ਸਰਬਜੀਤ ਸਿੰਘ ਦੇ ਕਾ.ਤਲ ਦਾ ਗੋ.ਲੀ ਮਾ.ਰ ਕੇ ਕੀਤਾ ਕ.ਤ.ਲ

ਪਾਕਿਸਤਾਨ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦਾ ਗਿਆਰਾਂ ਸਾਲ ਪਹਿਲਾਂ ISI ਦੀਆਂ ਹਦਾਇਤਾਂ ’ਤੇ ਜੇਲ੍ਹ ਵਿੱਚ ਹੀ ਕਤਲ ਕਰ ਦਿੱਤਾ ਗਿਆ ਸੀ। 2013 ‘ਚ ਸਰਬਜੀਤ ‘ਤੇ ਜੇਲ੍ਹ ਦੇ ਅੰਦਰ ਹੀ ਹਮਲਾ ਹੋਇਆ ਸੀ। ਪਾਕਿਸਤਾਨ ਦੀ ਕੋਟ ਲਖਪਤ ਜੇਲ ‘ਚ ਹਾਫਿਜ਼ ਸਈਦ ਦੇ ਕਰੀਬੀ ਆਮਿਰ ਸਰਫਰਾਜ਼ ਟਾਂਬਾ ਨੇ ਸਰਬਜੀਤ ਦਾ ਪੋਲੀਥੀਨ ਨਾਲ…

Read More

PM ਮੋਦੀ ਦੀ ਸੁਰੱਖਿਆ ਲਈ ਲਗਾਈ ਰੱਸੀ ‘ਚ ਫਸੇ ਨੌਜਵਾਨ ਦੀ ਮੌਤ

ਕੇਰਲ ਦੇ ਕੋਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਇੱਕ ਬਾਈਕ ਸਵਾਰ ਦੀ ਰੱਸੀ ਵਿੱਚ ਫਸਣ ਕਾਰਨ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਬੀਤੀ ਰਾਤ 10.30 ਵਜੇ ਵਾਪਰੇ ਇਸ ਹਾਦਸੇ ਵਿੱਚ ਵਡੁਥਲਾ ਦੇ ਰਹਿਣ ਵਾਲੇ ਮਨੋਜ ਊਨੀ ਦੀ ਮੌਤ ਹੋ ਗਈ। ਦਸਿਆ ਜਾ ਰਿਹਾ…

Read More

ਕੇਜਰੀਵਾਲ ਨਾਲ ਮਿਲਕੇ ਭਾਵੁਕ ਹੋਏ ਮਾਨ,ਕਿਹਾ-ਅੱਖਾਂ ਚੋਂ ਹੰਝੂ ਆ ਗਏ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ ਵਾਂਗ ਮਿਲਾਇਆ ਗਿਆ ਹੈ ਇਹ ਤਾਨਾਸ਼ਾਹੀ ਦੀ ਹੱਦ ਹੈ। ਅਰਵਿੰਦ ਕੇਜਰੀਵਾਲ ਜੀ ਨਾਲ ਮੁਲਾਕਾਤ ਤੋਂ…

Read More

ਖ਼ੁਸ਼ਖ਼ਬਰੀ ! ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ

ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ। ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ…

Read More

ਪੰਜਾਬ ‘ਚ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਬਿਜਲੀ ਵੀ ਚੱਲੇਗੀ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਇਸ…

Read More

ਵਿਨੈ ਹੈਰੀ ਦੇ ਦਫ਼ਤਰ ‘ਚ ਲੱਗੀ ਅੱਗ, ਪਾਸਪੋਰਟ ਹੋਏ ਸੜ ਕੇ ਸੁਆਹ

ਪੰਜਾਬ ਦੇ ਮਸ਼ਹੂਰ ਟ੍ਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਸਥਿਤ ਲਗਜ਼ਰੀ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਅਤੇ ਵਿਨੈ ਹਰੀ ਖੁਦ ਮੌਕੇ ‘ਤੇ ਪਹੁੰਚ ਗਏ। ਦਫਤਰ ‘ਚ…

