100 ਤੋਂ ਵੱਧ ਔਰਤਾਂ ਦਾ ਬਲਾਤਕਾਰ ਕਰਨ ਵਾਲੇ ਜਲੇਬੀ ਬਾਬਾ ਦੀ ਮੌਤ

 ਹਰਿਆਣਾ ਦੇ ਫਤਿਹਾਬਾਦ ਦੇ ਰਹਿਣ ਵਾਲੇ ਬਲਾਤਕਾਰੀ ਜਲੇਬੀ ਬਾਬਾ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜਲੇਬੀ ਬਾਬਾ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਸੀ। ਅਦਾਲਤ ਨੇ ਉਸ ਨੂੰ 14 ਸਾਲ ਦੀ ਸਜ਼ਾ ਸੁਣਾਈ ਸੀ। ਦਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਕਰੀਬ 11 ਵਜੇ ਬਲਾਤਕਾਰੀ ਜਲੇਬੀ ਬਾਬਾ ਦੀ ਤਬੀਅਤ ਅਚਾਨਕ…

Read More

ਭਾਰਤ ਨੂੰ ਆਰਥਿਕ ਮਹਾਂਸ਼ਕਤੀ ਬਣਾ ਰਹੇ ਹਨ PM ਮੋਦੀ, ਗੌਤਮ ਅਡਾਨੀ, ਮੁਕੇਸ਼ ਅੰਬਾਨੀ : ਰਿਪੋਰਟ

CNN ਦੀ ਇੱਕ ਰਿਪੋਰਟ ਅਨੁਸਾਰ, ਭਾਰਤ 21ਵੀਂ ਸਦੀ ਦੀ ਆਰਥਿਕ ਮਹਾਂਸ਼ਕਤੀ ਬਣਨ ਲਈ ਤਿਆਰ ਹੈ, ਜੋ ਵਿਕਾਸ ਦੀ ਮੰਗ ਕਰਨ ਵਾਲੇ ਨਿਵੇਸ਼ਕਾਂ ਅਤੇ ਸਪਲਾਈ ਲੜੀ ਦੇ ਜੋਖਮਾਂ ਨੂੰ ਘਟਾਉਣ ਲਈ ਆਪਣੇ ਆਪ ਨੂੰ ਚੀਨ ਦੇ ਇੱਕ ਵਿਹਾਰਕ ਵਿਕਲਪ ਵਜੋਂ ਪੇਸ਼ ਕਰਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਦਯੋਗਪਤੀ ਗੌਤਮ ਅਡਾਨੀ…

Read More

ਅਕਾਲੀ ਦਲ ਦਾ ਚੰਡੀਗੜ੍ਹ ਤੋਂ ਉਮੀਦਵਾਰ AAP ‘ਚ ਸ਼ਾਮਲ

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਕਾਲੀ ਦਲ ਦਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ‘ਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਆਪ ‘ਚ ਸ਼ਾਮਲ ਕਰਵਾਇਆ। ਹਰਦੀਪ ਬੁਟਰੇਲਾ ਤੇ ਸੈਂਕੜੇ ਸਾਥੀ ਵੀ ਆਪ ਵਿਚ ਸ਼ਾਮਲ ਹੋਏ ਹਨ। ਤਿੰਨ ਵਾਰ ਕੌਂਸਲਰ…

Read More

ਉਤਰਾਖੰਡ ‘ਚ ਮੀਂਹ ਦਾ ਕਹਿਰ, ਬੱਦਲ ਫੱਟੇ, ਨਦੀਆਂ ਬਣੀਆਂ ਸੜਕਾਂ

ਉਤਰਾਖੰਡ ਸਥਿਤ ਕੇਦਾਰਨਾਥ ਧਾਮ ਦੀ ਤੀਰਥ ਯਾਤਰਾ 10 ਮਈ ਤੋਂ ਸ਼ੁਰੂ ਹੋਵੇਗੀ, ਜਿਸ ਲਈ ਲੱਖਾਂ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾ ਦਿੱਤੀ ਹੈ ਅਤੇ ਸ਼ਰਧਾਲੂ ਹੌਲੀ-ਹੌਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਥਾਵਾਂ ‘ਤੇ ਮੀਂਹ ਅਤੇ ਗੜੇ ਪੈਣ ਦੀਆਂ ਖ਼ਬਰਾਂ ਹਨ। ਅਲਮੋੜਾ-ਸੋਮੇਸ਼ਵਰ ਇਲਾਕੇ ‘ਚ…

