰਤੀ ਰਿਜ਼ਰਵ ਬੈਂਕ ਆਪਣੀ ਵੈੱਬਸਾਈਟ ‘ਤੇ ਹਰ ਮਹੀਨੇ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। RBI ਮੁਤਾਬਕ ਅਗਸਤ ਵਿੱਚ ਵੱਖ-ਵੱਖ ਕਾਰਨਾਂ ਕਰਕੇ ਬੈਂਕ 14 ਦਿਨ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਤੁਸੀਂ ਇਹ ਜਾਣਕਾਰੀ ਇਕੱਠੀ ਕਰ ਸਕਦੇ ਹੋ ਅਤੇ ਅਗਲੇ ਮਹੀਨੇ ਲਈ ਬੈਂਕ ਨਾਲ ਸਬੰਧਤ ਕੰਮ ਦੀ ਯੋਜਨਾ ਬਣਾ ਸਕਦੇ ਹੋ। ਅਗਸਤ ‘ਚ ਰੱਖੜੀ ਅਤੇ ਜਨਮ ਅਸ਼ਟਮੀ…

Read More

ਬਟਲਾ ਵਿੱਚ ਐਨਕਾਊਂਟਰ, ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ ਮੁਠਭੇੜ

ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ ਫਿਰੌਤੀ ਮੰਗਦਾ ਸੀ।…

Read More

 ਸੋਨੇ ਦੀ ਕੀਮਤ ਵਿੱਚ ਲਗਾਤਾਰ 6ਵੇਂ ਦਿਨ ਵੀ ਆਈ ਗਿਰਾਵਟ, ਜਾਣੋ ਨਵੇਂ ਰੇਟ

ਸੋਨਾ ਖਰੀਦਣ ਵਾਲਿਆਂ ਲਈ ਸਰਾਫਾ ਬਾਜ਼ਾਰ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਅੱਜ ਸਰਾਫਾ ਬਾਜ਼ਾਰ ਖੁੱਲ੍ਹਣ ਨਾਲ ਸੋਨੇ ਦੀ ਕੀਮਤ ‘ਚ ਫਿਰ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸੋਨਾ 1070 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਇਸ ਦੀ ਕੀਮਤ ‘ਚ ਕੋਈ ਬਦਲਾਅ…

Read More

ਪੰਜਾਬ ਦੇ ਰਾਜਪਾਲ ਤੇ CM ਮਾਨ ਵਿਚਾਲੇ ਫਿਰ ਖੜਕੀ, ਜਾਣੋ ਪੂਰਾ ਮਾਮਲਾ

ਇਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਤੇ ਸ਼ਬਦੀ ਵਾਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੇਰੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਮੈਂ ਕੋਈ ਸਿਆਸਤ ਵਿੱਚ ਨਹੀਂ ਆਉਣ ਵਾਲਾ ਮੈਂ ਕਾਫ਼ੀ ਸਮਾਂ ਪਹਿਲਾਂ ਹੀ ਰਾਜਨੀਤੀ ਤੋਂ ਸਨਿਆਸ ਲੈ ਲਿਆ ਸੀ।  ਉਹਨਾਂ ਨੇ…

Read More

ਗਰਮੀਆਂ ‘ਚ ਕੋਲਡ ਕੌਫੀ ਦੇ ਸ਼ੌਕੀਨ ਹੋ ਜਾਣ ਸਾਵਧਾਨ! ਪੈ ਸਕਦੇ ਨੇ ਲੈਣੇ ਦੇ ਦੇਣੇ

ਗਰਮੀਆਂ ਵਿੱਚ ਲੋਕ ਗਰਮ ਕੌਫੀ ਦੀ ਬਜਾਏ ਕੋਲਡ ਕੌਫੀ ਪੀਣਾ ਪਸੰਦ ਕਰਦੇ ਹਨ। ਕੋਲਡ ਕੌਫੀ ਤੁਹਾਨੂੰ ਗਰਮੀ ਤੋਂ ਅਸਥਾਈ ਤੌਰ ‘ਤੇ ਰਾਹਤ ਦੇ ਸਕਦੀ ਹੈ, ਪਰ ਕੋਲਡ ਕੌਫੀ ਪੀਣ ਨਾਲ ਤੁਹਾਡੀ ਸਿਹਤ ‘ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਆਓ ਜਾਣਦੇ ਹਾਂ ਅਜਿਹੇ ਹੀ ਕੁਝ ਮਾੜੇ ਪ੍ਰਭਾਵਾਂ ਬਾਰੇ। ਡੀਹਾਈਡਰੇਸ਼ਨ ਦਾ ਸ਼ਿਕਾਰ ਹੋ ਸਕਦੇ ਹੋਗਰਮੀਆਂ ਵਿੱਚ…

