ਵੱਡੀ ਖ਼ਬਰ- CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਸ਼ਰਾਬ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ 10 ਲੱਖ ਰੁਪਏ ਦੇ 2 ਮੁਚਲਕਿਆਂ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਦੇ…

Read More

14 ਸਤੰਬਰ ਤੱਕ ਸਕੂਲ ਬੰਦ, ਜਾਣੋ ਸਰਕਾਰ ਨੂੰ ਕਿਉਂ ਲੈਣਾ ਪਿਆ ਫੈਸਲਾ

ਰਾਜਸਥਾਨ ‘ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰਬੀ ਰਾਜਸਥਾਨ ਵਿੱਚ ਭਾਰੀ ਮੀਂਹ ਕਾਰਨ ਅਜਮੇਰ, ਭਰਤਪੁਰ ਅਤੇ ਧੌਲਪੁਰ ਸਣੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਵਿਗੜ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਜਮੇਰ ਵਿਚ ਵੀ ਅੱਜ ਸਕੂਲ…

Read More

ਖਾਲਿਸਤਾਨੀ ਹੈਪੀ ਪਸ਼ੀਆ ਨੇ ਲਈ ਚੰਡੀਗੜ੍ਹ ਬੰਬ ਧਮਾਕੇ ਦੀ ਜ਼ਿੰਮੇਵਾਰੀ

 ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ।  ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ‘ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ…

Read More

ਸ਼ੇਅਰ ਬਾਜ਼ਾਰ ਦੀ ਧਮਾਕੇਦਾਰ ਸ਼ੁਰੂਆਤ, ਸੈਂਸੈਕਸ 400 ਅੰਕ ਉੱਤੇ ਤਾਂ ਨਿਫਟੀ 25 ਹਜ਼ਾਰ ਤੋਂ ਪਾਰ ਖੁੱਲ੍ਹਿਆ

 ਘਰੇਲੂ ਸ਼ੇਅਰ ਬਾਜ਼ਾਰ ‘ਚ ਅੱਜ ਕਾਰੋਬਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਗਲੋਬਲ ਸਿਗਨਲ ਮਜ਼ਬੂਤ ​​ਹਨ ਅਤੇ ਅਮਰੀਕੀ ਬਾਜ਼ਾਰਾਂ ਤੋਂ ਮਿਲੇ ਸਕਾਰਾਤਮਕ ਸੰਕੇਤਾਂ ਦੇ ਆਧਾਰ ‘ਤੇ ਭਾਰਤੀ ਸ਼ੇਅਰ ਬਾਜ਼ਾਰ ਵੀ ਵੱਡੇ ਵਾਧੇ ਨਾਲ ਖੁੱਲ੍ਹੇ ਹਨ। ਅੱਜ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਜ਼ਬਰਦਸਤ ਤੇਜ਼ੀ ਨਾਲ ਹੋਈ ਹੈ। ਬੀਐਸਈ ਸੈਂਸੈਕਸ ਨੇ 407.02 ਅੰਕ ਜਾਂ 0.50…

Read More

ਜਲਦੀ ਖ਼ਤਮ ਕਰ ਲਓ ਆਪਣੇ ਜ਼ਰੂਰੀ ਕੰਮ! 6 ਦਿਨ ਬੰਦ ਰਹਿਣਗੇ Bank

ਦੇਸ਼ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਵੱਖ-ਵੱਖ ਸੂਬਿਆਂ ‘ਚ ਬੈਂਕਾਂ ‘ਚ ਛੁੱਟੀ ਰਹੇਗੀ। ਇਸ ਸਮੇਂ ਦੌਰਾਨ, 13 ਸਤੰਬਰ ਤੋਂ 18 ਸਤੰਬਰ ਤੱਕ ਵੱਖ-ਵੱਖ ਤਿਉਹਾਰਾਂ ਕਾਰਨ ਕਈ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ, ਹਾਲਾਂਕਿ ਇਹ ਛੁੱਟੀਆਂ ਸਾਰੇ ਰਾਜਾਂ ਲਈ ਇੱਕੋ ਜਿਹੀਆਂ ਨਹੀਂ ਹੋਣਗੀਆਂ। ਛੁੱਟੀਆਂ ਦੀ ਸੂਚੀ13 ਸਤੰਬਰ: ਰਾਮਦੇਵ ਜਯੰਤੀ ਅਤੇ ਤੇਜਾ ਦਸ਼ਮੀ…

