ਕ੍ਰਿਕਟਰ ਹਰਭਜਨ ਸਿੰਘ ਤੇ ਹੋਰਨਾਂ ਦੀਆਂ ਮੁਸ਼ਕਿਲਾਂ ਵਧੀਆਂ, ਕੇਸ ਦਰਜ ਕਰਨ ਦੀ ਮੰਗ

ਨੈਸ਼ਨਲ ਐਸੋਸੀਏਸ਼ਨ ਆਫ ਡੈੱਫ ਦੇ ਕਾਰਜਕਾਰੀ ਮੈਂਬਰ ਅਤੇ ਪਟਿਆਲਾ ਐਸੋਸੀਏਸ਼ਨ ਆਫ ਡੈਫ ਦੇ ਪ੍ਰਧਾਨ ਜਗਦੀਪ ਸਿੰਘ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮਖੌਲ ਉਡਾਉਣ ’ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਤੇ ਹੋਰਨਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ ਤੇ ਸੁਰੇਸ਼ ਰੈਨਾ ਵੱਲੋਂ ਦਿਵਿਆਂਗਾਂ ਦੀ ਨਕਲ ਕਰ ਕੇ ਇਕ ਵੀਡੀਓ…

Read More

ਸ਼ਮਸ਼ਾਨ ਵਿੱਚ ਪੰਚਾਇਤ ਮੈਂਬਰ ਨਾਲ ਚਿੱਟਾ ਲਾਉਂਦਾ ਪੰਜਾਬ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ!

ਨਸ਼ੇ ਖ਼ਿਲਾਫ਼ ਵਿੱਡੀ ਆਪਣੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮਲੋਟ ਦੇ ਪਿੰਡ ਅਬੁਲ ਖੁਰਾਨਾ ਦੇ ਸ਼ਮਸ਼ਾਨਘਾਟ ਵਿਚ ਛਾਪੇਮਾਰੀ ਕਰ ਕੇ ਪੁਲਸ ਮੁਲਾਜ਼ਮ ਸੰਦੀਪ ਕੁਮਾਰ ਜੋ ਪਹਿਲਾਂ ਹੀ ਸਸਪੈਂਡ ਕੀਤਾ ਹੋਇਆ ਹੈ ਅਤੇ ਪੰਚਾਇਤ ਮੈਂਬਰ ਸਣੇ 4 ਲੋਕਾਂ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਥਾਣਾ ਸਿਟੀ ਮਲੋਟ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ…

Read More

ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਸਾਂਝੀ ਕੀਤੀ ਹੈ। ਅਕਾਲੀ ਦਲ ਦੇ ਬਾਗੀ…

Read More

ਕਾਠਮੰਡੂ ਚ ਉਡਾਣ ਭਰਦੇ ਸਮੇਂ ਹੋਇਆ ਜਹਾਜ਼ ਹਾਦਸਾਗ੍ਰਸਤ, 18 ਲੋਕਾਂ ਦੀ ਮੌ.ਤ

 ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋਇਆ ਅਤੇ ਅੱਗ ਲੱਗ ਗਈ। ਇਹ ਘਟਨਾ ਅੱਜ ਸਵੇਰੇ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ…

Read More

ਪੰਜਾਬ ਵਿੱਚ ਅੱਜ ਛਾਏ ਰਹਿਣਗੇ ਬੱਦਲ, ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਦਿੱਤੀਆਂ ਹਨ। ਪਰ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇੱਕ ਜ਼ਿਲ੍ਹੇ ਵਿੱਚ ਆਰੇਂਜ ਅਤੇ 14 ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ…

