ED ਦੀ ਰਡਾਰ ‘ਤੇ ਭਾਰਤ ਭੂਸ਼ਣ ਆਸ਼ੂ, ਪੁੱਛ-ਗਿੱਛ ਜਾਰੀ

ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਹੁਣ ਤੱਕ ਲਗਾਤਾਰ ਪੁੱਛਗਿੱਛ ਜਾਰੀ ਹੈ। ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ…

Read More

ਵੱਡੀ ਖ਼ਬਰ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਸੁਖਦੇਵ ਢੀਂਡਸਾ ਨੂੰ ਕੱਢਿਆ ਪਾਰਟੀ ਚੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਢੀਂਡਸਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਜ਼ਿਕਰ ਕਰ ਦਈਏ ਕਿ…

Read More

ਜ਼ਰਾ ਸੰਭਲ ਕੇ! ਚੰਡੀਗੜ੍ਹ ਵਿੱਚ ਔਰੇਂਜ ਅਲਰਟ, ਐਡਵਾਈਜ਼ਰੀ ਜਾਰੀ

ਮਾਨਸੂਨ ਭਾਵੇਂ ਕਮਜ਼ੋਰ ਹੋ ਗਈ ਹੈ, ਪਰ ਆਉਣ ਵਾਲੇ ਦੋ ਦਿਨਾਂ ਵਿੱਚ ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਹਿਸਾਬ ਨਾਲ ਅੱਜ ਟਰਾਈਸਿਟੀ ਵਿੱਚ ਭਾਰੀ ਮੀਂਹ ਪਵੇਗਾ।  ਦਸ ਦੇਈਏ ਕਿ ਅੱਜ ਸਵੇਰ ਤੋਂ ਹੀ ਬਾਰਸ਼ ਦਾ ਮੌਸਮ ਬਣਿਆ ਹੋਇਆ ਹੈ। ਠੰਢੀਆਂ…

Read More

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਜ਼ਿਲ੍ਹਿਆਂ ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ…

Read More

ਪੰਡੋਹ ਡੈਮ ਦੇ ਫਲੱਡ ਗੇਟ ਖੋਲ੍ਹੇ, ਬਿਆਸ ਦਰਿਆ ਵਧਿਆ ਪਾਣੀ ਦਾ ਪੱਧਰ

ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਬੀਤੀ ਰਾਤ ਰਾਜ ਭਰ ਵਿੱਚ ਭਾਰੀ ਮੀਂਹ ਪਿਆ ਅਤੇ ਕਈ ਇਲਾਕਿਆਂ ਵਿੱਚ ਬੱਦਲ ਫਟਣ ਦੀ ਸੂਚਨਾ ਹੈ। ਕੁੱਲੂ ਦੇ ਨਿਰਮੰਡ ‘ਚ ਬੱਦਲ ਫਟਣ ਤੋਂ ਬਾਅਦ ਬਾਗੀ ਪੁਲ ਦੇ ਆਲੇ-ਦੁਆਲੇ ਵਾਹਨ ਅਤੇ ਘਰ ਵਹਿ ਗਏ ਹਨ। ਇਧਰ, ਪੰਜਾਬ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ…

Read More

ਉਤਰਾਖੰਡ ਚ ਫੱਟਿਆ ਬੱਦਲ, 100 ਤੋਂ ਵੱਧ ਸੈਲਾਨੀ ਹੋਏ ਲਾਪਤਾ

ਭਾਰੀ ਮੀਂਹ ਕਾਰਨ ਉੱਤਰਾਖੰਡ ’ਚ ਤਬਾਹੀ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਕਈ ਘਰ ਰੁੜ੍ਹ ਗਏ ਹਨ, ਜਦਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਕੇਦਾਰਨਾਥ ‘ਚ ਭਾਰੀ ਮੀਂਹ ਕਾਰਨ ਮੰਦਾਕਿਨੀ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਭਾਰੀ ਬਰਸਾਤ ਕਾਰਨ ਫੁੱਟਪਾਥ ‘ਤੇ ਚਿੱਕੜ ਉੱਡ ਗਿਆ ਹੈ, ਜਿਸ ਕਾਰਨ…

Read More

ਹਿਮਾਚਲ ਵਿੱਚ ਫੱਟਿਆ ਬੱਦਲ, ਘਰ-ਸਕੂਲ ਤੇ ਬਿਜਲੀ ਪ੍ਰੋਜੈਕਟ ਰੁੜ੍ਹਿਆ, ਕਈ ਲੋਕ ਲਾਪਤਾ

ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਹੋਏ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਜਿਸ ‘ਚ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸ਼ਿਮਲਾ ਦੇ ਕੁੱਲੂ, ਮੰਡੀ ਅਤੇ ਰਾਮਪੁਰ ਵਿੱਚ ਬੱਦਲ ਫਟ ਗਏ। ਰਾਮਪੁਰ ਦੇ ਸਮੇਜ ਖੱਡ ਵਿੱਚ ਬੱਦਲ ਫਟਣ ਨਾਲ ਸਮੇਜ ਪਿੰਡ ਦੇ ਕਈ ਘਰ ਵਹਿ ਗਏ। ਜਿਸ ਕਾਰਨ 36 ਲੋਕ ਲਾਪਤਾ…

Read More