ਮੁੜ ਫਸੇ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ 14 ਮਈ ਮੰਗਲਵਾਰ ਦੁਪਹਿਰ 2 ਵਜੇ ਤੱਕ ਤਲਬ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ…