ਪੰਜਾਬ ਚ ਗਰਮੀ ਨੇ ਕੱਢੇ ਵੱਟ, ਪਾਰਾ 41 ਤੋਂ ਪਾਰ

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ ਫਾਜ਼ਿਲਕਾ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੀ ਵੱਧ…

Read More

ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਰੇਸ ਅੱਜ ਤੋਂ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਅਸਲ ਰੇਸ ਅੱਜ ਸ਼ੁਰੂ ਹੋਣ ਜਾ ਰਹੀ ਹੈ। ਦਰਅਸਲ, ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੱਤਵੇਂ ਪੜਾਅ ਵਿੱਚ ਮੰਗਲਵਾਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਵਿੱਚ ਆਨਲਾਈਨ ਨਾਮਜ਼ਦਗੀ ਦਾਖ਼ਲ ਕਰਨ ਦੀ ਸਹੂਲਤ ਵੀ ਮੁਹੱਈਆ ਕਰਵਾਈ…

Read More

ਸਰਕਾਰੀ ਸਕੂਲਾਂ ‘ਚ ਬੈਨ ਹੋਏ ਅਧਿਆਪਕਾਂ ਦੇ ਮੋਬਾਈਲ ਫੋਨ, ਫੜ੍ਹੇ ਜਾਣ ਤੇ ਹੋਏਗੀ ਕਾਰਵਾਈ

ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਆਦੇਸ਼ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ…

Read More

ਚੋਣਾਂ ਵਿਚਾਲੇ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਨੂੰ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ਵਿੱਚ ਵਿਸ਼ੇਸ਼…

Read More

Paytm ਨੂੰ ਇੱਕ ਹੋਰ ਝਟਕਾ, ਕੰਪਨੀ ਦੇ CEO ਭਾਵੇਸ਼ ਗੁਪਤਾ ਨੇ ਦਿੱਤਾ ਅਸਤੀਫਾ

RBI ਦੁਆਰਾ ਪੇਟੀਐਮ ਪੇਮੈਂਟਸ ਬੈਂਕ ‘ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਪੇਟੀਐਮ ਮੁਸ਼ਕਲ ਵਿੱਚ ਹੈ। Paytm, ਜਿਸ ਨੂੰ ਚੋਟੀ ਦੇ ਪ੍ਰਬੰਧਨ ਦੇ ਕਈ ਅਸਤੀਫ਼ਿਆਂ ਦਾ ਸਾਹਮਣਾ ਕਰਨਾ ਪਿਆ ਹੈ, ਨੂੰ ਹੁਣ ਇੱਕ ਹੋਰ ਝਟਕਾ ਲੱਗਾ ਹੈ। ਕੰਪਨੀ ਦੇ ਸੀਓਓ ਅਤੇ ਪ੍ਰਧਾਨ ਭਾਵੇਸ਼ ਗੁਪਤਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਵੇਸ਼ ਗੁਪਤਾ 31 ਮਈ…

Read More

ਨੰਗਲ ਅੰਬੀਆਂ ਦੇ ਕ.ਤ.ਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ…

Read More

ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, NADA ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ

ਭਾਰਤੀ ਪੁਰਸ਼ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਕਾਰਨ ਬਜਰੰਗ ਦੀ ਪੈਰਿਸ ਓਲੰਪਿਕ ‘ਚ ਸ਼ਮੂਲੀਅਤ ਨੂੰ ਵੱਡਾ ਝਟਕਾ ਲੱਗਾ ਹੈ। ਨਾਡਾ ਮੁਤਾਬਕ ਬਜਰੰਗ ਨੇ 10 ਮਾਰਚ ਨੂੰ ਸੋਨੀਪਤ ‘ਚ ਹੋਏ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ…

Read More

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 10 ਮਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ । ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ । ਦਰਅਸਲ, 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ…

Read More

PM ਮੋਦੀ ਨੂੰ ਟੱਕਰ ਦੇਣ ਉਤਰੇਗਾ ਨੀਟੂ ਸ਼ਟਰਾਂਵਾਲਾ, ਵਾਰਾਣਸੀ ਚੋਣ ਲੜਨ ਦਾ ਕੀਤਾ ਐਲਾਨ

ਇਸ ਸਮੇਂ ਦੇਸ਼ ‘ਚ ਲੋਕ ਸਭਾ ਚੋਣਾਂ 2024 ਨੂੰ ਲੈ ਮਾਹੌਲ ਗਰਮਾਇਆ ਹੋਇਆ ਹੈ। ਇਸ ਵਿਚਾਲੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ, ਹਾਲਾਂਕਿ ਕਈ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਵੀ ਬਦਲੀਆਂ ਗਈਆਂ ਹਨ। ਇਸ ਸਭ ਦੇ ਵਿਚਕਾਰ ਹੁਣ ਨੀਟੂ ਸ਼ਟਰਾਂਵਾਲੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਜਲੰਧਰ ਨਿਵਾਸੀ ਲੋਕ ਸਭਾ ਉਮੀਦਵਾਰ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲਾਲਚ ਬਦਲੇ ਵੋਟ ਨਾ ਪਾਉਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ।ਲਉਨ੍ਹਾਂ ਨੇ ਪੰਜਾਬ…

Read More