ਸੁਖਬੀਰ ਬਾਦਲ ਦੇ ਹਲਕੇ ‘ਚ ਜ਼ਹਿਰੀਲੇ ਆਟੇ ਦਾ ਕਹਿਰ ! 150 ਲੋਕ ਬਿਮਾਰ

 ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। ਦਸ ਦੇਈਏ ਕਿ ਕੱਲ੍ਹ ਪਹਿਲਾ ਨਿਰਾਤਾ ਸੀ ਅਤੇ ਪਹਿਲੇ ਨਰਾਤੇ ਦੇ ਮੌਕੇ ਲੋਕਾਂ…

Read More

ਨਹੀਂ ਰਹੇ ਨੋਬਲ ਐਵਾਰਡ ਜੇਤੂ ਵਿਗਿਆਨੀ ਪੀਟਰ ਹਿਗਸ

ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਗੌਡ ਪਾਰਟੀਕਲ ਦੀ ਖੋਜ ਲਈ ਜਾਣੇ ਜਾਂਦੇ ਸਨ, ਜਿਸ ਨੇ ਇਹ ਸਮਝਾਉਣ ਵਿੱਚ ਮਦਦ ਕੀਤੀ ਕਿ ਬਿਗ ਬੈਂਗ ਤੋਂ ਬਾਅਦ ਬ੍ਰਹਿਮੰਡ ਕਿਵੇਂ ਬਣਾਇਆ ਗਿਆ ਸੀ। ਉਨ੍ਹਾਂ ਨੂੰ ਹਿਗਸ-ਬੋਸਨ ਸਿਧਾਂਤ ਲਈ ਭੌਤਿਕ ਵਿਗਿਆਨ ਵਿੱਚ ਸਾਂਝੇ ਤੌਰ ‘ਤੇ ਨੋਬਲ ਪੁਰਸਕਾਰ…

Read More

ਬਾਬਾ ਰਾਮਦੇਵ ‘ਤੇ SC ਸਖ਼ਤ, ਕਿਹਾ- ‘ਮਾਫੀ ਸਵੀਕਾਰ ਨਹੀਂ, ਐਕਸ਼ਨ ਲਈ ਤਿਆਰ ਰਹੋ’

ਪਤੰਜਲੀ ਆਯੁਰਵੇਦ ਵੱਲੋਂ ਕੋਰੋਨਾ ਡਰੱਗ ਕੋਰੋਨਿਲ ਨੂੰ ਲੈ ਕੇ ਦਿੱਤੇ ਗਏ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫਿਰ ਤੋਂ ਸਖਤ ਰੁਖ ਦਿਖਾਇਆ। ਅਦਾਲਤ ਨੇ ਇਸ ਮਾਮਲੇ ਵਿੱਚ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਦੀ ਮੁਆਫ਼ੀ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਅੰਨ੍ਹੇ ਨਹੀਂ ਹਾਂ, ਅਸੀਂ ਸਾਰਾ ਕੁਝ…

Read More

BJP ਨੇ ਚੰਡੀਗੜ੍ਹ ਤੋਂ ਉਤਾਰਿਆ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ

ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ…

Read More

ਰਿਟਾਇਰਮੈਂਟ ਦੀ ਦਲੀਲ ਦੇ ਕੇ ਹੁਣ ਨਹੀਂ ਰੁਕੇਗਾ ਇਨਕ੍ਰੀਮੈਂਟ, ਜਾਣੋ ਪੂਰਾ ਮਾਮਲਾ

ਹੁਣ ਪੰਜਾਬ ਸਰਕਾਰ ਸੇਵਾਮੁਕਤੀ ਦੇ ਮਹੀਨੇ ਦੀ ਆਖਰੀ ਤਰੀਕ ਨੂੰ ਇੱਕ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਇੱਕ ਤਰੀਕ ‘ਤੇ ਸਾਲਾਨਾ ਇੰਕਰੀਮੈਂਟ ਦਾ ਲਾਭ ਦੇਣ ਤੋਂ ਇਨਕਾਰ ਨਹੀਂ ਕਰ ਸਕੇਗੀ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਮੁਹਾਲੀ…

Read More

BJP ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਵਧੀ ਸੁਰੱਖਿਆ, ਦਿੱਤੀ Y+ ਸਿਕਓਰਿਟੀ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ‘ਵਾਈ+’ ਸ਼੍ਰੇਣੀ CRPF ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। ਸਾਬਕਾ IFS ਅਧਿਕਾਰੀ ਤਰਨਜੀਤ ਸਿੰਘ ਸੰਧੂ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਸੀ। ਤਰਨਜੀਤ ਸਿੰਘ ਸੰਧੂ…

Read More

ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਪਾਟ

ਚੇਤ ਦੇ ਨਰਾਤਿਆਂ ਵਿਚ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਵਿਸ਼ਵ ਪ੍ਰਸਿੱਧ ਗੰਗੋਤਰੀ ਧਾਮ ਦੇ ਕਪਾਟ ਅਕਸ਼ੈ ਤ੍ਰਿਤੀਆ ਦੇ ਪਵਿੱਤਰ ਤਿਉਹਾਰ ‘ਤੇ 10 ਮਈ ਨੂੰ ਦੁਪਹਿਰ 12:25 ‘ਤੇ ਅਭਿਜੀਤ ਮੁਹੂਰਤ ਅਤੇ ਅੰਮ੍ਰਿਤ ਵੇਲਾ ‘ਤੇ ਖੋਲ੍ਹੇ ਜਾਣਗੇ। ਇਸ ਮੌਕੇ ਗੰਗਾ ਸਹਸਤਰਨਾਮ ਦਾ ਜਾਪ ਕੀਤਾ ਜਾਵੇਗਾ। ਮੰਗਲਵਾਰ ਨੂੰ ਸ਼੍ਰੀ ਪੰਚ ਗੰਗੋਤਰੀ ਮੰਦਿਰ ਕਮੇਟੀ ਦੇ ਦਫ਼ਤਰ ਵਿੱਚ ਕਪਾਟੋਧਾਨ ਦਾ…

Read More

ਕੇਕ ਖਾਣ ਨਾਲ ਬੱਚੀ ਦੀ ਮੌ.ਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਅੱਜ ਹੋਏਗੀ ਸੁਣਵਾਈ

ਪਟਿਆਲਾ ‘ਚ ਜਨਮ ਦਿਨ ‘ਤੇ ਕੇਕ ਖਾਣ ਕਾਰਨ 10 ਸਾਲਾ ਮਾਸੂਮ ਮਾਨਵੀ ਦੀ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਵੇਗੀ। ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਸਮੇਤ ਕਈ ਲੋਕਾਂ ਨੂੰ ਧਿਰ ਬਣਾਇਆ ਗਿਆ ਹੈ। ਇਸ ਸਬੰਧੀ ਮੁਹਾਲੀ ਦੇ ਵਕੀਲ ਕੁੰਵਰ ਪਾਹੁਲ ਸਿੰਘ ਵੱਲੋਂ ਜਨਹਿਤ ਪਟੀਸ਼ਨ…

Read More

ਪੰਜਾਬ ‘ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਵਿੱਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਭਲਕੇ ਸੂਬੇ ਵਿੱਚ ਈਦ-ਉੱਲ-ਫਿਤਰ ਮਨਾਇਆ ਜਾਵੇਗਾ। ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ…

Read More

ਪੰਜਾਬ ਦੇ ਵੱਡੇ ਲੀਡਰ ਦਾ ਮੁੰਡਾ ਚਿੱਟਾ ਤੇ ਕੁੜੀ ਸਣੇ ਹੋਟਲ ਚੋਂ ਫੜ੍ਹਿਆ, ਪੜ੍ਹੋ ਪੂਰਾ ਮਾਮਲਾ

ਸ਼ਿਮਲਾ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਯੂਨਿਟ ਨੇ ਬੀਤੀ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਮੇਤ 5 ਲੋਕਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਦੋਸ਼ੀਆਂ ਕੋਲੋਂ 42.89 ਗ੍ਰਾਮ ਚੂਰਾ ਪੋਸਤ ਅਤੇ ਇੱਕ ਤਰਾਜ਼ੂ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ…

Read More