ਕਿਸਾਨਾਂ ਦਾ ਵੱਡਾ ਐਲਾਨ! ਬੀਜੇਪੀ ਉਮੀਦਵਾਰਾਂ ਤੇ ਲੀਡਰਾਂ ਦੀ ਪਿੰਡਾਂ ‘ਚ ਐਂਟਰੀ ਬੈਨ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਲੰਘੇ ਦਿਨ ਹੋਈ ਸਾਂਝੀ ਮੀਟਿੰਗ ’ਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਇਸ ਪਾਰਟੀਆਂ ਦੇ ਆਗੂਆਂ ਦਾ ਵੀ ਪਿੰਡਾਂ ’ਚ ਆਉਣ ’ਤੇ ਵਿਰੋਧ ਕਰਨ ਤੇ ਪਿੰਡਾਂ ’ਚ ਨਾ…

Read More

ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ NSA ਦੇ ਮਾਮਲੇ ‘ਚ ਆਇਆ ਨਵਾਂ ਮੋੜ!

ਵਾਰਿਸ ਪੰਜਾਬ ਦੇ ਆਗੂ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਮੁਲਜ਼ਮਾਂ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਇੱਕ ਪ੍ਰਤੀਨਿਧ ਕੇਂਦਰ ਸਰਕਾਰ ਤੇ ਸਲਾਹਕਾਰ ਬੋਰਡ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈ…

Read More

MP ਡਿੰਪਾ ਨਹੀਂ ਲੜਨਗੇ ਲੋਕ ਸਭਾ ਚੋਣ! ਕਾਂਗਰਸ ਬਾਰੇ ਆਖੀ ਵੱਡੀ ਗੱਲ

ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ਦੀ ਦੌੜ ਤੋਂ ਪਿੱਛੇ ਹਟ ਚੁੱਕੇ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੁਣ ਸੂਬੇ ਦੀ ਸਿਆਸਤ ਵਿੱਚ ਉਤਰਨਗੇ। ਉਹ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਤਾਕਤ ਦੀ ਵਰਤੋਂ ਕਰਨਗੇ। ਇਹ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਉਹ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ।…

Read More

ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ

 ਛਾਤੀ ਦਾ ਕੈਂਸਰ ਹੁਣ ਦੁਨੀਆ ਦਾ ਸਭ ਤੋਂ ਆਮ ਕੈਂਸਰ ਹੈ ਅਤੇ ਇਸ ਬਿਮਾਰੀ ਨਾਲ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ। ਲੈਂਸੇਟ ਦੀ ਨਵੀਂ ਰਿਪੋਰਟ ਤੋਂ ਇਹ ਗੱਲ ਸਾਹਮਣੇ ਆਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 2020 ਦੇ ਅੰਤ ਤੱਕ ਪੰਜ ਸਾਲਾਂ ਵਿਚ ਲਗਪਗ 78 ਲੱਖ ਔਰਤਾਂ…

Read More

ਚੰਡੀਗੜ੍ਹ ਲਈ ਮੁੜ ਹੋਇਆ ਯੈਲੋ ਅਲਰਟ ਜਾਰੀ

ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਹੋ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਵੀ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਪਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ। ਇਸ ਦੌਰਾਨ ਬੱਦਲ ਛਾਏ ਰਹਿਣਗੇ। ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ…

Read More

ਸੋਸ਼ਲ ਮੀਡੀਆ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਪੋਸਟ, ਲਾਈਕ ਤੇ ਰਿਪਲਾਈ ਲਈ ਕਰਨਾ ਪਏਗਾ ਭੁਗਤਾਨ

ਜਦੋਂ ਤੋਂ ਐਲੋਨ ਮਸਕ ਟਵਿੱਟਰ ਦਾ ਮਾਲਕ ਬਣਿਆ ਹੈ, ਉਸ ਦਾ ਸਾਰਾ ਧਿਆਨ ਪੈਸਾ ਕਮਾਉਣ ‘ਤੇ ਲੱਗਾ ਹੋਇਆ ਹੈ। ਸਭ ਤੋਂ ਪਹਿਲਾਂ ਐਲੋਨ ਮਸਕ ਨੇ ਐਕਸ ਦੀਆਂ ਪੇਡ ਸੇਵਾਵਾਂ ਸ਼ੁਰੂ ਕੀਤੀਆਂ ਤੇ ਬਲੂ ਟਿਕ ਲਈ ਫੀਸ ਤੈਅ ਕੀਤੀ। ਬਲੂ ਟਿੱਕ ਪਹਿਲਾਂ ਮੁਫਤ ਵਿੱਚ ਉਪਲਬਧ ਸੀ ਤੇ ਇਸ ਲਈ ਕੁਝ ਸ਼ਰਤਾਂ ਸਨ। ਮਾਲਕ ਬਣਨ ਤੋਂ ਬਾਅਦ…

