ਰਾਤ ਭਰ AC ਚਲਾ ਕੇ ਸੋਣ ਵਾਲੇ ਹੋ ਜਾਓ ਸਾਵਧਾਨ! ਸਿਹਤ ਤੇ ਹੋ ਸਕਦਾ ਬੁਰਾ ਪ੍ਰਭਾਵ

ਏਅਰ ਕੰਡੀਸ਼ਨਰ ਯਾਨੀ AC ਸਾਡੀ ਆਧੁਨਿਕ ਜੀਵਨ ਸ਼ੈਲੀ ਦਾ ਅਹਿਮ ਹਿੱਸਾ ਬਣ ਗਿਆ ਹੈ। ਗਰਮੀਆਂ ਦੇ ਮਹੀਨਿਆਂ ਦੌਰਾਨ ਝੁਲਸਣ ਵਾਲੀ ਗਰਮੀ ਤੋਂ ਆਰਾਮ ਕਰਨ ਅਤੇ ਰਾਹਤ ਪਾਉਣ ਲਈ ਇਸ ਤੋਂ ਵਧੀਆ ਹੋਰ ਕੁਝ ਨਹੀਂ ਹੈ। ਹਾਲਾਂਕਿ ਇਹ ਝੁਲਸਦੀ ਗਰਮੀ ਤੋਂ ਰਾਹਤ ਪ੍ਰਦਾਨ ਕਰਦਾ ਹੈ, ਪਰ ਇਹ ਜਾਣਨਾ ਮਹੱਤਵਪੂਰਨ ਹੈ ਕਿ ਏਅਰ ਕੰਡੀਸ਼ਨਿੰਗ ਦਾ ਸਾਡੀ ਸਿਹਤ…

Read More

UPI ਯੂਜ਼ਰਸ ਲਈ ਵੱਡੀ ਖਬਰ! ਇਸ ਦਿਨ ਨਹੀਂ ਹੋਵੇਗਾ ਕੋਈ ਭੁਗਤਾਨ

 ਭਾਰਤ ਵਿੱਚ UPI ਭੁਗਤਾਨ ਦੀ ਵਰਤੋਂ ਤੇਜ਼ੀ ਨਾਲ ਹੋ ਰਹੀ ਹੈ। ਜੇਕਰ ਤੁਸੀਂ ਵੀ UPI ਪੇਮੈਂਟ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਅਹਿਮ ਖਬਰ ਹੈ। ਜੀ ਹਾਂ ਇਸ ਮਹੀਨੇ ਤੁਹਾਨੂੰ  UPI ਕਰਨ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪ੍ਰੇਸ਼ਾਨੀ ਤੋਂ ਬਚਣ ਦੇ ਲਈ ਇਹ ਆਰਟੀਕਲ ਪੜ੍ਹਣਾ ਤੁਹਾਡੇ ਲਈ ਲਾਜ਼ਮੀ ਹੋ…

Read More

ਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ । ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ…

Read More

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਦੀ ਰਸੋਈ ਵਿਚ ਗੈਸ ਸਿਲੰਡਰ ਫਟਣ ਨਾਲ ਪੰਜ ਜਣਿਆਂ ਦੇ ਗੰਭੀਰ ਜ਼ਖਮੀਂ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਦੇ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਗੁਰਦੁਅਰਾ…

Read More

ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸਿੱਖ ਫੌਜੀਆਂ ਨੂੰ ਆਖੀ ਵੱਡੀ ਗੱਲ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਐਲਾਨ ਕੀਤਾ ਹੈ। ਪੰਨੂ ਨੇ ਹੁਣ ਭਾਰਤੀ ਫੌਜ ਵਿੱਚ ਸਿੱਖ ਸਿਪਾਹੀਆਂ ਨੂੰ ਵੰਗਾਰਿਆ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਜੇਕਰ ਸਿੱਖ ਫੌਜੀ ਸੁਤੰਤਰਤਾ ਦਿਵਸ ‘ਤੇ ਤਿਰੰਗਾ ਫੂਕਦੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਦੇ ਹਨ ਤਾਂ ਉਨ੍ਹਾਂ ਨੂੰ 5 ਲੱਖ ਡਾਲਰ ਦਿੱਤੇ…

