ਵਿਗਿਆਨੀਆਂ ਨੇ ਲੱਭਿਆ ਨਵਾਂ Blood Group, ਹੋਣਗੇ ਜ਼ਬਰਦਸਤ ਫਾਇਦੇ

ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਅਕਸਰ ਖੂਨ ਦੀ ਲੋੜ ਪੈਂਦੀ ਹੈ। ਜ਼ਿਆਦਾਤਰ ਖ਼ਤਰਨਾਕ ਬਿਮਾਰੀਆਂ ਵਿੱਚ ਮਰੀਜ਼ਾਂ ਨੂੰ ਖ਼ੂਨ ਦੀ ਲੋੜ ਪੈਂਦੀ ਹੈ। ਇਹੀ ਕਾਰਨ ਹੈ ਕਿ ਅੱਜ ਕੱਲ੍ਹ ਬਲੱਡ ਬੈਂਕਾਂ ਦਾ ਕਲਚਰ ਵਧਦਾ ਜਾ ਰਿਹਾ ਹੈ। ਅੱਜਕੱਲ੍ਹ ਖੂਨਦਾਨ ਦਾ ਕਲਚਰ ਵਧਦਾ ਜਾ ਰਿਹਾ ਹੈ। ਇਸ ਦੇ ਲਈ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈਆਂ…

Read More

ਭਿੰਡਰਾਂਵਾਲਾ ਨੂੰ ਅੱਤਵਾਦੀ ਕਹਿਣ ਤੇ ਅਮਰੀਕ ਸਿੰਘ ਅਜਨਾਲਾ ਵੱਲੋਂ ਕੰਗਨਾ ਨੂੰ ਕਰਾਰ ਜਵਾਬ !

ਮਸ਼ਹੂਰ ਫਿਲਮ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਨਿਊਜ਼18 ਇੰਡੀਆ ਦੇ ਚੌਪਾਲ ਪ੍ਰੋਗਰਾਮ ਵਿੱਚ ਇੰਟਰਵਿਊ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸੀ 99 ਫੀਸਦ ਪੰਜਾਬੀ ਭਿੰਡਰਾਂਵਾਲਿਆਂ ਨੂੰ ਸੰਤ ਨਹੀਂ ਮੰਨਦੇ, ਉਹ ਉਨ੍ਹਾਂ ਨੂੰ ਅੱਤਵਾਦੀ ਮੰਨਦੇ ਹਨ। ਉਨ੍ਹਾਂ ਕਿਹਾ ਸੀ ਕਿ ਭਿੰਡਰਾਂਵਾਲਿਆਂ ਦਾ ਜੋ…

Read More

ਸਰਕਾਰ ਦਾ ਵੱਡਾ ਐਲਾਨ, ਕੁੜੀਆਂ ਨੂੰ ਮਿਲੇਗੀ ਸਕੂਟਰੀ ਅਤੇ 2100 ਰੁਪਏ

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮੈਨੀਫੈਸਟੋ ਵਿੱਚ ਅਗਨੀਵੀਰ ਨੂੰ ਸਰਕਾਰੀ ਨੌਕਰੀ ਦੀ ਗਾਰੰਟੀ ਦਿੱਤੀ ਗਈ ਹੈ।  ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਹ ਰਕਮ ਕਾਂਗਰਸ ਵੱਲੋਂ ਕੱਲ੍ਹ ਜਾਰੀ ਕੀਤੇ ਚੋਣ ਮਨੋਰਥ ਪੱਤਰ ਨਾਲੋਂ 100 ਰੁਪਏ ਵੱਧ ਹੈ।  ਰੋਹਤਕ…

Read More

ਸਸਤੀ ਹੋਈ ਸ਼ਰਾਬ! ਹੁਣ 99 ਰੁਪਏ ਵਿੱਚ ਮਿਲਣਗੇ ਸਾਰੇ ਬ੍ਰਾਂਡ

ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਆਈ ਹੈ। ਆਂਧਰਾ ਪ੍ਰਦੇਸ਼ ਦੀ ਚੰਦਰਬਾਬੂ ਨਾਇਡੂ ਸਰਕਾਰ ਨੇ ਸਾਰੇ ਸ਼ੌਕੀਨਾਂ ਲਈ ਨਵੀਂ ਨੀਤੀ ਤਿਆਰ ਕੀਤੀ ਹੈ, ਜੋ ਉਨ੍ਹਾਂ ਨੂੰ ਖੁਸ਼ ਕਰਨ ਵਾਲੀ ਹੈ। ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਲੋਕਾਂ ਲਈ ਸਸਤੀ ਸ਼ਰਾਬ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ…