Read More

 Air India ਨੇ ਨੌਕਰੀ ‘ਚੋਂ ਕੱਢੇ 100 ਤੋਂ ਵੱਧ ਮੁਲਾਜ਼ਮ, ਜਾਣੋ ਕਾਰਨ

ਏਅਰ ਇੰਡੀਆ ਐਕਸਪ੍ਰੈਸ ਨੇ ਬਿਨਾਂ ਕਿਸੇ ਨੋਟਿਸ ਤੋਂ ‘ਬਿਮਾਰੀ’ ਦਾ ਹਵਾਲਾ ਦਿੰਦਿਆਂ ਹੋਏ ਛੁੱਟੀ ‘ਤੇ ਗਏ ਕਰਮਚਾਰੀਆਂ ਨੂੰ ਸਮੂਹਿਕ ਤੌਰ ‘ਤੇ ਨੌਕਰੀ ਤੋਂ ਕੱਢ ਦਿੱਤਾ ਹੈ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੇ 100 ਤੋਂ ਵੱਧ ਕੈਬਿਨ ਕਰੂ ਮੈਂਬਰਾਂ ਨੇ ਅਚਾਨਕ ‘ਸਿੱਕ ਲੀਵ’ ਦੇ ਕੇ ਛੁੱਟੀ ਲੈ ਲਈ, ਜਿਸ ਕਾਰਨ ਏਅਰਲਾਈਨ ਨੂੰ ਮੰਗਲਵਾਰ…

Read More

ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ…

Read More

ਕਿਸਾਨ ਅੰਦੋਲਨ ਕਾਰਨ 69 ਟਰੇਨਾਂ ਰੱਦ ਅਤੇ 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਰਹਿਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ…

Read More

ਗਰਮੀ ਦਾ ਕਹਿਰ, ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ

ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ…

Read More

ਦਿਲਜੀਤ ਦੋਸਾਂਝ ਦੇ ਇਲੂਮਿਨਾਟੀ ਹੋਣ ਨੂੰ ਲੈ ਛਿੜੀ ਜੰਗ, ਰੈਪਰ ਨਸੀਬ ਨੂੰ ਅਫਵਾਹਾਂ ਫੈਲਾਉਣ ‘ਤੇ ਤਿੱਖਾ ਜਵਾਬ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਤੋਂ ਬਾਅਦ ਅਦਾਕਾਰੀ ਦੇ ਖੇਤਰ ਵਿੱਚ ਖੂਬ ਨਾਂਅ ਕਮਾਇਆ ਹੈ। ਖਾਸ ਗੱਲ ਇਹ ਹੈ ਕਿ ਦੋਸਾਂਝਾਵਾਲਾ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਪੰਜਾਬੀਆਂ ਦਾ ਮਾਣ ਵਧਾ ਰਿਹਾ ਹੈ, ਹਾਲਾਂਕਿ ਇਸ ਵਿਚਾਲੇ ਪੰਜਾਬੀ ਕਲਾਕਾਰ ਦੇ ਇਲੂਮਿਨਾਟੀ ਹੋਣ ਨੂੰ ਲੈ ਲਗਾਤਾਰ ਚਰਚਾਵਾਂ ਛਿੜ…

Read More

ਏਅਰ ਇੰਡੀਆ ਦੀਆਂ 80 ਤੋਂ ਵੱਧ ਉਡਾਣਾਂ ਰੱਦ, 300 ਮੈਂਬਰਾਂ ਨੇ ਇਕੱਠਿਆਂ ਲਈ ‘Sick Leave’

ਭਾਰਤ ਵਿੱਚ ਹਵਾਈ ਯਾਤਰੀਆਂ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੀਤੇ ਮਹੀਨੇ ਦੀ ਸ਼ੁਰੂਆਤ ਵਿੱਚ ਵਿਸਤਾਰਾ ਦੀਆਂ ਵੱਡੇ ਪੈਮਾਨੇ ‘ਤੇ ਉਡਾਣਾਂ ਰੱਦ ਹੋਈਆਂ ਸਨ। ਹੁਣ ਏਅਰ ਇੰਡੀਆ ਐਕਸਪ੍ਰੈੱਸ ਨੇ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ 86 ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਦੇ ਸੀਨੀਅਰ ਚਾਲਕ ਦਲ ਦੇ 300 ਮੈਂਬਰ Sick Leave…

Read More