ਅਮਰੀਕਾ ‘ਚ ਬੈਨ ਹੋ ਰਿਹਾ Tik Tok, ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ‘ਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਾਰਚ ‘ਚ ਸਦਨ ਨੇ TikTok ਨੂੰ ਗੈਰ-ਕਾਨੂੰਨੀ ਐਲਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਵੋਟ ਦਿੱਤੀ ਸੀ। ਦਸ ਦੇਈਏ ਕਿ 170 ਮਿਲੀਅਨ ਤੋਂ ਵੱਧ ਅਮਰੀਕੀ TikTok ਦੀ ਵਰਤੋਂ ਕਰ…

Read More

MDH ਤੇ Everest ਦੇ ਮਸਾਲਿਆਂ ‘ਤੇ ਪਾਬੰਦੀ, ਲੋਕਾਂ ਨੂੰ ਭੋਜਨ ‘ਚ ਨਾ ਵਰਤਣ ਦੀ ਕੀਤੀ ਅਪੀਲ

ਸਵਾਦ ਲੈਣ ਲਈ ਭੋਜਨ ਚ ਪੈਣ ਵਾਲੇ ਕਿੰਨੇ ਘਾਤਕ ਸਾਬਤ ਹੋ ਸਕਦੇ ਹਨ ਇਸ ਗੱਲ਼ ਦਾ ਅੰਦਾਜ਼ਾ ਇਸ ਖ਼ਬਰ ਤੋਂਂ ਲਗਾਇਆ ਜਾ ਸਕਦਾ ਹੈ। ਮਸ਼ਹੂਰ ਮਸਾਲਿਆਂ ਦੀਆਂ ਕੰਪਨੀਆਂ MDH ਤੇ Everest ਤੇ ਭਰੋਸਾ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ।  ਸਿੰਗਾਪੁਰ ਤੋਂ ਬਾਅਦ ਹੁਣ ਹਾਂਗਕਾਂਗ ਨੇ ਭਾਰਤ ਦੀਆਂ ਮਸ਼ਹੂਰ ਮਸਾਲਾ ਕੰਪਨੀਆਂ Everest ਤੇ…

Read More

ਚੋਣਾਂ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਸਸਤਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 83.14 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 87.29 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ…

Read More

ਪੰਜਾਬ ਚ ਮੁੜ ਵਿਗੜੇਗਾ ਮੌਸਮ, 26 ਅਪ੍ਰੈਲ ਤੱਕ ਅਲਰਟ ਜਾਰੀ

 ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ਉਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ ਗੜਿਆਂ ਨੇ ਤਬਾਹੀ ਮਚਾਈ ਹੈ। ਇੱਕ ਤਾਜ਼ਾ ਪੱਛਮੀ ਗੜਬੜ 23 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਆਉਣ ਵਾਲੀ ਹੈ, ਜਿਸ ਨਾਲ 23 ਅਪ੍ਰੈਲ ਤੱਕ ਉੱਪਰਲੇ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇੱਕ ਹੋਰ ਗੜਬੜੀ…

Read More

ਕਾਂਗਰਸ ਨੂੰ ਲੱਗੇਗਾ ਝਟਕਾ ! ਮਹਿੰਦਰ ਕੇ.ਪੀ. ਅਕਾਲੀ ਦਲ ਚ ਹੋ ਸਕਦੇ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਦਰਅਸਲ, ਦੋ ਦਿਨ ਪਹਿਲਾਂ…

Read More

14 ਸਾਲ ਦੀ ਰੇਪ ਪੀੜਤਾ ਨੂੰ ਗਰਭਪਾਤ ਦੀ ਮਿਲੀ ਇਜਾਜ਼ਤ, ਜਾਣੋ ਪੂਰਾ ਮਾਮਲਾ

ਸੁਪਰੀਮ ਕੋਰਟ ਨੇ ਅੱਜ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲੇ ਨੂੰ ਦੇਖਦਿਆਂ ਹੋਇਆਂ ਗਰਭ ਅਵਸਥਾ ਦੇ ਮੈਡੀਕਲ ਟਰਮੀਨੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਸੀਜੇਆਈ ਡੀ.ਵਾਈ. ਚੰਦਰਚੂੜ…

