ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ…

Read More

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ…

Read More

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ…

Read More

CM ਕੇਜਰੀਵਾਲ ਦੀ ਜ਼ਮਾਨਤ ਤੋਂ ਬਾਅਦ ਸਿਸੋਦੀਆ ਤੇ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ ਆਇਆ ਸਾਹਮਣੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ‘ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ…

Read More

ਮਹਾਰਾਸ਼ਟਰ ਦੇ ਰਾਏਗੜ੍ਹ ਫੈਕਟਰੀ ਚ ਟੈਂਕ ਫਟਿਆ, 3 ਮਜ਼ਦੂਰਾਂ ਦੀ ਮੌ.ਤ

ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਇਕ ਰਸਾਇਣਕ ਫੈਕਟਰੀ ‘ਚ ਵੈਲਡਿੰਗ ਦੇ ਕੰਮ ਦੌਰਾਨ ਮਿਥੇਨੌਲ ਵਾਲੀ ਸਟੋਰੇਜ ਟੈਂਕ ‘ਚ ਫਟਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਤਿੰਨ ਹੋਰ ਮਜ਼ਦੂਰ ਬੁਰੀ ਤਰ੍ਹਾਂ ਸੜ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਰਾਏਗੜ੍ਹ ਦੇ ਐਸਪੀ ਸੋਮਨਾਥ ਘੜਗੇ ਨੇ ਦੱਸਿਆ ਕਿ ਇਹ ਘਟਨਾ ਮੁੰਬਈ ਤੋਂ ਕਰੀਬ 110…

Read More

ਜਾਣੋ ਕਿਹੜੀਆਂ ਸ਼ਰਤਾਂ ਤੇ CM ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

 ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ CBI ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ। ਦੋ ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ 5 ਸਤੰਬਰ ਨੂੰ…

Read More

ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ, ਮੁਖ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਾਸੀਆ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ…

Read More

ਪੰਜਾਬ ਦੇ ਅੰਮ੍ਰਿਤਸਰ ਨੇੜੇ ਬਣ ਰਿਹਾ ਚੱਕਰਵਾਤ, IMD ਨੇ ਜਾਰੀ ਕੀਤੀ ਚੇਤਾਵਨੀ

ਦੇਸ਼ ਦੀ ਰਾਜਧਾਨੀ ਵਿਚ ਪਿਛਲੇ 72 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਵੱਡੀ ਸਮੱਸਿਆ ਸ਼ੁਰੂ ਹੋ ਗਈ ਹੈ।ਵੀਰਵਾਰ ਨੂੰ ਦਿੱਲੀ-ਐੱਨਸੀਆਰ ਦੇ ਵੱਖ-ਵੱਖ ਇਲਾਕਿਆਂ ‘ਚ ਦਿਨ ਭਰ ਹਲਕੀ ਬਾਰਿਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।…

Read More

ਮੋਹਾਲੀ ਏਅਰਪੋਰਟ ਤੇ ਲਗਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ

ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ…

Read More

ਅੰਮ੍ਰਿਤਪਾਲ ਸਿੰਘ ਦੇ ਚਾਚੇ ਦੇ ਘਰ NIA ਦੀ ਛਾਪੇਮਾਰੀ, ਚਾਚੀ ਨੂੰ ਲੈ ਗਏ ਥਾਣੇ

ਪੰਜਾਬ ਵਿਚ ਤੜਕਸਾਰ ਕਈ ਥਾਵਾਂ ਉਤੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ਵੀ NIA ਵੱਲੋਂ ਰੇਡ ਕੀਤੀ ਗਈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਸਵੇਰੇ ਤੜਕੇ 5 ਵਜੇ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਘਰ ਨਹੀਂ ਮਿਲੇ। ਇਸ ਮਗਰੋਂ ਟੀਮ…

Read More