ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ…

Read More

ਪਤੰਗ ਉਡਾਉਣ ਵਾਲਿਆਂ ਦੀ ਖ਼ੈਰ ਨਹੀਂ ! ਫੜੇ ਗਏ ਤਾਂ ਹੋਵੇਗੀ ਇੰਨੇ ਸਾਲ ਦੀ ਸਜ਼ਾ

ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਤੰਗ ਬਣਾਉਣਾ ਅਤੇ ਉਡਾਉਣ ਨੂੰ ਗੈਰ-ਜ਼ਮਾਨਤੀ ਅਪਰਾਧ ਐਲਾਨਿਆ ਹੈ। ਸੋਧੇ ਹੋਏ ਐਕਟ 2007 ਦੇ ਤਹਿਤ, ਪਤੰਗ ਉਡਾਉਣ ਲਈ ਧਾਤੂ ਦੇ ਧਾਗੇ, ਤਾਰਾਂ ਅਤੇ ਸਪਾਈਕਡ ਧਾਗੇ ਦਾ ਉਤਪਾਦਨ, ਵਰਤੋਂ ਅਤੇ ਵੰਡ…

Read More

ਸ਼੍ਰੋਮਣੀ ਕਮੇਟੀ ਨੇ Emergency ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ…

Read More