96 ਦਿਨ ਦਾ ਵਰਤ ਰੱਖ ਕੇ KBC ਵਿੱਚ ਪਹੁੰਚਿਆ ਮੋਗਾ ਦਾ ਨੌਜਵਾਨ, ਜਿੱਤੇ 12,50,000 ਰੁਪਏ

ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਕਿਸੇ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈਣ ਅਤੇ ਜੇਕਰ ਕੋਈ ਅਜਿਹਾ ਰਿਐਲਿਟੀ ਸ਼ੋਅ ਹੈ ਜਿਸ ਵਿੱਚ ਤੁਸੀਂ ਆਪਣੇ ਜਰਨਲ ਗਿਆਨ ਰਾਹੀਂ ਪੈਸੇ ਕਮਾ ਸਕਦੇ ਹੋ ਤਾਂ ਅਜਿਹਾ ਪ੍ਰੋਗਰਾਮ ਹੈ ‘ਕੌਨ ਬਣੇਗਾ ਕਰੋੜਪਤੀ’, ਜੋ ਕਿ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਵੱਲੋਂ ਹੋਸਟ ਕੀਤਾ ਜਾ ਰਿਹਾ ਹੈ। ਆਪਣੇ ਇਸ ਸਪਨੇ…

Read More

ਹੁਣ ਟ੍ਰੇਨ ਵਿੱਚ ਮੇਰੀ ਸਹੇਲੀ ਰੱਖੇਗੀ ਪੂਰਾ ਖ਼ਿਆਲ, ਮਹਿਲਾ ਯਾਤਰੀਆਂ ਲਈ ਸ਼ੁਰੂ ਹੋਈ ਮੁਹਿੰਮ

ਰੇਲਗੱਡੀ ‘ਚ ਜਦੋਂ ਕੋਈ ਔਰਤ ਇਕੱਲੀ ਸਫ਼ਰ ਕਰਦੀ ਹੈ ਤਾਂ ਉਹ ਬਹੁਤ ਚਿੰਤਤ ਰਹਿੰਦੀ ਹੈ। ਮਹਿਲਾ ਯਾਤਰੀ ਨੂੰ ਚਿੰਤਾ ਹੁੰਦੀ ਹੈ ਕਿ ਜੇ ਸਫ਼ਰ ਦੌਰਾਨ ਉਸ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕੀ ਕਰੇਗੀ ਜਾਂ ਰਾਤ ਨੂੰ ਸਟੇਸ਼ਨ ‘ਤੇ ਪਹੁੰਚ ਕੇ ਘਰ ਕਿਵੇਂ ਜਾਵੇਗੀ। ਮਹਿਲਾ ਯਾਤਰੀਆਂ ਨੂੰ ਦਰਪੇਸ਼ ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਭਾਰਤੀ…

Read More

ਵਿਨੇਸ਼ ਫੋਗਾਟ ਕਾਂਗਰਸ ਵਿੱਚ ਹੋਵੇਗੀ ਸ਼ਾਮਲ! ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਹੁਣ ਵਿਨੇਸ਼ ਫੋਗਾਟ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀ ਖਬਰ ਆਈ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ…

Read More

ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਰਾਸ਼ਟਰਪਤੀ ਨੇ ਦਿੱਤਾ ਝਟਕਾ, ਪੜ੍ਹੋ ਪੂਰਾ ਮਾਮਲਾ

ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘਟਾ ਕੇ ਉੱਪ ਰਾਜਪਾਲ ਦੀਆਂ ਸ਼ਕਤੀਆਂ ਵਧਾ ਦਿੱਤੀਆਂ ਗਈਆ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ…

Read More

ਮੰਕੀਪਾਕਸ ਤੋਂ ਬਾਅਦ ਹੁਣ CHPV ਵਾਇਰਸ ਦਾ ਕਹਿਰ, ਬੱਚਿਆਂ ਨੂੰ ਜ਼ਿਆਦਾ ਖ਼ਤਰਾ

ਮੰਕੀਪੌਕਸ ਦੇ ਖ਼ਤਰੇ ਦੇ ਵਿਚਕਾਰ, ਭਾਰਤ ਵਿੱਚ ਇੱਕ ਹੋਰ ਸੰਕਰਮਣ ਨੇ ਚਿੰਤਾ ਵਧਾ ਦਿੱਤੀ ਹੈ। ਗੁਜਰਾਤ ਤੋਂ ਬਾਅਦ ਹੁਣ ਇਸ ਦਾ ਮਾਮਲਾ ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੱਕ ਵੀ ਪਹੁੰਚ ਗਿਆ ਹੈ। ਇਸ ਦਾ ਨਾਂ ਚਾਂਦੀਪੁਰਾ ਵਾਇਰਸ ਹੈ। ਇਸ ਸਾਲ ਜੁਲਾਈ ‘ਚ ਗੁਜਰਾਤ ਦੇ ਕੁਝ ਹਿੱਸਿਆਂ ‘ਚ ਇਸ ਵਾਇਰਸ ਦਾ ਕਹਿਰ ਦੇਖਿਆ ਗਿਆ ਸੀ। ਇਹ ਘਾਤਕ…

Read More

ਪੰਜਾਬ ‘ਚ ਕਿਉਂ ਲਗਾਤਾਰ ਘੱਟ ਰਹੀ ਹੈ ਕੰਡੋਮ ਦੀ ਵਰਤੋਂ? ਸਰਵੇ ਵਿੱਚ ਹੋਇਆ ਵੱਡਾ ਖੁਲਾਸਾ

ਡਾਕਟਰ ਅਤੇ ਮੈਡੀਕਲ ਸਾਇੰਸ ਕਈ ਬਿਮਾਰੀਆਂ ਤੋਂ ਬਚਣ ਲਈ ਜਿਨਸੀ ਸੰਬੰਧਾਂ ਦੌਰਾਨ ਕੰਡੋਮ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਹਾਲਾਂਕਿ, ਨੌਜਵਾਨਾਂ ਵਿੱਚ ਕੰਡੋਮ ਦੀ ਵਰਤੋਂ ਲਗਾਤਾਰ ਘਟਦੀ ਜਾ ਰਹੀ ਹੈ। ਨੈਸ਼ਨਲ ਫੈਮਿਲੀ ਸਰਵੇ ਮੁਤਾਬਕ ਭਾਰਤ ਵਿੱਚ 6 ਫੀਸਦੀ ਲੋਕ ਕੰਡੋਮ ਬਾਰੇ ਨਹੀਂ ਜਾਣਦੇ। ਕੰਡੋਮ ਬਾਰੇ ਸਿਰਫ 94 ਫੀਸਦੀ ਲੋਕ ਜਾਣਦੇ ਹਨ। ਭਾਰਤ ਵਿੱਚ ਹਰ…

Read More

ਗਣਪਤੀ ਉਤਸਵ ਲਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਬਣਾਇਆ ਪੰਡਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੀ ਜਾਣਕਾਰੀ…

Read More

ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਵਾਂਗ ਪੰਜਾਬ ਵਿਧਾਨ ਸਭਾ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹੀ ਕਮੇਟੀ…

Read More

ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ…

Read More