ਸਾਬਕਾ ਭਾਰਤੀ ਫੌਜ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਹੋਇਆ ਦਿਹਾਂਤ

ਭਾਰਤ ਦੇ ਸਾਬਕਾ ਫੌਜ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਚੇਨਈ ਵਿੱਚ ਦਿਹਾਂਤ ਹੋ ਗਿਆ। ਭਾਰਤੀ ਜਲ ਸੈਨਾ ਨੇ ਇਹ ਜਾਣਕਾਰੀ ਦਿੱਤੀ ਹੈ। ਥਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਉਹ ਦੱਖਣੀ ਕਮਾਂਡ ਦੇ ਜੀ.ਓ.ਸੀ. ਸੀ।ਉਹ 31 ਦਸੰਬਰ 2002 ਨੂੰ ਸੇਵਾਮੁਕਤ ਹੋਏ। 5 ਦਸੰਬਰ, 1940 ਨੂੰ ਤ੍ਰਿਵੇਂਦਰਮ, ਕੇਰਲ ਵਿੱਚ ਜਨਮੇ, ਜਨਰਲ ਸੁੰਦਰਰਾਜਨ ਪਦਮਨਾਭਨ ਨੇ ਰਾਸ਼ਟਰੀ…

Read More

ਅਟਾਰੀ-ਵਾਹਗਾ ਸਰਹੱਦ ਤੇ BSF ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀ ਰੱਖੜੀ

ਦੇਸ਼ ਭਰ ‘ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉਂਜ ਵੀ ਕੁਝ ਅਜਿਹੇ ਭਰਾ ਹਨ ਜੋ ਦੇਸ਼ ਦੀ ਰਾਖੀ ਲਈ ਸਰਹੱਦਾਂ ’ਤੇ ਤਾਇਨਾਤ ਹਨ। ਸਰਹੱਦ ‘ਤੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੇ ਪਰਿਵਾਰਾਂ ਤੋਂ ਦੂਰ ਰਹਿਣ ਵਾਲੇ ਸਾਡੇ ਦੇਸ਼ ਦੇ ਸੈਨਿਕਾਂ ਲਈ ਇਹ ਤਿਉਹਾਰ ਵਿਅਰਥ ਨਾ ਜਾਵੇ, ਇਸ ਲਈ ਭਾਰਤ-ਪਾਕਿਸਤਾਨ ਸਰਹੱਦ ਅਟਾਰੀ-ਵਾਹਗਾ ਸਰਹੱਦ ‘ਤੇ…

Read More

ਭਲਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ, ਛੁੱਟੀ ਦਾ ਐਲਾਨ

ਪੰਜਾਬ ਦੇ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਕਾਰਨ ਸੰਗਰੂਰ ਵਿੱਚ ਸਰਕਾਰੀ ਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ…

Read More

ਕੋਲਕਾਤਾ ਰੇਪ ਕੇਸ ਤੇ MP ਹਰਭਜਨ ਸਿੰਘ ਨੇ CM ਮਮਤਾ ਨੂੰ ਲਿਖੀ ਚਿੱਠੀ

ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀ. ਵੀ. ਆਨੰਦ ਬੋਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚਿੱਠੀ ਲਿਖ ਕੇ ਕੋਲਕਾਤਾ ਦੇ ਸਰਕਾਰੀ ਹਸਪਤਾਲ ’ਚ ਟ੍ਰੇਨੀ ਡਾਕਟਰ ਦੇ ਕਥਿਤ ਜਬਰ-ਜ਼ਨਾਹ ਤੋਂ ਬਾਅਦ ਕਤਲ ਦੇ ਮਾਮਲੇ ’ਚ ਤੁਰੰਤ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।…

Read More

CM ਮਾਨ ਨੇ ਪੈਰਿਸ ਓਲੰਪਿਕ ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ 9.35 ਕਰੋੜ ਰੁਪਏ ਇਨਾਮੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਨਮਾਨ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਜਦਕਿ ਓਲੰਪਿਕ ਵਿੱਚ ਭਾਗ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਗਏ।…

Read More