ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਿੱਤਾ ਜਵਾਬ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਦੀ ਅੱਜ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਗਿਆ ਹੈ, ਜਿਸ ਵਿਚ ਆਖਿਆ ਗਿਆ ਹੈ ਕਿ ਅੰਮ੍ਰਿਤਪਾਲ ਉਤੇ…

Read More

ਪੰਜਾਬ ਕੈਬਨਿਟ ਵਿੱਚ ਪੰਚਾਇਤਾਂ ਚੋਣਾਂ, ਨਵੀਆਂ ਨੌਕਰੀਆਂ ਸਮੇਤ ਇਨ੍ਹਾਂ ਫ਼ੈਸਲਿਆਂ ਤੇ ਲੱਗੀ ਮੋਹਰ

 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 ਤੋਂ 2024 ਤੱਕ ਕੋਈ ਨਵੀਂ ਪੋਸਟ ਨਹੀਂ ਬਣਾਈ ਗਈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ…

Read More

ਸਤੰਬਰ ਮਹੀਨੇ ਹੋਣਗੀਆਂ ਛੁੱਟੀਆਂ ਹੀ ਛੁੱਟੀਆਂ! ਇੰਨੇ ਦਿਨ ਸਕੂਲ-ਕਾਲਜ ਸਣੇ ਬੰਦ ਰਹਿਣਗੇ ਦਫ਼ਤਰ-ਕਚਹਿਰੀ

ਅਗਸਤ ਦਾ ਮਹੀਨਾ ਖਤਮ ਹੋਣ ਵਿੱਚ ਕੁਝ ਹੀ ਦਿਨ ਬਾਕੀ ਹਨ। ਇਸ ਤੋਂ ਬਾਅਦ ਸਤੰਬਰ ਮਹੀਨੇ ਦੀ ਸ਼ੁਰੂਆਤ ਹੋਏ ਜਾਏਗੀ। ਇਸ ਨਵੇਂ ਮਹੀਨੇ ਵਿੱਚ ਇੱਕ ਤੋਂ ਬਾਅਦ ਇੱਕ ਕਈ ਛੁੱਟੀਆਂ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਬੱਚਿਆਂ ਦੇ ਚਿਹਰੇ ਤੇ ਖੁਸ਼ੀ ਲਿਆਉਣ ਵਾਲੀਆਂ ਹਨ। ਜਿੱਥੇ ਜੁਲਾਈ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਨੂੰ ਘੱਟ ਛੁੱਟੀਆਂ ਮਿਲੀਆਂ ਉੱਥੇ…

Read More

ਅਧਿਆਪਕਾਂ ਲਈ ਨਵਾਂ ਸਰਕਾਰੀ ਫੁਰਮਾਨ, ਨਾ ਮੰਨਣ ਤੇ ਕੱਟੀਆਂ ਜਾਣਗੀਆਂ ਤਨਖਾਹਾਂ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਅਣਗਹਿਲੀ ਦੀਆਂ ਕਹਾਣੀਆਂ ਨਿੱਤ ਖ਼ਬਰਾਂ ਵਿੱਚ ਰਹਿੰਦੀਆਂ ਹਨ। ਹਾਲ ਹੀ ਵਿੱਚ ਗੁਜਰਾਤ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਮਨਮਾਨੀ ਦਾ ਖੁਲਾਸਾ ਹੋਇਆ ਸੀ। ਇਸ ਦੇ ਨਾਲ ਹੀ ਯੂਪੀ-ਬਿਹਾਰ ਵਰਗੇ ਕਈ ਰਾਜਾਂ ਦੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਹਾਲਾਂਕਿ ਹੁਣ ਬਿਹਾਰ ਸਰਕਾਰ ਨੇ ਇਸ ਸਮੱਸਿਆ ਦਾ…