Read More

Canada ਜਾਣ ਵਾਲਿਆਂ ਲਈ ਬੁਰੀ ਖਬਰ! ਟਰੂਡੋ ਨੇ ਦਿੱਤਾ ਇੱਕ ਹੋਰ ਵੱਡਾ ਝਟਕਾ

ਕੈਨੇਡਾ ਜਾਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। PM ਜਸਟਿਨ ਟਰੂਡੋ ਨੇ ਵਿਦੇਸ਼ੀ  ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਇਸ ਸਾਲ ਸਟੂਡੈਂਟ ਵੀਜ਼ਾ 35% ਘਟਾਏ ਹਨ। ਇਸ ਦਾ ਐਲਾਨ PM ਜਸਟਿਨ ਟਰੂਡੋ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸਟੂਡੈਂਟ ਵੀਜ਼ਾ ਹੋਰ ਵੀ ਘਟਾਏ ਜਾਣਗੇ।…

Read More

ਸਾਬਕਾ IAS ਅਧਿਕਾਰੀ ਦੇ ਘਰ ED ਦਾ ਛਾਪਾ, ਕਰੋੜਾਂ ਦੀ ਨਕਦੀ ਤੇ ਗਹਿਣੇ ਬਰਾਮਦ

ED ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ…

Read More

ਕੈਬਨਿਟ ਨੇ ਲਿਆ ਵੱਡਾ ਫੈਸਲਾ, ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਵਨ ਨੇਸ਼ਨ ਵਨ ਇਲੈਕਸ਼ਨ ਕਮੇਟੀ ਨੇ ਇਹ ਪ੍ਰਸਤਾਵ ਕੈਬਨਿਟ ਨੂੰ ਭੇਜਿਆ ਸੀ। ਕਿਹਾ ਜਾ ਰਿਹਾ ਹੈ ਕਿ ਸਰਕਾਰ ਇਸ ਨੂੰ ਆਉਣ ਵਾਲੇ ਸਰਦ…

Read More

ਅੰਮ੍ਰਿਤਸਰ ਜਾ ਰਹੀ ਟ੍ਰੇਨ ਜਲੰਧਰ ਤੋਂ ਭਟਕੀ, ਚੱਲ ਪਈ ਕਿਸੇ ਹੋਰ ਰੂਟ ਤੇ, ਪੜ੍ਹੋ ਪੂਰਾ ਮਾਮਲਾ

 ਭਾਰਤੀ ਰੇਲਵੇ ਆਪਣੇ ਵਿਸ਼ਾਲ ਨੈੱਟਵਰਕ ਲਈ ਜਾਣਿਆ ਜਾਂਦਾ ਹੈ। ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਭਾਰਤੀ ਰੇਲਵੇ ਲਈ ਕਾਫੀ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਨੇ ਇੱਕ ਵਾਰ ਫਿਰ ਭਾਰਤੀ ਰੇਲਵੇ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦਰਅਸਲ ਕੋਲਕਾਤਾ ਤੋਂ ਅੰਮ੍ਰਿਤਸਰ ਜਾ ਰਹੀ…

Read More

600 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2 ਸਾਲਾਂ ਬੱਚੀ ਨੂੰ ਕੱਢਿਆ ਗਿਆ ਬਾਹਰ

ਰਾਜਸਥਾਨ ਦੇ ਦੌਸਾ ਦੇ ਬਾਂਦੀਕੁਈ ਵਿੱਚ ਇੱਕ ਬੋਰਵੈੱਲ ਦੇ ਕੋਲ ਇੱਕ ਟੋਏ ਵਿੱਚ ਕਰੀਬ 17 ਘੰਟਿਆਂ ਤੱਕ ਫਸੀ 2 ਸਾਲ ਦੀ ਮਾਸੂਮ ਬੱਚੀ ਨੂੰ ਸੁਰੰਗ ਪੁੱਟ ਕੇ ਬਚਾਇਆ ਹੈ। ਬੁੱਧਵਾਰ ਸ਼ਾਮ 5 ਵਜੇ ਟੋਏ ‘ਚ ਡਿੱਗੀ ਬੱਚੀ ਨੂੰ ਵੀਰਵਾਰ ਸਵੇਰੇ ਕਰੀਬ 10.10 ਵਜੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਐੱਨਡੀਆਰਐੱਫ ਅਤੇ ਐੱਸਡੀਆਰਐੱਫ ਨੇ ਬੱਚੀ ਨੂੰ ਬਚਾਉਣ…

Read More

ਵਿਵਾਦਾਂ ਵਿੱਚ ਘਿਰਿਆ Diljit Dosanjh, ਭੇਜਿਆ ਕਾਨੂੰਨੀ ਨੋਟਿਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ…

Read More