Read More

ਜਨਤਕ ਮੁਆਫ਼ੀ ਮੰਗੇਗਾ ਬਾਬਾ ਰਾਮਦੇਵ, 23 ਅਪ੍ਰੈਲ ਨੂੰ ਹੋਏਗੀ ਸੁਣਵਾਈ

ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰਾਂ ਦਾ ਮਾਮਲਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਐਮਡੀ ਬਾਲਕ੍ਰਿਸ਼ਨ ਆਚਾਰੀਆ ਨੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਦੇ ਮਾਮਲੇ ਵਿੱਚ ਜਨਤਕ ਮਾਫ਼ੀ ਦਾ ਪ੍ਰਸਤਾਵ ਕੀਤਾ ਹੈ। ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਪੇਸ਼ ਹੋਏ ਵਕੀਲਾਂ ਨੇ ਜੱਜਾਂ ਨੂੰ ਕਿਹਾ ਕਿ ਉਹ ਮੁਆਫੀ ਮੰਗਣ ਲਈ ਤਿਆਰ ਹਨ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜਸਟਿਸ ਹਿਮਾ ਕੋਹਲੀ ਅਤੇ…

Read More

ਖਾਲਸਾ ਕਾਲਜ ਦੇ ਬਾਹਰ ਪ੍ਰਧਾਨਗੀ ਪਿੱਛੇ ਚੱਲੇ ਰੌਂਦ, ਮੌਕੇ ‘ਤੇ ਪਹੁੰਚੀ ਪੁਲਿਸ

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਮੰਗਲਵਾਰ ਸਵੇਰੇ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਦੀ ਪ੍ਰਧਾਨਗੀ ਲਈ ਗੁੰਡਾਗਰਦੀ ਕਰ ਰਹੇ ਸਨ, ਜਿਨ੍ਹਾਂ ‘ਚੋਂ…

Read More

ਮੋਦੀ ਸਰਕਾਰ ਨੇ ਬਜ਼ੁਰਗਾਂ ਤੋਂ ਵੀ ਵਸੂਲ ਲਿਆ 27,000 ਕਰੋੜ ਰੁਪਏ ਟੈਕਸ

ਟੈਕਸ ਵਸੂਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੇ ਕਈ ਰਿਕਾਰਡ ਬਣਾਏ ਹਨ। ਤਾਜ਼ਾ ਅੰਕੜਿਆ ਮੁਤਾਬਕ ਸਰਕਾਰ ਨੇ ਬਜ਼ੁਰਗਾਂ ਤੋਂ 27,000 ਕਰੋੜ ਰੁਪਏ ਟੈਕਸ ਵਸੂਲਿਆ ਹੈ। ਸਰਕਾਰ ਨੇ ਦੇਸ਼ ਦੇ ਸੀਨੀਅਰ ਨਾਗਰਿਕਾਂ ਦੇ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ ‘ਤੇ ਵਿਆਜ ਤੋਂ ਟੈਕਸ ਦੇ ਰੂਪ ਵਿੱਚ 27,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਪਿਛਲੇ ਅੰਕੜਿਆਂ ਅਨੁਸਾਰ…

Read More

ਪੁਲਿਸ ਵੱਲੋਂ ਟ੍ਰੈਫਿਕ ਨਿਯਮ ਤੋੜਨ ਵਾਲੀ ਮਹਿਲਾ ਨੂੰ 1.36 ਲੱਖ ਰੁਪਏ ਜੁਰਮਾਨਾ

ਬੈਂਗਲੁਰੂ ਦੀ ਇੱਕ ਮਹਿਲਾ ਰਾਈਡਰ ਨੂੰ ਹਾਲ ਹੀ ਵਿੱਚ ਟ੍ਰੈਫਿਕ ਨਿਯਮਾਂ ਨੂੰ ਨਿਯਮਤ ਤੌਰ ਉਤੇ ਤੋੜਨ ਲਈ ਮੋਟਾ ਜੁਰਮਾਨਾ ਲਗਾਇਆ ਗਿਆ ਹੈ। ਟਰੈਫਿਕ ਪੁਲਿਸ ਨੇ ਇਸ ਔਰਤ ਦੀ ਪਛਾਣ ਕਰ ਲਈ ਹੈ। ਤਾਜ਼ਾ ਟ੍ਰੈਫਿਕ ਉਲੰਘਣਾ ਵਿੱਚ ਇਸ ਨੂੰ ਬਿਨਾਂ ਹੈਲਮੇਟ ਪਹਿਨੇ ਇੱਕ ਸਕੂਟਰ ‘ਤੇ ਤਿੰਨ ਯਾਤਰੀਆਂ ਨੂੰ ਲਿਜਾਂਦਾ ਦੇਖਿਆ ਗਿਆ। ਪੁਲਿਸ ਨੇ ਉਸ ਦਾ 1.36…

Read More