Read More

ED ਨੂੰ ਕੇਸ ਸੌਂਪੇ ਜਾਣ ਤੋਂ ਬਾਅਦ ਮਜੀਠੀਆ ਨੇ CM ਮਾਨ ਤੇ ਕੱਸਿਆ ਤੰਜ

ਬਿਕਰਮ ਮਜੀਠੀਆ ਦੇ ਡਰਗ ਤਸਕਰੀ ਮਾਮਲੇ ‘ਚ ਹੁਣ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ ਦੀ ਜਾਂਚ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਮਜੀਠੀਆ ਦੇ ਬਿਆਨਾਂ ਬਾਰੇ ਪੂਰੀ ਜਾਣਕਾਰੀ…

Read More

ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 19 ਉਮੀਦਵਾਰਾਂ ਦੇ ਨਾਂ ਹਨ। ਜਿਸ ਵਿੱਚ ਕਾਲਕਾ ਤੋਂ ਓਪੀ ਗੁਰਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ, ਮੁਲਾਣਾ ਤੋਂ ਗੁਰਤੇਜ ਸਿੰਘ, ਸ਼ਾਹਬਾਦ ਤੋਂ ਆਸ਼ਾ ਪਠਾਣੀਆਂ, ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ…

Read More

ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਵੀਰਵਾਰ ਤੜਕੇ ਤੋਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਸੰਘਣੇ ਬੱਦਲ ਛਾਏ ਹੋਏ ਹਨ। ਕਈ ਇਲਾਕਿਆਂ ਵਿਚ ਬਾਰਸ਼ ਹੋ ਰਹੀ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। ਮੌਸਮ ਵਿਭਾਗ ਨੇ ਅੱਜ ਅਤੇ…

Read More

ਸਰਕਾਰ ਦਾ ਵੱਡਾ ਐਲਾਨ! 70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ। ਕੇਂਦਰੀ ਮੰਤਰੀ ਮੰਡਲ…

Read More

Samsung 200 ਤੋਂ ਵੱਧ ਕਰਮਚਾਰੀਆਂ ਦੀ ਕਰੇਗੀ ਛਾਂਟੀ, ਪੜ੍ਹੋ ਕਿਉਂ ਲਿਆ ਵੱਡਾ ਫ਼ੈਸਲਾ

 ਮੋਬਾਈਲ ਫੋਨ ਨਿਰਮਾਤਾ ਕੰਪਨੀ ਸੈਮਸੰਗ ਇੰਡੀਆ 200 ਤੋਂ ਵੱਧ ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਕਾਰੋਬਾਰੀ ਵਾਧੇ ‘ਚ ਗਿਰਾਵਟ ਅਤੇ ਵਧਦੀ ਮੁਕਾਬਲੇਬਾਜ਼ੀ ਕਾਰਨ ਕੰਪਨੀ ਇਹ ਕਦਮ ਚੁੱਕ ਰਹੀ ਹੈ। ਇੱਕ ਰਿਪੋਰਟ ਦੇ ਅਨੁਸਾਰ, ਸੈਮਸੰਗ ਨੇ ਸਮਾਰਟਫੋਨ ਕਾਰੋਬਾਰ ਵਿੱਚ ਮੰਗ ਘਟਣ ਅਤੇ ਲਾਗਤਾਂ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਆਪਣੇ ਮੈਨੇਜਰ ਪੱਧਰ ਦੇ ਸਟਾਫ ਨੂੰ 9-10%…

Read More