CM ਕੇਜਰੀਵਾਲ ਨੂੰ ਧ.ਮ.ਕੀ ਭਰੇ ਮੈਸੇਜ ਲਿਖਣ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ ਮੈਟਰੋ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਧਮਕੀ ਭਰੇ ਸੰਦੇਸ਼ ਲਿਖਣ ਵਾਲੇ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਬੁਧਵਾਰ 22 ਮਈ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅੰਕਿਤ ਗੋਇਲ ਵਜੋਂ ਦੱਸੀ ਜਾ ਰਹੀ ਹੈ। ਮੁਲਜ਼ਮ ਉੱਚ ਪੜ੍ਹਿਆ ਲਿਖਿਆ ਹੈ ਅਤੇ ਇੱਕ ਨਾਮੀ ਬੈਂਕ ਵਿੱਚ ਕੰਮ ਕਰਦਾ ਹੈ। ਪੁਲਿਸ ਸੂਤਰਾਂ ਅਨੁਸਾਰ ਅਜਿਹਾ…

Read More

ਅੱਜ ਕਿਸਾਨ ਅੰਦੋਲਨ 2.0 ਨੂੰ 100 ਦਿਨ ਹੋਏ ਪੂਰੇ, ਬਾਰਡਰ ‘ਤੇ ਹੋਣਗੀਆਂ ਕਾਨਫਰੰਸਾਂ

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 100 ਦਿਨ ਪੂਰੇ ਹੋ ਗਏ ਹਨ ਅਤੇ 100 ਦਿਨ ਪੂਰੇ ਹੋਣ ‘ਤੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ। ਅੰਦੋਲਨ-2 ਦੇ 100 ਦਿਨ ਪੂਰੇ ਹੋਣ…

Read More

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਪਾਰਾ 49 ਪਹੁੰਚਣ ਦੇ ਆਸਾਰ

ਪੰਜਾਬ ਵਿੱਚ ਗਰਮੀ ਦੇ ਕਹਿਰ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ…

Read More

ਦਰਬਾਰ ਸਾਹਿਬ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌ.ਤ

ਲੁਧਿਆਣਾ ‘ਚ ਅੱਜ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ…

Read More

ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਲਾਂ, ਹਾਈਕੋਰਟ ਪਹੁੰਚਿਆ ਮਾਮਲਾ

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਜਸਟਿਸ ਸੰਦੀਪ ਮੌਦਗਿਲ ਦਾ ਨੋਟਿਸ ਉਸ ਪਟੀਸ਼ਨ ‘ਤੇ ਆਇਆ ਹੈ, ਜਿਸ ‘ਚ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਦਾਇਰ…

Read More

ਜੇਲ੍ਹ ‘ਚ ਹੀ ਲੰਘਣਗੀਆਂ ਮਨੀਸ਼ ਸਿਸੋਦੀਆ ਦੀਆਂ ਵੋਟਾਂ, 31 ਮਈ ਤੱਕ ਵਧਾਈ ਨਿਆਇਕ ਹਿਰਾਸਤ

ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਪਿਛਲੇ ਸਾਲ ਫਰਵਰੀ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ…

Read More

ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ…

Read More

BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੰਨੂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ। ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ…

Read More

PM ਮੋਦੀ ਦੀ ਪੰਜਾਬ ਰੈਲੀ ਲਈ 4 ਲੇਅਰ ਸਕਿਉਰਟੀ ਦਾ ਪ੍ਰਬੰਧ ਪੜ੍ਹੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ…

Read More

ਹੁਣ ਕਰਤਾਰਪੁਰ ਲਾਂਘੇ ‘ਤੇ ਵੀ ਹੋਵੇਗੀ ਫਿਲਮਾਂ ਦੀ ਸ਼ੂਟਿੰਗ, ਜਾਣੋ ਕਿੰਨੀ ਲੱਗੇਗੀ ਫੀਸ

ਡੇਰਾ ਬਾਬਾ ਨਾਨਕ ‘ਚ ਭਾਰਤ ਪਾਕਿਸਤਾਨ ਸਰਹੱਦ ਤੇ ਬਣੇ ਕਰਤਾਰਪੁਰ ਕੌਰੀਡੋਰ ਤੇ ਹੁਣ ਫਿਲਮਾਂ ਦੀ ਸ਼ੂਟਿੰਗ ਦੇਖਣ ਨੂੰ ਮਿਲੇਗੀ। ਜੀ ਹਾ ਇਸ ਦੀ ਇਜਾਜ਼ਤ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋ ਦੇ ਦਿੱਤੀ ਗਈ ਹੈ । ਇੱਥੇ ਫਿਲਮਾਂ ਡਾਕੂਮੈਂਟਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਤਸਵੀਰਾਂ ਵੀ ਖਿੱਚੀਆਂ ਜਾ ਸਕਦੀਆਂ ਹਨ। ਪਰ ਇਸ ਦੇ…

Read More