ਸਵਾਰੀਆਂ ਨਾਲ ਭਰੀ ਬਲੈਰੋ ਅਣਪਛਾਤੇ ਵਾਹਨ ਨਾਲ ਟ.ਕਰਾਈ, 20 ਲੋਕ ਜ਼ਖਮੀ

ਮਲੇਰਕੋਟਲਾ ਦੇ ਧੂਰੀ ਰੋਡ ਤੇ ਅਜੇ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਬਲੈਰੋ ਗੱਡੀ ਦੀ ਅਣਪਛਾਤੇ ਵਾਹਨ ਨਾਲ ਜ਼ਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ 20 ਦੇ ਕਰੀਬ ਸਵਾਰੀਆਂ ਨੂੰ ਸੱਟਾਂ ਲੱਗਿਆ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਹਨ।ਜ਼ਖਮੀਆਂ ਨੂੰ ਸਰਕਾਰੀ ਹਸਪਤਾਲ…

Read More

ਅਕਾਲੀ ਦਲ ਦੇ ਨੇਤਾ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

ਅਕਾਲੀ ਦਲ ਦੇ ਨੇਤਾ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ਸਿੰਘ, ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਰਵੀ ਕਾਹਲੋਂ ਅਕਾਲੀ ਦਲ ਨਾਲ ਨਾਰਾਜ਼ ਚੱਲ…

Read More

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੀਬੀ ਦਲਬੀਰ ਕੌਰ ‘ਆਪ’ ‘ਚ ਹੋਈ ਸ਼ਾਮਲ

ਅੰਮਿਤਸਰ ਦੇ ਹਲਕਾ ਕੇਂਦਰੀ ਅਤੇ ਦੱਖਣੀ ਵਿਚ ਆਮ ਆਦਮੀ ਪਾਰਟੀ ਉਸ ਵੇਲੇ ਹੋਰ ਮਜਬੂਤੀ ਹੁੰਦੀ ਦਿਖਾਈ ਦਿੱਤੀ, ਜਦੋਂ ਅੰਮ੍ਰਿਤਸਰ ਦੇ ਕੇਂਦਰੀ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਤੋਂ ਚੌਣ ਲੜ ਚੁੱਕੇ ਬੀਬੀ ਦਲਬੀਰ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ…

Read More

ਗੂਗਲ ਨੇ ਡਿਲੀਟ ਕੀਤਾ 125 ਬਿਲੀਅਨ ਡਾਲਰ ਦਾ ਪੈਨਸ਼ਨ ਫੰਡ, ਜਾਣੋ ਵਜ੍ਹਾ

ਦਿੱਗਜ ਟੈਕਨਾਲੋਜੀ ਕੰਪਨੀ ਗੂਗਲ ਦੀ ਇੱਕ ਗਲਤੀ 5 ਲੱਖ ਤੋਂ ਵੱਧ ਲੋਕਾਂ ਨੂੰ ਮਹਿੰਗੀ ਸਾਬਤ ਹੋਈ ਹੈ। ਗੂਗਲ ਨੇ ਗਲਤੀ ਨਾਲ $125 ਬਿਲੀਅਨ ਦੇ ਪੈਨਸ਼ਨ ਫੰਡ ਨੂੰ ਮਿਟਾ ਦਿੱਤਾ ਸੀ। ਇਸ ਕਾਰਨ ਲੱਖਾਂ ਲੋਕ ਲਗਭਗ ਇੱਕ ਹਫ਼ਤੇ ਤੱਕ ਆਪਣੇ ਖਾਤੇ ਦੀ ਵਰਤੋਂ ਨਹੀਂ ਕਰ ਸਕੇ। ਗੂਗਲ ਦੀ ਇਸ ਗਲਤੀ ਨਾਲ ਕਾਫੀ ਗਲਤਫਹਿਮੀ ਫੈਲ ਗਈ ਸੀ।…

Read More

ਸ਼ਰਾਬੀਆਂ ਨੂੰ ਲੱਗਿਆ ਵੱਡਾ ਝਟਕਾ, ਮਹਿੰਗੀ ਹੋ ਗਈ ਸ਼ਰਾਬ, ਦੇਖੋ ਕਿੰਨੇ ਰੇਟ ਵਧੇ

ਲੋਕ ਸਭਾ ਚੋਣਾਂ ਤੋਂ ਬਾਅਦ ਦਿੱਲੀ ਦੇ ਗੁਆਂਢੀ ਸੂਬੇ ਹਰਿਆਣਾ ‘ਚ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਦੀ ਕੈਬਨਿਟ ਨੇ ਬੁੱਧਵਾਰ ਨੂੰ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਅਗਲੇ ਮਹੀਨੇ ਤੋਂ ਸ਼ਰਾਬ ‘ਤੇ ਐਕਸਾਈਜ਼ ਡਿਊਟੀ ਵਧਾਉਣ ਦਾ ਪ੍ਰਸਤਾਵ ਕੀਤਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ…