Read More

ਸਰਕਾਰ ਵੱਲੋਂ ਵੱਡਾ ਐਕਸ਼ਨ! ਬੋਰਨਵੀਟਾ ਨਹੀਂ ਹੈ ਹੈਲਦੀ ਡ੍ਰਿੰਕ

ਕੇਂਦਰ ਸਰਕਾਰ ਨੇ ਈ-ਕਾਮਰਸ ਕੰਪਨੀਆਂ ਨੂੰ Bournvita ਨੂੰ ਹੈਲਦੀ ਡਰਿੰਕ ਸ਼੍ਰੇਣੀ ਤੋਂ ਹਟਾਉਣ ਲਈ ਕਿਹਾ ਹੈ। Ministry of Commerce and Industry ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ਨੂੰ ਆਪਣੇ ਪਲੇਟਫਾਰਮ ‘ਤੇ ਬੋਰਨਵੀਟਾ ਸਮੇਤ ਸਾਰੇ ਪੀਣ ਵਾਲੇ ਪਦਾਰਥਾਂ ਨੂੰ ਹੈਲਦੀ ਡਰਿੰਕ ਸ਼੍ਰੇਣੀ ਤੋਂ ਬਾਹਰ ਰੱਖਣ ਲਈ ਕਿਹਾ ਗਿਆ ਹੈ। ਮੰਤਰਾਲੇ…

Read More

ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ, ਪੜ੍ਹੋ ਕਿੰਨਾਂ ਨੂੰ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ।…

Read More

ਅਮਰੀਕਾ ਦੀ Most Wanted List ‘ਚ ਇਸ ਭਾਰਤੀ ਦਾ ਨਾਂ, ਰੱਖਿਆ ₹20902825 ਦਾ ਇਨਾਮ

ਸੰਯੁਕਤ ਰਾਜ ਅਮਰੀਕਾ ਜਾਂਚ ਬਿਊਰੋ (FBI) ਨੇ ਟੌਪ 10 ਮੋਸਟ ਵਾਂਟੇਡ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿਚ ਅਹਿਮਦਾਬਾਦ ਦੇ ਵੀਰਮਗਾਮ ਦੇ ਰਹਿਣ ਵਾਲੇ ਭਾਰਤੀ ਨਾਗਰਿਕ ਭਦ੍ਰੇਸ਼ ਕੁਮਾਰ ਪਟੇਲ ਦਾ ਵੀ ਨਾਂ ਹੈ। FBI ਨੇ ਉਸ ‘ਤੇ 250,000 ਡਾਲਰ (ਰੁ. 20902825) ਦਾ ਇਨਾਮ ਰੱਖਿਆ ਹੈ। ਦਸ ਦੇਈਏ ਕਿ ਭਦ੍ਰੇਸ਼ ਕੁਮਾਰ ਪਟੇਲ 2015 ਤੋਂ ਫਰਾਰ…

Read More

ਹਵਾਈ ਸੈਨਾ ਨੂੰ ਮਿਲਣਗੇ 97 ਤੇਜਸ, ਰੱਖਿਆ ਮੰਤਰਾਲੇ ਨੇ ਜਾਰੀ ਕੀਤਾ 65000 ਕਰੋੜ ਦਾ ਟੈਂਡਰ

ਏਅਰੋਨਾਟਿਕਸ ਲਿਮਟਿਡ (HAL) ਨੂੰ ਲਗਭਗ 65,000 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਕਿਸੇ ਸਵਦੇਸ਼ੀ ਉਪਕਰਣ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਆਰਡਰ ਹੋਵੇਗਾ। ਰੱਖਿਆ ਮੰਤਰਾਲੇ ਵੱਲੋਂ ਜਾਰੀ ਟੈਂਡਰ ‘ਤੇ ਜਵਾਬ ਦੇਣ ਲਈ ਐੱਚਏਐੱਲ ਨੂੰ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਨਵੇਂ ਐੱਲਸੀਏ ਮਾਰਕ-1…

Read More