ਗਣਪਤੀ ਉਤਸਵ ਲਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਬਣਾਇਆ ਪੰਡਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੀ ਜਾਣਕਾਰੀ…

Read More

ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਵਾਂਗ ਪੰਜਾਬ ਵਿਧਾਨ ਸਭਾ ਦੀ ਕਮੇਟੀ ਬਣਾਉਣ ਦੀ ਮੰਗ ਕੀਤੀ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹੀ ਕਮੇਟੀ…

Read More

ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ…

Read More

ਪਾਸਪੋਰਟ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਏਗੀ ਇਹ ਸੇਵਾ

ਪਾਸਪੋਰਟ ਬਣਵਾਉਣ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਪਾਸਪੋਰਟ ਸੇਵਾ ਪੋਰਟਲ ਪਿਛਲੇ 5 ਦਿਨਾਂ ਤੋਂ ਬੰਦ ਸੀ, ਜਿਸ ਨੂੰ ਹੁਣ ਮੁੜ ਖੋਲ੍ਹ ਦਿੱਤਾ ਗਿਆ ਹੈ। ਪਾਸਪੋਰਟ ਸੇਵਾ ਪੋਰਟਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਅਨੁਸਾਰ ਕੁਝ ਤਕਨੀਕੀ ਕਾਰਨਾਂ ਕਰਕੇ ਪਾਸਪੋਰਟ ਸੇਵਾ ਮੁਅੱਤਲ ਕੀਤੀ ਗਈ ਸੀ, ਜਿਸ ਨੂੰ ਹੁਣ ਮੁੜ ਚਾਲੂ…

Read More

ਬਲਾਤਕਾਰ ਕਰਨ ਵਾਲੇ ਨੂੰ 10 ਦਿਨਾਂ ਵਿੱਚ ਹੋਵੇਗੀ ਫਾਂਸੀ ! Anti-Rape Bill ਪਾਸ

ਪੱਛਮੀ ਬੰਗਾਲ ਵਿਧਾਨ ਸਭਾ ‘ਚ ਬਲਾਤਕਾਰ ਵਿਰੋਧੀ ਬਿੱਲ ਪਾਸ ਕੀਤਾ ਗਿਆ। ਨਵੇਂ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ 36 ਦਿਨਾਂ ਵਿੱਚ ਪੂਰੀ ਕਰਨੀ ਹੋਵੇਗੀ। ਇਸ ਤੋਂ ਇਲਾਵਾ ਜੇਕਰ ਪੀੜਤ ਕੋਮਾ ਵਿੱਚ ਚਲੀ ਜਾਂਦੀ ਹੈ ਜਾਂ ਉਸਦੀ ਮੌਤ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ 10 ਦਿਨਾਂ ਦੇ ਅੰਦਰ ਫਾਂਸੀ ਦਿੱਤੀ ਜਾਵੇਗੀ। ਇਸ ਬਿੱਲ ਨੂੰ ਅੱਗੇ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆਂ ਸਪੱਸ਼ਟੀਕਰਨ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਭੇਜੇ ਗਏ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੁਕਮਨਾਮੇ ਨੋਟਿਸ ਸਾਹਮਣੇ ਆਇਆ ਹੈ। ਜਿਸ ਵਿੱਚ ਸੁਖਬੀਰ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ ਦੇ…

Read More

ਸਕੂਲ ਦੇ ਗੇਟ ਅੱਗੇ ਖੜ੍ਹੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਬੱਸ ਨੇ ਦਰੜਿਆ, 11 ਮੌ.ਤਾਂ

ਚੀਨ ਵਿਚ ਇਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ। ਇਸ ਦੌਰਾਨ…

Read More

ਵੱਡੀ ਖਬਰ- ਲੱਖਾ ਸਿਧਾਣਾ ਤੇ ਅਮਿਤੋਜ ਮਾਨ ਨੂੰ ਥਾਣੇ ਵਿੱਚ ਕੀਤਾ ਨਜ਼ਰਬੰਦ

ਚੰਡੀਗੜ੍ਹ ਤੋਂ ਇਸ ਸਮੇਂ ਦੀ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸੈਕਟਰ 3 ਦੇ ਥਾਣੇ ਵਿੱਚ ਲੱਖਾ ਸਿਧਾਣਾ ਤੇ ਡਾਇਰੈਕਟਰ ਅਮਿਤੋਜ ਮਾਨ ਨਜ਼ਰਬੰਦ ਕੀਤੇ ਗਏ ਹਨ। ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਬੁੱਢੇ ਨਾਲੇ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਸੀ।

Read More

ਦਿਨ ਦਿਹਾੜੇ ਕੰਬਿਆ ਪੰਜਾਬ, ਗੋਲੀਆਂ ਮਾਰ ਕੇ ਕੁੜੀ ਸਣੇ 3 ਦਾ ਕੀਤਾ ਕ.ਤਲ

ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਬਾਹਰ ਸਫ਼ੈਦ ਕਾਰ ‘ਚ ਸਵਾਰ ਪੰਜ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਦੋ ਨੌਜਵਾਨਾਂ ਅਤੇ ਇੱਕ ਲੜਕੀ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

Read More

CM ਮਾਨ ਨੇ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਨੂੰ CM ਭਗਵੰਤ ਮਾਨ ਨੇ ਸਦਨ ‘ਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ। ਮੁੱਖ ਮੰਤਰੀ ਭਗਵੰਤ ਨੇ ਕਿਹਾ…

Read More