ਰੱਖੜੀ ਤੋਂ ਪਹਿਲਾਂ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਸੋਮਵਾਰ ਨੂੰ ਦੇਸ਼ ਭਰ ‘ਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਜੀਵਨ ਭਰ ਉਨ੍ਹਾਂ ਦੀ ਰੱਖਿਆ ਕਰਨ ਦਾ ਵਚਨ ਲੈਂਦੀਆਂ ਹਨ। ਬਦਲੇ ਵਿਚ ਭਰਾ ਵੀ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਰੱਖੜੀ ਦੇ ਤਿਉਹਾਰ ‘ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਦੇਣ…

Read More

ਧੀਆਂ ਲਈ ਸ਼ਾਨਦਾਰ ਸਰਕਾਰੀ ਸਕੀਮ, ਮਿਲਣਗੇ 71 ਲੱਖ ਰੁਪਏ

ਸਰਕਾਰ ਦੀਆਂ ਅਜਿਹੀਆਂ ਬਹੁਤ ਸਾਰੀਆਂ ਯੋਜਨਾਵਾਂ ਹਨ ਜਿਨ੍ਹਾਂ ਵਿੱਚ ਨਿਵੇਸ਼ ਤੁਹਾਨੂੰ ਚੰਗਾ ਮੁਨਾਫਾ ਦੇ ਸਕਦਾ ਹੈ। ਭਾਰਤ ਸਰਕਾਰ ਬਹੁਤ ਸਾਰੀਆਂ ਸਕੀਮਾਂ ਚਲਾ ਰਹੀ ਹੈ ਜੋ ਤੁਹਾਡੇ ਬੱਚਿਆਂ ਦੇ ਭਵਿੱਖ ਉਤੇ ਕੇਂਦ੍ਰਿਤ ਹਨ ਅਤੇ ਤੁਹਾਨੂੰ ਚੰਗਾ ਰਿਟਰਨ ਦੇ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਰਕਾਰੀ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਤੁਹਾਨੂੰ ਟੈਕਸ ਲਾਭ…

Read More

ਕਿਸਾਨਾਂ ਦੀ ਕਰਜ਼ ਮੁਆਫੀ ਬਾਰੇ ਸਰਕਾਰ ਦਾ ਵੱਡਾ ਫੈਸਲਾ

ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਦਿਵਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕਰਜ਼ਾ ਮੁਆਫੀ ਦੇ ਦੂਜੇ ਪੜਾਅ ਲਈ ਹਰ ਕਿਸਾਨ ਉਤੇ ਇਸ ਦੀ ਰਾਸ਼ੀ ਨੂੰ ਵੀ ਦੁੱਗਣਾ ਵਧਾ ਦਿੱਤਾ ਹੈ। ਕਰੀਬ ਸਾਢੇ ਚਾਰ ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਸਰਕਾਰ ਉਤੇ ਵੀ 5.6 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ। ਸਰਕਾਰ…

Read More

ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਹਰਿਆਣਾ ਵਿਚ ‘ਚ 1 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂ ਕਿ ਜੰਮੂ ਕਸ਼ਮੀਰ ਵਿਚ ਤਿੰਨ ਪੜਾਵਾਂ ਵਿਚ ਚੋਣਾਂ ਹੋਣਗੀਆਂ ਜੋ ਕਿ ਕ੍ਰਮਵਾਰ 18 ਸਿਤੰਬਰ, 25 ਸਿਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਚੋਣ ਕਮਿਸ਼ਨ…

Read More

ਪੰਜਾਬ ਦੇ ਰਾਜਪਾਲ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ…

Read More

ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ADC ਤੇ SDM ਵੀ ਬਦਲੇ

ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਆਈਏਐੱਸ ਤੇ 20 ਪੀਸੀਐੱਸ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਲਿਸਟ ਵਿਚ ਪੰਜ ਐੱਸਡੀਐੱਮ ਵੀ ਸ਼ਾਮਲ ਹਨ।

Read More

ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦੀ ਬਦਲੀ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਦੱਸ ਦੇਈਏ ਕਿ IASਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, IAS ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, IAS ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ IAS ਰਾਜੇਸ਼ ਤ੍ਰਿਪਾਠੀ…

Read More

ਪੰਜਾਬ ਵਿੱਚ ਡਾਕਟਰਾਂ ਤੇ ਨਰਸਾਂ ਦੀ ਹੜਤਾਲ, OPD ਸੇਵਾਵਾਂ ਵੀ ਬੰਦ

ਕੋਲਕੱਤਾ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ ‘ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ…

Read More

Kolkata Doctor Murder Case – ਕੇਂਦਰ ਦਾ ਵੱਡਾ ਫ਼ੈਸਲਾ, ਡਾਕਟਰ ਨਾਲ ਹਿੰਸਾ ਹੋਈ ਤਾਂ 6 ਘੰਟਿਆਂ ਚ ਦਰਜ ਹੋਵੇਗੀ FIR

ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਬੁੱਧਵਾਰ ਅੱਧੀ ਰਾਤ ਨੂੰ ਕੁਝ ਲੋਕ ਹਸਪਤਾਲ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਐਮਰਜੈਂਸੀ ਵਿਭਾਗ ਵਿੱਚ ਭੰਨਤੋੜ ਕੀਤੀ। ਸਿਹਤ ਮੰਤਰਾਲੇ ਨੇ ਹਸਪਤਾਲ ‘ਚ ਭੰਨਤੋੜ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਸਰਕਾਰ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਈ ਹੈ। ਸਿਹਤ ਮੰਤਰਾਲੇ ਨੇ…

Read More