Read More

ਚੰਡੀਗੜ੍ਹ ਵਿੱਚ 1 ਅਗਸਤ ਤੋਂ ਵਧਣਗੀਆਂ ਬਿਜਲੀ ਦੀਆਂ ਕੀਮਤਾਂ

ਪਾਣੀ ਦੇ ਬਾਅਦ ਚੰਡੀਗੜ੍ਹ ਵਾਸੀਆਂ ਨੂੰ ਹੁਣ ਬਿਜਲੀ ਦੀਆਂ ਕੀਮਤਾਂ ਵਧਣ ‘ਤੇ ਝਟਕਾ ਲੱਗਣ ਜਾ ਰਿਹਾ ਹੈ। ਦਰਅਸਲ 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇਗਾ। ਪ੍ਰਸ਼ਾਸਨ ਨੇ ਇੰਜੀਨੀਅਰਿੰਗ ਵਿਭਾਗ ਦੀ ਪਟੀਸ਼ਨ ‘ਤੇ ਸੁਣਵਾਈ ਦੇ ਬਾਅਦ ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਦੋ ਸਲੈਬਾਂ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਨੂੰ ਮਨਜ਼ੂਰੀ ਦੇ…

Read More

5000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦੇ ਭਾਅ

ਬਜਟ ਵਿੱਚ ਸੋਨਾ-ਚਾਂਦੀ ਦੀ ਕਸਟਮ ਡਿਊਟੀ ਘਟਣ ਮਗਰੋਂ ਲਗਾਤਾਰ ਚੌਥੇ ਦਿਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਚਾਰ ਦਿਨ ਵਿੱਚ ਸੋਨਾ 5,149 ਰੁਪਏ ਤੇ ਚਾਂਦੀ 6,860 ਰੁਪਏ ਸਸਤੀ ਹੋ ਗਈ ਹੈ। ਸਰਕਾਰ ਨੇ ਬਜਟ ਵਿੱਚ ਸੋਨਾ-ਚਾਂਦੀ ‘ਤੇ ਕਸਟਮ ਡਿਊਟੀ ਨੂੰ 15% ਤੋਂ ਘਟਾ ਕੇ 6% ਕਰ ਦਿੱਤੀ ਗਈ ਹੈ। ਇਸਦਾ ਅਸਰ ਇਨ੍ਹਾਂ…

Read More

ਰਾਜਾ ਵੜਿੰਗ ਨੇ ਕੈਂਸਰ ਦਾ ਇਲਾਜ ਮੁਫ਼ਤ ਕਰਨ ਦਾ ਚੁੱਕਿਆ ਮੁੱਦਾ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੁਧਿਆਣਾ ਤੋਂ MP ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਵਿੱਚ ਕੈਂਸਰ ਦੇ ਇਲਾਜ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਕੈਂਸਰ ਦੀਆਂ ਦਵਾਈਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕੀ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਸਕਦਾ ਹੈ ? ਰਾਜਾ ਵੜਿੰਗ ਨੇ ਇਸ ਬਾਰੇ ਬੋਲਦਿਆਂ ਕਿਹਾ…

Read More

ਲਾਡੋਵਾਲ ਟੋਲ ਪਲਾਜ਼ੇ ਤੋਂ ਚੁੱਕਿਆ ਜਾਵੇਗਾ ਧਰਨਾ, ਹਾਈਕੋਰਟ ਨੇ ਦਿੱਤੇ ਸਖ਼ਤੀ ਦੇ ਆਦੇਸ਼

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚਿਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤਾ ਹੈ ਕਿ ਟੋਲ ਪਲਾਜ਼ਿਆਂ ਉੱਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ 4 ਹਫਤਿਆਂ  ਅੰਦਰ ਹਟਾ ਦਿੱਤਾ ਜਾਵੇ। ਹਾਈਕੋਰਟ ਵੱਲੋਂ ਕਿਹਾ ਗਿਆ…

Read More