Read More

ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ

ਲੁਧਿਆਣਾ ਦੇ ਰਾਜਗੁਰੂ ਨਗਰ ਸਥਿਤ ਸਿੰਧੀ ਬੇਕਰਜ਼ ‘ਤੇ ਕੱਲ੍ਹ ਫਾਇਰਿੰਗ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਮੋਗਾ ਪੁਲਿਸ ਨੇ ਦੇਰ ਰਾਤ ਹੋਈ ਮੁੱਠਭੇੜ ਵਿੱਚ ਕਾਬੂ ਕਰ ਲਿਆ। ਇੱਕ ਅਪਰਾਧੀ ਦੀ ਸੱਜੀ ਲੱਤ ‘ਤੇ ਗੋਲੀ ਲੱਗੀ। ਦੂਜਾ ਗੈਂਗਸਟਰ ਵੀ ਜ਼ਖਮੀ ਹੋ ਗਿਆ। ਦੋਵੇਂ ਗੈਂਗਸਟਰਾਂ ਨੂੰ ਦੇਰ ਰਾਤ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੋਗਾ ਪੁਲਿਸ ਨੇ…

Read More

ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਕਿ ਸੁਰਜੀਤ ਸਿੰਘ ਕੋਹਲੀ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹ ਇਲਾਜ ਅਧੀਨ ਸਨ। ਜਿਸ ਤੋਂ ਬਾਅਦ ਅੱਜ ਉਹ ਇਸ ਫਾਨੀ…

Read More

ਪੰਜਾਬ ਚ ਮੌਸਮ ਹੋਇਆ ਸੁਹਾਵਣਾ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ…

Read More

ਕੈਨੇਡਾ ਦੀ PR ਦਾ ਸੁਪਨਾ ਲੈਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ

ਕੈਨੇਡਾ ‘ਚ ਹਾਲ ਹੀ ਵਿੱਚ ਫੈਡਰਲ ਇਮੀਗ੍ਰੇਸ਼ਨ ਪਾਲਿਸੀ ਵਿੱਚ ਹੋਈ ਸਖ਼ਤੀ ਕਰਕੇ 70,000 ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਖ਼ਤਰਾ ਮੰਡਰਾ ਰਿਹਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬੀ ਹਨ, ਜੋ ਨਵੀਂ ਸ਼ੁਰੂਆਤ ਦੀ ਆਸ ਵਿੱਚ ਕੈਨੇਡਾ ਗਏ ਸਨ। ਹੁਣ ਟਰੂਡੋ ਸਰਕਾਰ Education Permit ਨੂੰ ਸੀਮਤ ਕਰਨ ਅਤੇ ਸਥਾਈ ਨਿਵਾਸ ਦਾਖਲਿਆਂ ਨੂੰ ਘਟਾਉਣ ਦੀ…

Read More

ਅੱਜ ਤੋਂ ਨਹੀਂ ਬਣਨਗੇ Passport! ਇੰਨੇ ਦਿਨਾਂ ਲਈ ਬੰਦ ਰਹਿਣਗੀਆਂ ਸੇਵਾਵਾਂ

ਜੇਕਰ ਤੁਸੀਂ ਵੀ ਪਾਸਪੋਰਟ ਲਈ ਅਪਲਾਈ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਪੜ੍ਹਨੀ ਲਾਜ਼ਮੀ ਹੈ। ਦਸ ਦਈਏ ਕਿ 29 ਅਗਸਤ ਤੋਂ 2 ਸਤੰਬਰ ਤੱਕ ਪਾਸਪੋਰਟ ਬਣਾਉਣ ਦਾ ਕੰਮ ਨਹੀਂ ਹੋਵੇਗਾ। ਦੇਸ਼ ਭਰ ਦੇ ਪਾਸਪੋਰਟ ਦਫ਼ਤਰਾਂ ’ਚ ਪਾਸਪੋਰਟ ਵਿਭਾਗ ਦੇ ਪੋਰਟਲ ਬੰਦ ਰਹਿਣਗੇ। ਤਕਨੀਕੀ ਰੱਖ-ਰਖਾਅ ਕਾਰਨ ਸਹੂਲਤ ਪੰਜ ਦਿਨਾਂ ਲਈ ਉਪਲਬਧ ਨਹੀਂ ਹੋਵੇਗੀ।…

Read More

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ਤੇ ਲੱਗੇਗੀ ਮੋਹਰ

2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ…

Read More