‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੇ ਕੋਰਟ ‘ਚ ਕੀਤਾ ਸਰੰਡਰ

ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਵਿਵਾਦਾਂ ਵਿਚ ਘਿਰੇ ਹੋਏ ਸਨ। ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਅੱਜ ਵਿਧਾਇਕਾ ਨੇ ਕੋਰਟ ਵਿਚ ਸਰੰਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ…

Read More

ਮਾਂ ਬਣੀ ਸ਼ੈਤਾਨ! ਆਸ਼ਿਕ ਨਾਲ ਮਿਲ ਕੇ ਕੀਤਾ 5 ਸਾਲਾ ਮਾਸੂਮ ਦਾ ਕਤਲ

ਮਾਂ ਦੀ ਮਮਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਂ ਦੀ ਇਹ ਕਰਤੂਤ ਸੁਣ ਕੇ ਰੂਹ ਕੰਬ ਜਾਵੇਗੀ। ਦਰਅਸਲ ਇਹ ਮਾਮਲਾ ਸੋਨੀਪਤ ਤੋਂ ਸਾਹਮਣੇ ਆਇਆ ਹੈ ਜਿੱਥੇ ਪਿਆਰ ‘ਚ ਅੰਨ੍ਹੀ ਹੋਈ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ 5 ਸਾਲ ਦੀ ਬੇਟੀ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਆਪਣੀ ਧੀ ਦਾ…

Read More

ਕਿਸਾਨਾਂ ਦਾ ਵੱਡਾ ਐਲਾਨ ਸ਼ੰਭੂ ਤੋਂ ਬਾਅਦ ਹੁਣ ਜੀਂਦ ਚ ਸੱਦਿਆ ਵੱਡਾ ਇੱਕਠ

ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਅੰਬਾਲਾ ਕੈਂਟ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲਾ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਟ੍ਰੈਕ ਜਾਮ ਕਾਰਨ ਦਿੱਲੀ ਅਤੇ ਉੱਤਰ ਪ੍ਰਦੇਸ਼ ਤੋਂ ਹਰਿਆਣਾ ਵਾਇਆ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਸ਼ਨੀਵਾਰ ਨੂੰ…

Read More

ਕਾਂਗਰਸ ਨੂੰ ਵੱਡਾ ਝਟਕਾ! ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ  ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ…

Read More

ਬਰਡ ਫਲੂ ਦਾ ਖ਼ਤਰਾ ਵਧਿਆ, ਕੱਚੇ ਦੁੱਧ ‘ਚ ਪਾਇਆ ਗਿਆ ਵਾਇਰਸ

ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ H5N1 ਬਰਡ ਫਲੂ ਵਾਇਰਸ ਜਾਨਵਰਾਂ ਦੇ ਕੱਚੇ ਦੁੱਧ ਵਿਚ ਬਹੁਤ ਜ਼ਿਆਦਾ ਮਾਤਰਾ ਵਿਚ ਪਾਇਆ ਗਿਆ ਹੈ। ਹਾਲਾਂਕਿ ਇਹ ਵਾਇਰਸ ਦੁੱਧ ਵਿਚ ਕਿੰਨੇ ਸਮੇਂ ਤੱਕ ਜੀਵਤ ਰਹਿ ਸਕਦਾ ਹੈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪੂਰੇ ਅਮਰੀਕਾ ਵਿੱਚ ਗਾਵਾਂ ਅਤੇ ਮੁਰਗੀਆਂ ਵਿੱਚ ਬਰਡ ਫਲੂ…

Read More

ਬਾਬਾ ਰਾਮਦੇਵ ਨੂੰ ਭਰਨਾ ਪਏਗਾ ਕਰੋੜਾਂ ਦਾ ਟੈਕਸ, ਜਾਣੋ ਪੂਰਾ ਮਾਮਲਾ

ਬਾਬਾ ਰਾਮਦੇਵ ਦੇ ਪਤੰਜਲੀ ਯੋਗਪੀਠ ਟਰੱਸਟ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਅਪੀਲੀ ਟ੍ਰਿਬਿਊਨਲ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਵਿੱਚ ਟਰੱਸਟ ਨੂੰ ਯੋਗਾ ਕੈਂਪਾਂ ਦੇ ਆਯੋਜਨ ਲਈ ਵਸੂਲੀ ਜਾਣ ਵਾਲੀ ਐਂਟਰੀ ਫੀਸ ‘ਤੇ ਸਰਵਿਸ ਟੈਕਸ ਅਦਾ ਕਰਨ ਲਈ ਕਿਹਾ ਗਿਆ ਸੀ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਯਾਨ ਦੀ…

Read More

IPL ‘ਚ MS ਧੋਨੀ ਨੇ ਰਚਿਆ ਇਤਿਹਾਸ, 5000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਖਿਡਾਰੀ

ਚੇਨਈ ਸੁਪਰ ਕਿੰਗਸ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਨਾਂ ਇਕ ਨਵਾਂ ਰਿਕਾਰਡ ਬਣਾਇਆ ਹੈ। IPL 2024 ਵਿਚ ਲਗਾਤਾਰ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਧੋਨੀ ਨੇ ਲਖਨਊ ਸੁਪਰ ਜਾਇੰਟਸ ਖਿਲਾਫ ਛੋਟੀ ਪਰ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ ਲਖਨਊ ਖਿਲਾਫ ਇਸ ਮੁਕਾਬਲੇ ਵਿਚ ਨਵਾਂ ਰਿਕਾਰਡ ਸਥਾਪਤ ਕੀਤਾ। ਦਸ ਦੇਈਏ ਕਿ ਮਹਿੰਦਰ ਸਿੰਘ ਧੋਨੀ ਇਕਲੌਤੇ ਅਜਿਹੇ…

Read More

ਕਾਂਗਰਸ ਨੂੰ ਵੱਡਾ ਝਟਕਾ ! ਤਜਿੰਦਰ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਹ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਦੇ ਮੁੱਖ…

Read More

ਤੂਫਾਨ ਦਾ ਕਹਿਰ, ‘ਆਪ’ ਦੀ ਰੈਲੀ ਦੌਰਾਨ ਉਖੜੇ ਟੈਂਟ

ਫਤਿਹਗੜ੍ਹ ਸਾਹਿਬ ‘ਚ ਭਾਰੀ ਮੀਂਹ ਤੇ ਝੱਖੜ ਨੇ ਤਬਾਹੀ ਮਚਾਈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਪਰ ਤੂਫ਼ਾਨ ਕਾਰਨ ਰੈਲੀ ਦੇ ਟੈਂਟ ਉਖੜ ਗਏ। ਤੇਜ਼ ਹਵਾ ਨੇ ਪੋਸਟਰ ਪਾੜ ਦਿੱਤੇ ਅਤੇ CM ਭਗਵੰਤ ਮਾਨ ਨੂੰ ਵੀ ਸਟੇਜ ਛੱਡਣੀ ਪਈ। ਫਤਿਹਗੜ੍ਹ ਸਾਹਿਬ…

Read More

ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ…

Read More