Read More

ਜਨਤਾ ਦੇ ਪੈਸੇ ‘ਤੇ ਐਸ਼ ਕਰਨ ਵਾਲਿਆਂ ਨੂੰ ਝਟਕਾ! ਹਾਈਕੋਰਟ ਨੇ ਖ਼ਰਚੇ ਲੈਣ ਦਾ ਕੀਤਾ ਹੁਕਮ ਜਾਰੀ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਸਰਕਾਰ ਨੂੰ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਤੋਂ ਇਸ ਦੇ ਖਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹੁਣ ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਇਆ ਹੈ ਤੇ ਨੋਟਿਸ…

Read More

ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, Heat Wave ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਸੂਬੇ ‘ਚ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਕਾਰਡ ਕੀਤਾ ਗਿਆ। ਸਮਰਾਲਾ ਵਿੱਚ ਪਾਰਾ 44.5 ਡਿਗਰੀ ਤੱਕ ਪਹੁੰਚ ਗਿਆ ਸੀ। ਸੂਬੇ ‘ਚ ਅੱਜ ਤੋਂ ਹੀਟ ਵੇਵ ਅਲਰਟ ਹੈ। ਮੌਸਮ ਵਿਭਾਗ ਨੇ 16-17 ਮਈ ਲਈ ਯੈਲੋ ਅਲਰਟ ਅਤੇ 18-19 ਮਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ…

Read More

ਨਵਜੰਮੇ ਪੁੱਤ ਨਾਲ ਮਾਤਾ ਚਰਨ ਕੌਰ ਨੇ ਮਨਾਇਆ ਜਨਮ ਦਿਨ, ਸਾਂਝੀ ਕੀਤੀ ਭਾਵੁਕ ਪੋਸਟ

ਅੱਜ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਜਨਮ ਦਿਨ ਹੈ। ਅੱਜ ਦੇ ਦਿਨ ਉਨ੍ਹਾਂ ਨੇ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਆਪਣੇ ਦੋਵਾਂ ਪੁੱਤਾਂ ਲਈ ਆਪਣੇ ਮਨ ਦੇ ਭਾਵਾਂ ਨੂੰ ਪ੍ਰਗਟ ਕੀਤਾ। ਸਿੱਧੂ ਮੂਸੇਵਾਲਾ ਆਪਣੇ ਮਾਤਾ ਦੇ ਜਨਮ ਦਿਨ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਉਂਦਾ ਸੀ ਤੇ ਨਾਲ ਹੀ ਉਨ੍ਹਾਂ ਨੇ ਆਪਣੀ…

Read More

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਨਦੀਮ ਅਨਵਰ ਖਾਨ ਤੇ ਸ਼ੈਬੀ ਖਾਨ AAP ‘ਚ ਸ਼ਾਮਿਲ

ਮਲੇਰਕੋਟਲਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮਾਲੇਰਕੋਟਲਾ ਦੇ ਵੱਡੇ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਨੇ ਪਾਰਟੀ ਛੱਡ ਦਿੱਤੀ ਹੈ। ਨਦੀਮ ਅਨਵਰ ਖਾਨ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਿਆ ਹੈ। ਇਸ ਨਾਲ ਸੰਗਰੂਰ ਹਲਕੇ ‘ਚ AAP ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ…

Read More

ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ ਦੀ ਬੇਹਿਸਾਬੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ IT ਟੀਮ ਨੇ ਭੰਡਾਰੀ ਫਾਈਨਾਂਸ ਅਤੇ ਆਦਿਨਾਥ ਕੋਆਪਰੇਟਿਵ ਬੈਂਕ ‘ਚ ਛਾਪੇਮਾਰੀ ਕਰਕੇ ਇਹ ਕਾਰਵਾਈ ਕੀਤੀ ਹੈ। ਆਮਦਨ ਕਰ ਵਿਭਾਗ ਨੇ 72 ਘੰਟਿਆਂ ਦੀ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ।…

Read More