ਰੇਲ ਗੱਡੀ ਨੂੰ ਗੈਸ ਸਿਲੰਡਰ ਨਾਲ ਉਡਾਉਣ ਦੀ ਸਾਜ਼ਿਸ਼ ਨਾਕਾਮ, ਪੜ੍ਹੋ ਪੂਰਾ ਮਾਮਲਾ

ਕਾਨਪੁਰ ‘ਚ ਲਗਾਤਾਰ ਤੀਜੀ ਰੇਲ ਘਟਨਾ ਸਾਹਮਣੇ ਆਈ ਹੈ, ਇਸ ਵਾਰ ਇਕ ਸਾਜ਼ਿਸ਼ ਦੇ ਤਹਿਤ ਚੱਲਦੀ ਟਰੇਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪ੍ਰਯਾਗਰਾਜ ਤੋਂ ਭਿਵਾਨੀ ਜਾਣ ਵਾਲੀ ਕਾਲਿੰਦੀ ਐਕਸਪ੍ਰੈਸ ਰੇਲਗੱਡੀ ਜਦੋਂ ਕਾਨਪੁਰ ਦੇ ਸ਼ਿਵਰਾਜਪੁਰ ਰੇਲਵੇ ਟ੍ਰੈਕ ਦੇ ਨੇੜੇ ਪਹੁੰਚੀ ਤਾਂ ਇੱਕ ਐਲਪੀਜੀ ਗੈਸ ਸਿਲੰਡਰ ਰੇਲ ਪਟੜੀ ਦੇ ਬਿਲਕੁਲ ਵਿਚਕਾਰ ਰੱਖਿਆ ਹੋਇਆ ਸੀ।…

Read More

ਅੱਖਾਂ ਦੇ ਆਲੇ-ਦੁਆਲੇ ਲਗਾਤਾਰ ਹੋ ਰਿਹਾ ਦਰਦ ਤਾਂ ਹੋ ਜਾਵੋ ਸਾਵਧਾਨ!

ਅੱਜ-ਕੱਲ੍ਹ ਜ਼ਿਆਦਾਤਰ ਲੋਕ ਘੰਟਿਆਂਬੱਧੀ ਆਪਣੀਆਂ ਅੱਖਾਂ ਕੰਪਿਊਟਰ, ਮੋਬਾਈਲ, ਲੈਪਟਾਪ ਅਤੇ ਟੀਵੀ ‘ਤੇ ਟਿਕਾਈ ਰੱਖਦੇ ਹਨ। ਇਸ ਕਾਰਨ ਛੋਟੀ ਉਮਰ ਵਿੱਚ ਹੀ ਅੱਖਾਂ ਨਾਲ ਸਬੰਧਤ ਕਈ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਵਿੱਚੋਂ ਇੱਕ ਆਈ ਸਿੰਡਰੋਮ ਦੀ ਬਿਮਾਰੀ ਹੈ। ਅੱਜ ਕੱਲ੍ਹ ਜ਼ਿਆਦਾਤਰ ਲੋਕ ਇਸ ਬਿਮਾਰੀ ਤੋਂ ਪ੍ਰੇਸ਼ਾਨ ਹਨ। ‘ਡਰਾਈ ਆਈ ਸਿੰਡਰੋਮ’ ਵਿੱਚ ਵਿਅਕਤੀ ਨੂੰ ਅੱਖਾਂ ਵਿੱਚ…

Read More

HDFC ਬੈਂਕ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

ਪ੍ਰਾਈਵੇਟ ਸੈਕਟਰ ਦੇ ਵੱਡੇ ਬੈਂਕ HDFC ਬੈਂਕ ਨੇ ਆਪਣੀਆਂ ਵਿਆਜ ਦਰਾਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਬੈਂਕ ਨੇ ਵੱਖ-ਵੱਖ ਕਾਰਜਕਾਲਾਂ ਲਈ ਸੀਮਾਂਤ ਲਾਗਤ ਉਧਾਰ ਦਰਾਂ MCLR ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਹੈ। ਇਹ ਨਵੀਆਂ ਦਰਾਂ ਸ਼ਨੀਵਾਰ 7 ਸਤੰਬਰ 2024 ਤੋਂ ਲਾਗੂ ਹੋ ਗਈਆਂ ਹਨ। ਬੈਂਕ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ…

Read More

Air India ਵੱਲੋਂ ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਐਲਾਨ, ਐਡਵਾਈਜ਼ਰੀ ਜਾਰੀ

Air India ਨੇ ਵਿਦੇਸ਼ ਜਾਣ ਵਾਲੇ ਆਪਣੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇਕਰ ਤੁਸੀਂ ਅਗਲੇ ਕੁਝ ਦਿਨਾਂ ‘ਚ ਭਾਰਤ ਤੋਂ ਬਾਹਰ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਲੈਣ ਜਾ ਰਹੇ ਹੋ, ਤਾਂ ਇਹ ਅਹਿਮ ਖਬਰ ਸਿਰਫ ਤੁਹਾਡੇ ਲਈ ਹੈ। ਹਾਲਾਂਕਿ ਏਅਰ ਇੰਡੀਆ ਨੇ ਇਸ ਨਵੀਂ ਐਡਵਾਈਜ਼ਰੀ ‘ਚ ਘਰੇਲੂ ਯਾਤਰੀਆਂ ਲਈ ਕੋਈ ਸੂਚਨਾ ਜਾਂ…

Read More

ਚੱਲਦੇ ਸ਼ੋਅ ਵਿੱਚ ਕਰਨ ਔਜਲਾ ਤੇ ਸ਼ਖਸ਼ ਨੇ ਮਾਰਿਆ ਬੂਟ, ਦੇਖੋ ਫਿਰ ਕੀ ਹੋਇਆ

 ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ…

Read More

CM ਮਾਨ ਨੇ ਖੁਸ਼ ਕੀਤੇ ਪੰਜਾਬ ਦੇ ਨੌਜਵਾਨ, ਵੰਡੇ ਨੌਕਰੀਆਂ ਦੇ ਗੱਫ਼ੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਮੁੱਖ ਮੰਤਰੀ ਮਾਨਯੋਗ ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ…

Read More

ਜੂਨੀਅਰ ਕਰਮਚਾਰੀ ਨੇ Swiggy ਨੂੰ ਲਗਾਇਆ 33 ਕਰੋੜ ਦਾ ਚੂਨਾ, ਜਾਣੋ ਪੂਰਾ ਮਾਮਲਾ

ਇੱਕ ਛੋਟੇ ਕਰਮਚਾਰੀ ਨੇ ਫੂਡ ਡਿਲੀਵਰੀ ਪਲੇਟਫਾਰਮ ਸਵਿੱਗੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਵਿੱਗੀ ਮੁਤਾਬਕ ਇਸ ਸਾਬਕਾ ਜੂਨੀਅਰ ਕਰਮਚਾਰੀ ਨੇ 33 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। IPO ਦੀ ਤਿਆਰੀ ਕਰ ਰਹੀ Swiggy ਲਈ ਇਹ ਵੱਡਾ ਝਟਕਾ ਹੈ। ਕੰਪਨੀ ਨੇ ਵਿੱਤੀ ਸਾਲ 2023-24 ਦੀ ਸਾਲਾਨਾ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਸਵਿੱਗੀ ਨੇ ਇਸ ਕਰਮਚਾਰੀ…

Read More

ਮੰਗਲਵਾਰ ਨੂੰ ਸਕੂਲ-ਕਾਲਜ ਰਹਿਣਗੇ ਬੰਦ, ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ

 ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ…

Read More

ਹਾਥਰਸ ਵਿੱਚ ਵਾਪਰਿਆ ਹਾਦਸਾ, 12 ਲੋਕਾਂ ਦੀ ਮੌ.ਤ, CM ਯੋਗੀ ਨੇ ਜਤਾਇਆ ਦੁੱਖ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਰੋਡਵੇਜ਼ ਬੱਸ ਅਤੇ ਮੈਕਸ ਵਿਚਕਾਰ ਭਿਆਨਕ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਤੋਂ ਵੱਧ ਲੋਕ ਜ਼ਖਮੀ ਹਨ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਤੇਰ੍ਹਵੇਂ…

Read More

ਪੰਜਾਬ ਵਿੱਚ ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਕੀਤੇ ਇਤਿਹਾਸਿਕ ਫੈਸਲੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਦੀ ਇਸ ਸਹੂਲਤ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁਫ਼ਤ ਬਿਜਲੀ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ…

Read More