Read More

ਰੇਲਵੇ ਦੀ ਪਰੇਸ਼ਾਨੀ ਵਧੀ! ਸ਼ੰਭੂ ਸਟੇਸ਼ਨ ‘ਤੇ ਕਿਸਾਨ ਅੰਦੋਲਨ ਕਾਰਨ 12 ਟਰੇਨਾਂ ਰੱਦ

ਹਰਿਆਣਾ ਦੇ ਅੰਬਾਲਾ ਨੇੜੇ ਸ਼ੰਭੂ ਸਟੇਸ਼ਨ ‘ਤੇ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। 22 ਅਤੇ 23 ਅਪ੍ਰੈਲ ਨੂੰ ਹਰਿਆਣਾ ਤੋਂ ਚੱਲਣ ਵਾਲੀਆਂ 12 ਟਰੇਨਾਂ ਰੱਦ ਰਹਿਣਗੀਆਂ, ਜਦੋਂ ਕਿ 8 ਟਰੇਨਾਂ ਅੰਸ਼ਕ ਤੌਰ ‘ਤੇ ਰੱਦ ਰਹੀਆਂ ਅਤੇ ਕਈ ਟਰੇਨਾਂ ਦਾ ਰੂਟ ਬਦਲਿਆ ਗਿਆ ਹੈ। ਸ਼ਾਨ-ਏ-ਪੰਜਾਬ ਐਕਸਪ੍ਰੈਸ ਸਮੇਤ ਨੌਂ ਟਰੇਨਾਂ ਦੇ…

Read More

Elon Musk ਦਾ ਭਾਰਤ ਦੌਰਾ ਟਲਿਆ, ਜਾਣੋ ਕਾਰਨ

ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣਗੇ। ਐਲੋਨ ਮਸਕ ਨੇ ਮਾਈਕ੍ਰੋਬਲਾਗਿੰਗ ਸਾਈਟ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ “ਟੇਸਲਾ ‘ਚ ਜਿਆਦਾ ਕੰਮ ਹੋਣ ਕਾਰਨ ਭਾਰਤ ਦੀ ਯਾਤਰਾ ‘ਚ ਦੇਰੀ ਹੋਈ, ਪਰ ਮੈਂ ਇਸ ਸਾਲ ਦੇ…

Read More

ਮੋਹਾਲੀ ‘ਚ ਭਲਕੇ ਪੰਜਾਬ ਤੇ ਗੁਜਰਾਤ ਦਾ ਹੋਵੇਗਾ ਮੈਚ,

ਪੰਜਾਬ ਕਿੰਗਜ਼ ਇਲੈਵਨ ਅਤੇ ਗੁਜਰਾਤ ਟਾਈਟਨਸ ਵਿਚਾਲੇ IPL ਮੈਚ ਭਲਕੇ ਸ਼ਾਮ 7:30 ਵਜੇ ਪੀਸੀਏ ਦੇ ਮਹਾਰਾਜਾ ਯਾਦਵਿੰਦਰ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਦੇ ਲਈ ਗੁਜਰਾਤ ਦੀ ਟੀਮ ਚੰਡੀਗੜ੍ਹ ਪਹੁੰਚ ਚੁੱਕੀ ਹੈ। ਅੱਜ ਦੋਵੇਂ ਟੀਮਾਂ ਮੈਦਾਨ ‘ਤੇ ਅਭਿਆਸ ਕਰਨਗੀਆਂ। ਗੁਜਰਾਤ ਟਾਈਟਨਸ ਦੀ ਤਰਫੋਂ ਮੈਥਿਊ, ਡੇਵਿਡ, ਮਿਲਰ, ਉਮਰਾਨ, ਰਾਹੁਲ ਤੇਵਤਿਆ, ਰਾਸ਼ਿਦ ਖਾਨ, ਮੋਹਿਤ ਸ਼ਰਮਾ…

Read More

ਸਿੱਧੂ ਮੂਸੇਵਾਲਾ ਦੇ ਦੋਸਤ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਾਸ ਦੋਸਤ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਅਤੇ ਮੂਸੇਵਾਲਾ ਦਾ ਦੋਸਤ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ…

Read More