ਬਿਕਰਮ ਮਜੀਠੀਆ ਹੋਏ SIT ਅੱਗੇ ਪੇਸ਼, ਦਿੱਤਾ ਵੱਡਾ ਬਿਆਨ

ਅਕਾਲੀ ਲੀਡਰ ਅੱਜ ਪਟਿਆਲਾ ਵਿਖੇ ਐਸ ਆਈ ਟੀ ਦੇ ਪੇਸ਼ ਹੋਏ। ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੇਰੀ ਜਾਂਚ ਲਈ ਬਣਾਈ SIT ਦਾ ਇੰਚਾਰਜ ਤਾਂ ਮੁੱਖ ਮੰਤਰੀ ਹੋਣਾ ਚਾਹੀਦਾ।  ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਜਿਸਨੇ ਸਿੱਧੂ ਮੁਸੇਵਾਲਾ ਨੂੰ ਮਾਰਿਆ ਤੇ ਸਲਮਾਨ ਖਾਂ ਨੂੰ ਮਾਰਨਾ ਚਾਹੁੰਦਾ ਹੈ, ਪੰਜਾਬ ਸਰਕਾਰ ਉਸ…

Read More

ਹਿਮਾਚਲ ਚ ਮੀਂਹ ਕਾਰਨ ਤਬਾਹੀ! ਬੱਦਲ ਫਟਣ ਕਾਰਨ 13 ਲੋਕਾਂ ਦੀ ਮੌ.ਤ

ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਬੁੱਧਵਾਰ ਰਾਤ ਨੂੰ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਆਫਤ ਪ੍ਰਭਾਵਿਤ ਇਲਾਕੇ ‘ਚ ਬਚਾਅ ਕਾਰਜ ਜਾਰੀ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼…

Read More

ਸਾਬਕਾ CM ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ 80 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਸੀਪੀਆਈ (ਐੱਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸਾਂਝੀ ਕੀਤੀ ਹੈ। ਬੁੱਧਦੇਵ ਭੱਟਾਚਾਰੀਆ 2000 ਤੋਂ 2011 ਤੱਕ ਪੱਛਮੀ…

Read More

ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਅੰਦਰ ਆਉਣ ਵਾਲੇ ਦਿਨਾਂ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਜ ਸਰਕਾਰ ਨੂੰ ਤਾਂ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ ਪਰ ਲੋਕਾਂ ਨੂੰ ਰਜਿਸਟਰੀ ਕਰਾਉਣ ਲਈ ਵੱਧ ਟੈਕਸ ਦੇਣਾ ਪਵੇਗਾ। ਦਰਅਸਲ ਪਟਿਆਲਾ ਜ਼ਿਲ੍ਹੇ ਨੇ 22 ਜੁਲਾਈ ਨੂੰ ਕੁਲੈਕਟਰ ਰੇਟ…

Read More

ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ…

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਇਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਅਤੇ ਮਹਿਲਾ 55 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਦੇ ਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ। ਬੁੱਧਵਾਰ ਨੂੰ, ਉਸ ਨੂੰ ਆਪਣੀ ਸ਼੍ਰੇਣੀ ਤੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਤੇ…

Read More

ਤੀਜ ਦੇ ਤਿਉਹਾਰ ਤੇ ਸਰਕਾਰ ਦਾ ਵੱਡਾ ਐਲਾਨ, ਹੁਣ 500 ਰੁਪਏ ਵਿਚ ਮਿਲੇਗਾ ਸਿਲੰਡਰ

ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਸੂਬੇ ਦੇ ਜੀਂਦ ਵਿਚ ਤੀਜ ਤਿਉਹਾਰ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ ਵਿਚ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਸੀਐਮ ਸੈਣੀ ਨੇ ਕਿਹਾ ਕਿ…

Read More

ਹੁਣ ਨਨਕਾਣਾ ਸਾਹਿਬ ਲਈ ਵੀ ਲਾਂਘਾ ਕੀਤਾ ਜਾਵੇ ਤਿਆਰ, ਸੰਸਦ ਚ ਉੱਠੀ ਮੰਗ

ਸੰਸਦ ਮੈਂਬਰ ਰਾਘਵ ਚੱਡਾ ਨੇ 1947 ‘ਚ ਵੱਖ ਹੋਏ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਨੂੰ ਲੈ ਕੇ ਰਾਜ ਸਭਾ ‘ਚ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਅੱਜ ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਸਥਿਤ ਹਨ। ਮਹਾਨ ਪਵਿੱਤਰ ਸਥਾਨਾਂ ਵਿੱਚੋਂ ਇੱਕ ਨਨਕਾਣਾ ਸਾਹਿਬ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ,…

Read More

NRI ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਿੱਲੀ ਏਅਰਪੋਰਟ ਤੇ ਖੋਲ੍ਹੇਗੀ ਸੈਂਟਰ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ…

Read More

ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ, ਕਿਹਾ- ਮੈਂ ਹਾਰ ਗਈ, ਟੁੱਟੀ ਮੇਰੀ…

ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਨੇਸ਼ ਫੋਗਾਟ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਸਾਰਿਆਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਰਿਣੀ ਰਹਿਣਗੇ। ਇੱਕ ਭਾਵੁਕ ਸੋਸ਼ਲ ਮੀਡੀਆ ਪੋਸਟ ਵਿੱਚ ਆਪਣੀ ਮਾਂ ਨੂੰ ਯਾਦ ਕਰਦੇ ਹੋਏ, ਉਸਨੇ ਲਿਖਿਆ ਕਿ ਉਸਦਾ ਹੌਂਸਲਾ ਟੁੱਟ ਗਿਆ ਹੈ। ਇਸ ਤੋਂ ਪਹਿਲਾਂ ਪਹਿਲਵਾਨ…

Read More

15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ

ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਪ੍ਰੋਗਰਾਮ ਮੁਤਾਬਕ CM ਭਗਵੰਤ ਮਾਨ ਜਲੰਧਰ ਵਿਖੇ ਝੰਡਾ ਲਹਿਰਾਉਣਗੇ । ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ।…

Read More