Read More

ਹਿਮਾਚਲ ਚ ਬੱਦਲ ਫਟਣ ਕਾਰਨ 48 ਲੋਕ ਲਾਪਤਾ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਧੀ ਰਾਤ ਛੇ ਥਾਵਾਂ ‘ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੈ। ਇਸ ਤਬਾਹੀ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 48 ਲੋਕ ਹਾਲੇ ਵੀ ਲਾਪਤਾ ਹਨ। ਸਮੇਜ ਵਿੱਚ 36, ਬਾਗੀਪੁਲ ਵਿੱਚ 5 ਤੇ ਮੰਡੀ ਦੇ ਰਾਜਬਨ ਦੇ ਸਮੇਜ ਵਿੱਚ 7 ਲੋਕ ਲਾਪਤਾ ਹਨ। ਕੁੱਲੂ ਜ਼ਿਲ੍ਹੇ ਵਿੱਚ ਨੈਨ…

Read More

ਹਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ! SC ਨੇ ਦਿੱਤੇ ਆਦੇਸ਼

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਵਿੱਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਸ਼ੰਭੂ ਬਾਰਡਰ ‘ਤੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇਡੀ ਅਗਲੀ ਸੁਣਵਾਈ ਹੁਣ…

Read More

ਪੰਜਾਬ ਵਿੱਚ 3000 ਕਰੋੜ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉੱਠਣ ਲੱਗੀ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ।  ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ…

Read More

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਕੋਰਟ ਚ ਲੈ ਕੇ ਪਹੁੰਚੀ ED, ਮੰਗੇਗੀ ਰਿਮਾਂਡ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਥੋੜੀ ਦੇਰ ਵਿਚ ਈਡੀ ਜਲੰਧਰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ।  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਕੈਬਨਿਟ ਮੰਤਰੀ ਤੇ ਲੁਧਿਆਣਾ ਤੋਂ ਕਾਂਗਰਸੀ ਵਿਧਾਇਕ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ’ਚ ਹੋਏ ਕਰੋੜਾਂ ਦੇ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਕਰ ਲਿਆ ਸੀ। ਜਾਣਕਾਰੀ ਮੁਤਾਬਕ ਈਡੀ ਨੇ…

Read More

BSNL ਦਾ ਵੱਡਾ ਧਮਾਕਾ! ਫੁੱਲ ਸਪੀਡ ਤੇ ਚੱਲੇਗਾ ਇੰਟਰਨੈੱਟ,

 ਏਅਰਟੈਲ, ਜੀਓ ਤੇ ਵੋਟਾਫੋਨ-ਆਇਡੀਆ ਵਰਗੀਆਂ ਪ੍ਰਾਈਵੇਟ ਕੰਪਨੀਆਂ ਵੱਲੋਂ ਮੋਬਾਇਲ ਤੇ ਡੇਟਾ ਪਲਾਨ ਮਹਿੰਗੇ ਕਰਨ ਮਗਰੋਂ ਸਰਕਾਰੀ ਕੰਪਨੀ ਬੀਐਸਐਨਐਲ ਚਰਚਾ ਵਿੱਚ ਹੈ। ਗਾਹਕ ਪ੍ਰਾਈਵੇਟ ਕੰਪਨੀਆਂ ਛੱਡ ਕੇ ਬੀਐਸਐਨਐਲ ਦਾ ਰੁਖ ਕਰ ਰਹੇ ਹਨ। ਅਜਿਹੇ ਵਿੱਚ ਬੀਐਸਐਨਐਲ ਨੇ ਵੱਡਾ ਧਮਾਕਾ ਕੀਤਾ ਹੈ। ਬੀਐਸਐਨਐਲ ਨੇ ਕਈ ਹੋਰ ਸ਼ਹਿਰਾਂ ਵਿੱਚ 4ਜੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ BSNL ਨੇ…

Read More