ਅੰਮ੍ਰਿਤਪਾਲ ਸਿੰਘ ਆਵੇਗਾ ਬਾਹਰ ! ਪੂਰਾ ਪਰਿਵਾਰ ਪਹੁੰਚਿਆ ਡਿਬਰੁਗੜ੍ਹ ਜੇਲ੍ਹ

ਲੋਕ ਸਭਾ ਚੋਣਾਂ ‘ਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ। ਸਭ ਤੋਂ ਵੱਧ ਹੈਰਾਨ ਕੀਤਾ ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਨੇ। ਇਥੋਂ 2 ਆਜ਼ਾਦ ਉਮੀਦਵਾਰਾਂ ਨੇ ਵੱਡੇ ਫਰਕ ਨਾਲ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌ.ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ…

Read More

ਥੱਪੜ ਦੀ ਘਟਨਾ ਤੋਂ ਬਾਅਦ ਕੰਗਣਾ ਦੇ ਹੱਕ ਵਿੱਚ ਸ਼ੇਖਰ ਸੁਮਨ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ 2024 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਨਾਲ ਦੁਰਵਿਵਹਾਰ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਮੰਡੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਜਦੋਂ ਕੰਗਨਾ ਦਿੱਲੀ ਲਈ ਰਵਾਨਾ ਹੋਈ ਤਾਂ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਕਈ ਬਾਲੀਵੁੱਡ…

Read More

Toll ਨਾ ਦੇਣ ਦੇ ਚੱਕਰ ‘ਚ ਮੁਲਾਜ਼ਮ ‘ਤੇ ਹੀ ਚੜ੍ਹਾ ਦਿੱਤੀ ਕਾਰ

ਉੱਤਰ ਪ੍ਰਦੇਸ਼ ਦੇ ਹਾਪੁੜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਰ ਸਵਾਰ ਨੇ ਸਿਰਫ਼ 165 ਰੁਪਏ ਲਈ ਇੱਕ ਟੋਲ ਕਰਮਚਾਰੀ ਨੂੰ ਕੁਚਲ ਦਿੱਤਾ, ਜੋ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ…

Read More

ਪੰਜਾਬ ਚ ਵਧੇਗਾ ਗਰਮੀ ਦਾ ਕਹਿਰ, 6 ਜ਼ਿਲਿਆਂ ਵਿੱਚ ਅਲਰਟ ਜਾਰੀ

ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ…

Read More

ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਫੁੱਟਬਾਲ ਤੋਂ ਲਿਆ ਸੰਨਿਆਸ

ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 39 ਸਾਲ ਦੇ ਛੇਤਰੀ ਨੇ ਕੁਵੈਤ ਖਿਲਾਫ ਕਰੀਅਰ ਦਾ ਆਖਰੀ ਇੰਟਰਨੈਸ਼ਨਲ ਮੈਚ ਖੇਡਿਆ ਜੋ ਗੋਲਰਹਿਤ ਡਰਾਅ ਰਿਹਾ। ਛੇਤਰੀ ਕੋਲਕਾਤਾ ਦੇ ਸਾਲਟ ਲੇਕ ਸਟੇਡੀਮ ਵਿਚ ਹੱਥ ਜੋੜ ਕੇ ਰੋਂਦੇ ਹੋਏ ਬਾਹਰ ਨਿਕਲੇ। ਇਥੇ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਉਨ੍ਹਾਂ ਨੂੰ ਖੜ੍ਹੇ ਹੋ ਕੇ ਸਨਮਾਨ ਦਿੱਤਾ।…

Read More

ਸੰਸਦੀ ਦਲ ਦੇ ਨੇਤਾ ਚੁਣੇ ਜਾਣ ਮਗਰੋਂ ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ

NDA ਦੀ ਬੈਠਕ ਵਿਚ ਨਰਿੰਦਰ ਮੋਦੀ ਤੀਜੀ ਵਾਰ ਸੰਸਦੀ ਦਲ ਦੇ ਨੇਤਾ ਚੁਣੇ ਗਏ। ਸੰਸਦ ਦੇ ਸੈਂਟਰਲ ਹਾਲ ਵਿਚ ਭਾਜਪਾ ਦੀ ਅਗਵਾਈ ਵਾਲੀ NDA ਦੇ ਨਵੇਂ ਚੁਣੇ ਸਾਂਸਦਾਂ ਦੀ ਬੈਠਕ ਵਿਚ ਪ੍ਰਸਤਾਵ ‘ਤੇ ਮੋਹਰ ਲੱਗੀ ਹੈ। ਇਸ ਬੈਠਕ ਦੇ ਬਾਅਦ NDA ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ। ਬੈਠਕ ਨੂੰ ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ…

Read More

ਵਾਇਰਲ ਗੀਤ ‘ਬੱਦੋ-ਬੱਦੀ’ YouTube ਤੋਂ ਹਟਾਇਆ ਗਿਆ, ਜਾਣੋ ਵਜ੍ਹਾ

ਹਾਲ ਹੀ ‘ਚ ਇਕ ਗੀਤ ਕਾਫੀ ਵਾਇਰਲ ਹੋਇਆ ਸੀ। ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ ਦੇ ਉਸ ਗੀਤ ਦਾ ਨਾਂ ਸੀ ‘ਬਦੋ ਬਦੀ’। ਅਜਿਹਾ ਇਸ ਲਈ ਕਿਉਂਕਿ ਹੁਣ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਦੇ ਬੋਲ ਤਾਂ ਠੀਕ ਸਨ ਪਰ ਚਾਹਤ ਫਤਿਹ ਅਲੀ ਖਾਨ ਦੀ ਆਵਾਜ਼ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਪਰ…

Read More

Operation Blue Star ‘ਚ ਇੰਗਲੈਂਡ ਨੇ ਕੀਤੀ ਸੀ ਭਾਰਤ ਦੀ ਮਦਦ, 40 ਸਾਲ ਬਾਅਦ ਮੁੜ ਹੋਵੇਗੀ ਜਾਂਚ

 ਲੇਬਪ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ 4 ਜੁਲਾਈ ਨੂੰ ਹੋਣ ਵਾਲੀਆਂ ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਜਿੱਤ ਜਾਂਦੀ ਹੈ ਤਾਂ ਉਹ ਸਾਕਾ ਨੀਲਾ ਤਾਰਾ ਵਿੱਚ ਇੰਗਲੈਂਡ ਦੀ ਭੂਮਿਕਾ ਦੀ ਜਾਂਚ ਸ਼ੁਰੂ ਕਰੇਗੀ। ਹਾਲਾਂਕਿ, ਪਹਿਲਾਂ ਦੀ ਜਾਂਚ ਬਾਰੇ, ਬਹੁਤ ਸਾਰੇ ਬ੍ਰਿਟਿਸ਼ ਸਿੱਖ ਮੰਨਦੇ ਹਨ ਕਿ ‘ਇਹ…

Read More

ਭਾਰੀ ਮੀਂਹ ਮਗਰੋਂ ਪੰਜਾਬ ਚ ਜਾਰੀ ਹੋੋਇਆ ਆਰੇਂਜ ਅਲਰਟ

ਵੈਸਟਰਨ ਡਿਸਟਰਬਨਸ ਕਾਰਨ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਖਿਆ ਜਾਏ ਤਾਂ ਪਿਛਲੇ 3 ਦਿਨਾਂ ਵਿੱਚ ਤਕਰੀਬਨ 4 ਡਿਗਰੀ ਤੱਕ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਨਾਲ ਪੰਜਾਬ ਦਾ ਘੱਟੋ-ਘੱਟ ਤਾਪਮਾਨ 2.3 ਡਿਗਰੀ ਆਮ ਨਾਲੋਂ ਨੀਚੇ ਜਾ ਚੁੱਕਿਆ ਹੈ। ਉਧਰ ਹੀ…

Read More