Read More

ਫੋਨ ਤੇ ਇੰਟਰਨੈੱਟ ਚਲਾਉਣ ਵਾਲਿਆਂ ਨੂੰ ਲੱਗੇਗਾ ਝਟਕਾ! ਟੈਰਿਫ ਹੋਣਗੇ ਹੋਰ ਮਹਿੰਗੇ

ਹੁਣ ਫੋਨ ਤੇ ਇੰਟਰਨੈੱਟ ਚਲਾਉਣਾ ਸੌਖਾ ਨਹੀਂ ਰਹੇਗਾ। ਮੋਬਾਈਲ ਟੈਲੀਕਾਮ ਸੇਵਾਵਾਂ ਹੋਰ ਮਹਿੰਗੀਆਂ ਹੋ ਜਾਣਗੀਆਂ। ਟੈਲੀਕਾਮ ਕੰਪਨੀਆਂ ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ। ਇਸ ਸਾਲ 3 ਜੁਲਾਈ ਨੂੰ ਟੈਰਿਫ ‘ਚ 25 ਫੀਸਦੀ ਦਾ ਵਾਧਾ ਹੋਇਆ ਹੈ। ਇਸ ਮਗਰੋਂ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਲੋਕ ਨੰਬਰ ਪੋਰਟ ਕਰਵਾਉਣ ਵਿੱਚ ਲੱਗੇ ਹੋਏ ਹਨ।  CareEdge…

Read More

ਮਾਣਹਾਨੀ ਮਾਮਲੇ ਵਿੱਚ ਆਤਿਸ਼ੀ ਨੂੰ ਵੱਡੀ ਰਾਹਤ

ਦਿੱਲੀ ਸਰਕਾਰ ਦੀ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਦਿੱਲੀ ਕੋਰਟ ਨੇ ਆਤਿਸ਼ੀ ਨੂੰ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦਿੱਤੀ ਹੈ। ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਇਸ ਸਬੰਧ ਵਿਚ ਉਸ ਨੂੰ ਤਲਬ ਕੀਤਾ ਗਿਆ ਸੀ। ਮੰਗਲਵਾਰ ਨੂੰ ਉਹ ਦਿੱਲੀ…

Read More

ਬਜਟ 2024- ਟੈਕਸ ਸਲੈਬ ਵਿੱਚ ਹੋਏ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੀ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਬਜਟ ਭਾਸ਼ਣ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਨਵੀਂ ਟੈਕਸ ਵਿਵਸਥਾ ‘ਚ ਸਟੈਂਡਰਡ ਡਿਡਕਸ਼ਨ 50,000 ਤੋਂ ਵਧਾ ਕੇ 75,000 ਰੁਪਏ ਕਰ ਦਿੱਤੀ ਹੈ। ਇਸ ਨਾਲ ਨਵੀਂ ਟੈਕਸ ਵਿਵਸਥਾ ‘ਚ 7.75 ਲੱਖ…

Read More

ਸੋਨਾ-ਚਾਂਦੀ ਤੇ ਮੋਬਾਈਲ ਫੋਨ ਹੋਣਗੇ ਸਸਤੇ, ਹੋਇਆ ਵੱਡਾ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੁਝ ਚੀਜਾਂ ਉਪਰ ਜੀਐਸਟੀ ਘਟਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਮੋਬਾਈਲ ਫੋਨ ਤੇ ਚਾਰਜਰ ਸਸਤੇ ਹੋਣਗੇ। ਇਸ ਤੋਂ ਇਲਾਵਾ ਬਿਜਲੀ ਦੀਆਂ ਤਾਰਾਂ ਤੇ ਐਕਸਰੇ ਮਸ਼ੀਨਾਂ ਸਸਤੀਆਂ ਹੋਣਗੀਆਂ।ਕੇਂਦਰ ਸਰਕਾਰ ਨੇ ਕੈਂਸਰ ਦੀਆਂ ਤਿੰਨ ਦਵਾਈਆਂ ‘ਤੇ ਕਸਟਮ ਡਿਊਟੀ ਘਟਾਈ ਹੈ। ਇਸ ਨਾਲ ਇਹ ਦਵਾਈਆਂ ਸਸਤੀਆਂ…

Read More