ਦਿੱਲੀ ‘ਚ ਧੂੜ ਅਤੇ ਹਵਾ ਦੇ ਪ੍ਰਦੂਸ਼ਣ ‘ਤੇ ਲੱਗੇਗੀ ਬ੍ਰੇਕ!
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਦਿੱਲੀ ਨਗਰ ਨਿਗਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੜਕਾਂ ਦੇ ਕਿਨਾਰੇ ਲਗਾਏ ਗਏ ਬੈਨਰ, ਪੋਸਟਰ ਅਤੇ ਹੋਰਡਿੰਗਜ਼ ਨੂੰ ਹਟਾਉਣ ਵਿੱਚ ਰੁੱਝੀ ਹੋਈ ਹੈ, ਉਥੇ ਹੀ ਦੂਜੇ ਪਾਸੇ ਰਾਜਧਾਨੀ ਵਿੱਚ ਹਵਾ ਅਤੇ ਧੂੜ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਗਮ ਨੇ ਕਈ ਅਹਿਮ ਕਦਮ ਚੁੱਕੇ ਹਨ। ਇਸ ਸੰਦਰਭ ਵਿੱਚ ਜਿੱਥੇ ਇੱਕ ਪਾਸੇ…