ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਕਦੋੋਂ ਪੈਣਗੀਆਂ ਵੋਟਾਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। …

Read More

ਕਿਸਾਨਾਂ ਨੇ ਟੈਂਸ਼ਨ ਵਿੱਚ ਪਾਏ NHAI ਅਫ਼ਸਰ, ਹਰ ਰੋਜ਼ ਪੈ ਰਿਹਾ ਕਰੋੜਾਂ ਦਾ ਘਾਟਾ

ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣ ਜਾ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ‘ਚ ਹਲਫਨਾਮਾ…

Read More

CM ਕੇਜਰੀਵਾਲ ਹਲੇ ਜ਼ੇਲ੍ਹ ਚ ਰਹਿਣਗੇ! ਜ਼ਮਾਨਤ ਪਟੀਸ਼ਨ ਤੇ ਟਲੀ ਸੁਣਵਾਈ

ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮੁੱਖ ਦੋਸ਼ੀ ਵਜੋਂ ਮੁਕੱਦਮੇ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲੀ। ਸੀਬੀਆਈ ਨੇ ਹੋਰ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ 5 ਸਤੰਬਰ ਤੱਕ ਟਾਲ ਦਿੱਤੀ। ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਸੀ। ਹਾਲਾਂਕਿ ਸੀਬੀਆਈ…

Read More

ਗੈਂਗਸਟਰ ਰੋਮੀ ਨੂੰ ਤੜਕੇ 3 ਵਜੇ ਅਦਾਲਤ ਚ ਕੀਤਾ ਪੇਸ਼, ਪੜ੍ਹੋ ਕੀ ਆਇਆ ਫੈਸਲਾ

ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਰਮਨਜੀਤ ਰੋਮੀ ਨੂੰ ਨਾਭਾ ਕੋਰਟ ਵਿੱਚ ਸ਼ੁੱਕਰਵਾਰ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ। ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਰਮਨਜੀਤ ਰੋਮੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ…

Read More

ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ, ਫੇਸਬੁੱਕ ਤੇ Live ਹੋ ਕੇ ਦੱਸੀ ਵਜ੍ਹਾ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ। ਜਸਵਿੰਦਰ ਸਿੰਘ ਨੇ ਜਾਨ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਨਾਲ ਹੋਏ ਧੋਖੇ…

Read More

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।  ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ ਤੇ ਟੈਸਟ…

Read More

ਘਰ ਖੜ੍ਹੀਆਂ ਗੱਡੀਆਂ ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਾਹਨਾਂ ‘ਤੇ ਗ੍ਰੀਨ ਟੈਕਸ ਲਗਾਇਆ ਹੈ। ਲੋਕਾਂ ਨੂੰ ਇਹ ਟੈਕਸ ਵਾਹਨ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਸਮੇਂ ਅਦਾ ਕਰਨਾ ਹੋਵੇਗਾ। ਇਸ ਕਾਰਨ ਵਾਹਨਾਂ ਦਾ ਨਵੀਨੀਕਰਨ ਵੀ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਨਿੱਜੀ ਵਾਹਨਾਂ ‘ਤੇ ਮੋਟਰ ਵਹੀਕਲ ਟੈਕਸ ‘ਚ 0.5 ਫ਼ੀਸਦੀ ਤੋਂ 2 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। ਟਰਾਂਸਪੋਰਟ ਵਿਭਾਗ ਨੇ…

Read More

ਅਚਾਨਕ ਬਦਲਿਆ ਮੌਸਮ, ਅਗਲੇ 5 ਦਿਨਾਂ ਲਈ ਜਾਰੀ ਹੋਇਆ ਅਲਰਟ

ਅੱਜ ਦੇਸ਼ ਭਰ ਵਿੱਚ ਮੌਸਮ ਨੇ ਇਕ ਵਾਰ ਫਿਰ ਤੋਂ ਅਚਾਨਕ ਕਰਵਟ ਬਦਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਵੀ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਰਾਜਪੁਰਾ ,ਪਟਿਆਲਾ ਸਣੇ ਕਈ…

Read More

ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਸੁਪਰੀਮ ਕੋਰਟ ਨੇ ਸਰਕਾਰ ਨੂੰ ਦਿੱਤਾ ਆਹ ਹੁਕਮ, ਪੜ੍ਹੋ ਪੂਰੀ ਖ਼ਬਰ

ਫਰਵਰੀ 2024 ਤੋਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਸਮਾਂ ਸੀਮਾ ਨੂੰ ਇੱਕ ਵਾਰ ਫਿਰ ਥੋੜਾ ਅੱਗੇ ਵਧਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਹੱਦ ਖੋਲ੍ਹਣ ਸਬੰਧੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੈਸ਼ਨਲ ਹਾਈਵੇਅ-1 ‘ਤੇ ਸ਼ੰਭੂ ਬਾਰਡਰ ਨੂੰ 24 ਜੂਨ ਤੱਕ ਖੋਲ੍ਹਣ ਦਾ…

Read More

ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਹਾਂਗਕਾਂਗ ਤੋਂ ਲਿਆਂਦਾ ਭਾਰਤ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ…

Read More