ਬੰਗਾਲ ‘ਚ ਹੁਣ NIA ਟੀਮ ‘ਤੇ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ
ਪੱਛਮੀ ਬੰਗਾਲ ਵਿੱਚ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਉੱਤੇ ਹਮਲਾ ਹੋਇਆ ਸੀ। ਹੁਣ ਜਾਂਚ ਲਈ ਆਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੇ ਅਧਿਕਾਰੀਆਂ ਦੀ ਟੀਮ ‘ਤੇ ਹਮਲੇ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਹਮਲਾ ਉਸ ਸਮੇਂ ਹੋਇਆ ਜਦੋਂ ਐਨਆਈਏ ਦੀ ਟੀਮ ਧਮਾਕੇ ਦੀ ਜਾਂਚ ਲਈ ਪੂਰਬੀ ਮੇਦਿਨੀਪੁਰ ਦੇ ਭੂਪਤੀਨਗਰ ਪਹੁੰਚੀ ਸੀ। ਸਮਾਚਾਰ ਏਜੰਸੀ…